Friday, May 17, 2024  

ਖੇਤਰੀ

ਸ਼੍ਰੋੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਹਾਦਸੇ ’ਚ ਜ਼ਖ਼ਮੀ, ਡਰਾਇਵਰ ਦੀ ਮੌਤ

April 30, 2024

ਦਸਬ
ਦਸੂਹਾ/30 ਅਪ੍ਰੈਲ : ਸ਼੍ਰੋੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਮੰਗਲਵਾਰ ਨੂੰ ਜਦੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਜਦੋਂ ਉਹ ਜੰਡਿਆਲਾ ਨਜ਼ਦੀਕ ਅੰਮ੍ਰਿਤਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਸਿੱਟੇ ਵੱਜੋਂ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖਮੀ ਹੋਏ ਹਨ, ਉਨ੍ਹਾਂ ਦੀ ਲੱਤ ਅਤੇ ਚੂਲੇ ’ਤੇ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਹ ਜੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਾਦਸੇ ਵਿਚ ਉਨ੍ਹਾਂ ਦੀ ਗੱਡੀ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਪਤਾ ਲੱਗਾ ਹੈ ਕਿ ਅੱਜ ਉਨ੍ਹਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਉਪਰੰਤ ਸ਼ਾਮ 5.30 ਵਜੇ ਅਮਰੀਕਾ ਜਾਣਾ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ