Friday, May 17, 2024  

ਚੰਡੀਗੜ੍ਹ

ਚੰਡੀਗੜ੍ਹ: ਪਾਰਕਿੰਗ ਫੀਸ ਹੋਵੇਗੀ ਆਨਲਾਈਨ, ਆਰ ਕੋਡ ਸਕੈਨ ਰਾਹੀਂ ਭੁਗਤਾਨ, 1 ਮਈ ਤੋਂ ਹੋਵੇਗਾ 73 ਥਾਵਾਂ 'ਤੇ ਸਹੂਲਤ ਲਾਗੂ 

April 26, 2024

ਚੰਡੀਗੜ੍ਹ, 26 ਅਪ੍ਰੈਲ : ਚੰਡੀਗੜ੍ਹ ਦੀਆਂ ਪਾਰਕਿੰਗਾਂ ਵਿੱਚ ਹੁਣ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਪਾਰਕਿੰਗ ਫੀਸ ਆਨਲਾਈਨ ਅਦਾ ਕੀਤੀ ਜਾ ਸਕੇਗੀ। ਇਹ ਸਹੂਲਤ ਪਹਿਲੀ ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਚੰਡੀਗੜ੍ਹ ਨਗਰ ਨਿਗਮ ਦੀ ਤਰਫੋਂ ਕਈ ਬੈਂਕਾਂ ਨਾਲ ਸਮਝੌਤੇ ਕੀਤੇ ਗਏ ਹਨ। ਬੈਂਕਾਂ ਤੋਂ ਕਾਰਡ ਸਵੈਪਿੰਗ ਮਸ਼ੀਨ ਮੰਗਵਾਈ ਗਈ ਹੈ। ਜਿਸ ਵਿੱਚ QR ਕੋਡ ਰਾਹੀਂ ਭੁਗਤਾਨ ਕਰਨ ਦੀ ਸਹੂਲਤ ਵੀ ਹੈ। ਨਿਗਮ ਵੱਲੋਂ ਇਹ ਪ੍ਰਣਾਲੀ 73 ਥਾਵਾਂ ’ਤੇ ਲਾਗੂ ਕੀਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ