Thursday, May 02, 2024  

ਕੌਮੀ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਲੋਕ ਸਭਾ ਚੋਣਾਂ: ਬੰਗਾਲ ਵਿੱਚ ਚੌਥੇ ਪੜਾਅ ਲਈ ਸੀਏਪੀਐਫ ਦੀ ਤਾਇਨਾਤੀ ਵਿੱਚ ਵਾਧਾ

ਪੱਛਮੀ ਬੰਗਾਲ ਵਿੱਚ 13 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 597 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ, ਜੋ ਕਿ 47 ਫੀਸਦੀ ਵੱਧ ਹੋਣਗੀਆਂ। 7 ਮਈ ਨੂੰ ਤੀਜੇ ਪੜਾਅ ਵਿੱਚ 406 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਦੇ ਦਫਤਰ ਦੇ ਸੂਤਰਾਂ ਨੇ ਦੱਸਿਆ ਕਿ ਤੀਜੇ ਪੜਾਅ 'ਚ ਜਿੱਥੇ ਦੋ ਹਲਕਿਆਂ 'ਚ ਬੂਥਾਂ ਦੀ ਸੰਵੇਦਨਸ਼ੀਲਤਾ ਹੀ ਚੋਣ ਕਮਿਸ਼ਨ ਲਈ ਚਿੰਤਾ ਦਾ ਵਿਸ਼ਾ ਹੈ, ਉਥੇ ਚੌਥੇ ਪੜਾਅ 'ਚ ਬੂਥਾਂ ਦੀ ਸੰਵੇਦਨਸ਼ੀਲਤਾ ਅਤੇ ਜ਼ਿਆਦਾ ਗਿਣਤੀ ਵਾਲੇ ਹਲਕਿਆਂ 'ਚ ਵੋਟਾਂ ਪੈਣਗੀਆਂ। 

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

ਵਾਇਸ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਭਾਰਤੀ ਜਲ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ

ਸੰਚਾਰ ਅਤੇ ਇਲੈਕਟ੍ਰਾਨਿਕ ਯੁੱਧ ਮਾਹਰ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਮੰਗਲਵਾਰ ਨੂੰ ਦੇਸ਼ ਦੇ 26ਵੇਂ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਆਰ ਹਰੀ ਕੁਮਾਰ ਦੀ ਸੇਵਾਮੁਕਤੀ ਤੋਂ ਬਾਅਦ ਜਲ ਫੌਜ ਮੁਖੀ ਦਾ ਅਹੁਦਾ ਸੰਭਾਲਿਆ ਹੈ। ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਪੈਰ ਛੂਹ ਕੇ ਅਪਣੀ ਮਾਂ ਤੋਂ ਆਸ਼ੀਰਵਾਦ ਲਈ।

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਜ਼ਮਾਨਤ

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮੰਗਲਵਾਰ ਨੂੰ ਵੀ ਜ਼ਮਾਨਤ ਨਹੀਂ ਮਿਲੀ । ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸੀਬੀਆਈ ਅਤੇ ਈਡੀ ਨੇ ਮਨੀਸ਼ ਸਿਸੋਦੀਆ ਦੀ ਅਰਜ਼ੀ ਦਾ ਵਿਰੋਧ ਕੀਤਾ ਸੀ। ਮਨੀਸ਼ ਸਿਸੋਦੀਆ ਦੀ ਇਹ ਦੂਜੀ ਜ਼ਮਾਨਤ ਪਟੀਸ਼ਨ ਹੈ, ਇਸ ਤੋਂ ਪਹਿਲਾਂ ਵੀ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਸੀ। 

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ : ਰਾਹੁਲ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਆਪਣੇ ਸਾਰੇ ਪਾਰਟੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਾਮਜ਼ਦਗੀਆਂ, ਜਨ ਸਭਾਵਾਂ ਅਤੇ ਲੋਕਾਂ ਨੂੰ ਮਿਲਣ ਦੌਰਾਨ ਸੰਵਿਧਾਨ ਦੀ ਕਾਪੀ ਆਪਣੇ ਨਾਲ ਲੈ ਕੇ ਜਾਣ ਅਤੇ ਲੋਕਾਂ ਨੂੰ ਇਹ ਦੱਸਣ ਕਿ ਜਦੋਂ ਤੱਕ ਕਾਂਗਰਸ ਹੈ ਭਾਜਪਾ ਤੇ ਦੁਨੀਆ ਦੀ ਕੋਈ ਵੀ ਤਾਕਤ ਸੰਵਿਧਾਨ ਨੂੰ ਖ਼ਤਮ ਨਹੀਂ ਕਰ ਸਕਦੀ।

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਅੱਤਵਾਦ ਨਾਲ ਨਜਿੱਠਣ ਦੇ ਭਾਰਤ ਸਰਕਾਰ ਦੇ ਰੁਖ ’ਚ ਕਾਂਗਰਸ ਸ਼ਾਸਨ ਦੌਰਾਨ ਅਪਣਾਏ ਗਏ ਦ੍ਰਿਸ਼ਟੀਕੋਣ ਦੀ ਤੁਲਨਾ ’ਚ ਬਹੁਤ ਵੱਡੀ ਤਬਦੀਲੀ ਦੇਖੀ ਗਈ ਹੈ। ਪੀਐਮ ਮੋਦੀ ਨੇ ਮਹਾਰਾਸ਼ਟਰ ਦੇ ਲਾਤੂਰ ’ਚ ਇੱਕ ਚੋਣ ਰੈਲੀ ’ਚ ਕਿਹਾ, ‘ਕਾਂਗਰਸ ਸ਼ਾਸਨ ਦੌਰਾਨ ਖ਼ਬਰਾਂ ਦੀਆਂ ਸੁਰਖੀਆਂ ਹੁੰਦੀਆਂ ਸਨ ਕਿ ਭਾਰਤ ਨੇ ਅੱਤਵਾਦੀ ਗਤੀਵਿਧੀਆਂ ਬਾਰੇ ਪਾਕਿਸਤਾਨ ਨੂੰ ਇਕ ਹੋਰ ਡੋਜ਼ੀਅਰ ਸੌਂਪਿਆ।

ਰਾਮਦੇਵ ਦੀਆਂ 14 ਦਵਾਈਆਂ ’ਤੇ ਪਾਬੰਦੀ

ਰਾਮਦੇਵ ਦੀਆਂ 14 ਦਵਾਈਆਂ ’ਤੇ ਪਾਬੰਦੀ

ਸੁਪਰੀਮ ਕੋਰਟ ਦੀ ਫਟਕਾਰ ਲੱਗਣ ਤੋਂ ਬਾਅਦ ਉੱਤਰਾਖੰਡ ਡਰੱਗ ਕੰਟਰੋਲ ਵਿਭਾਗ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਦੀ ਦਿਵਿਆ ਫਾਰਮੇਸੀ ਕੰਪਨੀ ਦੇ 14 ਉਤਪਾਦਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਦਿਵਿਆ ਫਾਰਮੇਸੀ ਦੇ ਇਨ੍ਹਾਂ ਉਤਪਾਦਾਂ ’ਤੇ ਗੁਮਰਾਹਕੁਨ ਇਸ਼ਤਿਹਾਰਬਾਜ਼ੀ ਦੇ ਮਾਮਲੇ ’ਚ ਪਾਬੰਦੀ ਲਗਾਈ ਗਈ ਹੈ।

ਮਨੀਪੁਰ ’ਚ 2 ਔਰਤਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ

ਮਨੀਪੁਰ ’ਚ 2 ਔਰਤਾਂ ਨੂੰ ਨਿਰਵਸਤਰ ਘੁਮਾਉਣ ਦਾ ਮਾਮਲਾ

ਮਨੀਪੁਰ ਵਿੱਚ ਪਿਛਲੇ ਸਾਲ ਹਿੰਸਾ ਦੌਰਾਨ, ਕੁਕੀ ਭਾਈਚਾਰੇ ਦੀਆਂ ਦੋ ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਇਆ ਗਿਆ ਸੀ। ਮਈ ’ਚ ਵਾਪਰੀ ਇਸ ਘਟਨਾ ਦਾ ਵੀਡੀਓ ਜੁਲਾਈ ’ਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਸੀ। ਇਸ ਮਾਮਲੇ ’ਚ ਸੀਬੀਆਈ ਨੇ ਚਾਰਜਸ਼ੀਟ ਦਾਖ਼ਲ ਕੀਤੀ ਹੈ। ਚਾਰਜਸ਼ੀਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮਨੀਪੁਰ ਪੁਲਿਸ ਦੇ ਅਧਿਕਾਰੀ ਇਨ੍ਹਾਂ ਔਰਤਾਂ ਨੂੰ ਕਾਂਗਪੋਕਪੀ ਜ਼ਿਲ੍ਹੇ ’ਚ ਇੱਕ ਹਜ਼ਾਰ ਮੈਤੇਈ ਪ੍ਰਦਰਸ਼ਨਕਾਰੀਆਂ ਵਿਚਾਲੇ ਲੈ ਕੇ ਪਹੁੰਚੇ ਸਨ।

ਤਿਹਾੜ ਜੇਲ੍ਹ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਠੀਕ ਹਨ, ਲਗਾਤਾਰ ਇਨਸੁਲਿਨ ਲੈ ਰਹੇ ਹਨ

ਤਿਹਾੜ ਜੇਲ੍ਹ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਠੀਕ ਹਨ, ਲਗਾਤਾਰ ਇਨਸੁਲਿਨ ਲੈ ਰਹੇ ਹਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਤਿਹਾੜ ਜੇਲ੍ਹ ਵਿੱਚ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਹ ਦੁਪਹਿਰ 12.30 ਵਜੇ ਤਿਹਾੜ ਪਹੁੰਚੇ। ਅਤੇ ਦੁਪਹਿਰ 1.10 ਵਜੇ ਦੇ ਕਰੀਬ ਇਮਾਰਤ ਛੱਡ ਦਿੱਤੀ। ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੀਐਮ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀਐਮ ਕੇਜਰੀਵਾਲ ਨੇ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਤਾਜ਼ਾ ਘਟਨਾਕ੍ਰਮ ਬਾਰੇ ਪੁੱਛਿਆ।

ਜੈਪੁਰ, ਨਾਗਪੁਰ ਤੇ ਗੋਆ ਸਮੇਤ ਕਈ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ, ਨਾਗਪੁਰ ਤੇ ਗੋਆ ਸਮੇਤ ਕਈ ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜੈਪੁਰ, ਨਾਗਪੁਰ, ਕਾਨਪੁਰ, ਗੋਆ ਸਮੇਤ ਦੇਸ਼ ਦੇ ਕਈ ਹਵਾਈ ਅੱਡਿਆਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਈ-ਮੇਲ ਸੋਮਵਾਰ ਨੂੰ ਰਿਸੀਵ ਹੋਏ। ਨਾਗਪੁਰ ਏਅਰਪੋਰਟ ਐਡਮਿਨੀਸਟ੍ਰੇਸ਼ਨ ਅਨੁਸਾਰ ਧਮਕੀ ਭਰਿਆ ਈ-ਮੇਲ ਸੋਮਵਾਰ ਸਵੇਰੇ 10 ਵਜੇ ਦੇ ਕਰੀਬ ਮਿਲਿਆ। ਇਹ ਈ-ਮੇਲ ਏਅਰਪੋਰਟ ਡਾਇਰੈਕਟਰ ਆਬਿਦ ਰੂਈ ਦੀ ਮੇਲ ਆਈ.ਡੀ. ’ਤੇ ਰਿਸੀਵ ਹੋਇਆ। ਇਸ ਬਾਰੇ ਏਅਰਪੋਰਟ ਦੇ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ।

ਸੁਨੀਤਾ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਕੀਤੀ ਕੇਜਰੀਵਾਲ ਨਾਲ ਮੁਲਾਕਾਤ

ਸੁਨੀਤਾ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਕੀਤੀ ਕੇਜਰੀਵਾਲ ਨਾਲ ਮੁਲਾਕਾਤ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਤਿਹਾੜ ਜੇਲ੍ਹ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ (ਆਪ) ਮੁਤਾਬਕ ਸੁਨੀਤਾ ਕੇਜਰੀਵਾਲ ਨੂੰ ਸੋਮਵਾਰ ਨੂੰ ਆਪਣੇ ਪਤੀ ਨੂੰ ਮਿਲਣ ਦੀ ਆਗਿਆ ਦੇ ਦਿੱਤੀ ਗਈ।

ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਭਾਰੀ ਬਾਰਿਸ਼ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਆਵਾਜਾਈ ਬੰਦ, ਅਨੰਤਨਾਗ ’ਚ ਬਰਫ਼ਬਾਰੀ

ਭਾਰੀ ਬਾਰਿਸ਼ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਆਵਾਜਾਈ ਬੰਦ, ਅਨੰਤਨਾਗ ’ਚ ਬਰਫ਼ਬਾਰੀ

ਰਾਜਨਾਥ ਸਿੰਘ ਨੇ ਲਖਨਊ ਤੇ ਇਰਾਨੀ ਨੇ ਅਮੇਠੀ ਤੋਂ ਦਾਖ਼ਲ ਕੀਤੇ ਕਾਗਜ਼

ਰਾਜਨਾਥ ਸਿੰਘ ਨੇ ਲਖਨਊ ਤੇ ਇਰਾਨੀ ਨੇ ਅਮੇਠੀ ਤੋਂ ਦਾਖ਼ਲ ਕੀਤੇ ਕਾਗਜ਼

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਈਡੀ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਈਡੀ ਤੋਂ ਮੰਗਿਆ ਜਵਾਬ

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਪੁੱਛਿਆ, ਤੁਸੀਂਂ ਹੇਠਲੀ ਅਦਾਲਤ ’ਚ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਾਇਰ ਕੀਤੀ?

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਪੁੱਛਿਆ, ਤੁਸੀਂਂ ਹੇਠਲੀ ਅਦਾਲਤ ’ਚ ਜ਼ਮਾਨਤ ਲਈ ਅਰਜ਼ੀ ਕਿਉਂ ਨਹੀਂ ਦਾਇਰ ਕੀਤੀ?

ਖ਼ਾਲਿਸਤਾਨੀ ਨਾਅਰਿਆਂ ’ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ

ਖ਼ਾਲਿਸਤਾਨੀ ਨਾਅਰਿਆਂ ’ਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਕੀਤਾ ਤਲਬ

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਨਵੇਂ IIT-K ਅਧਿਐਨ ਨੇ ਹਵਾ ਪ੍ਰਦੂਸ਼ਣ ਦੇ ਸਰੋਤਾਂ, ਸਿਹਤ 'ਤੇ ਪ੍ਰਭਾਵ 'ਤੇ ਰੌਸ਼ਨੀ ਪਾਈ 

ਨਵੇਂ IIT-K ਅਧਿਐਨ ਨੇ ਹਵਾ ਪ੍ਰਦੂਸ਼ਣ ਦੇ ਸਰੋਤਾਂ, ਸਿਹਤ 'ਤੇ ਪ੍ਰਭਾਵ 'ਤੇ ਰੌਸ਼ਨੀ ਪਾਈ 

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

Back Page 1