Friday, May 17, 2024  

ਖੇਤਰੀ

ਪਿੰਡ ਮਰੋੜੀ ਦੇ 6 ਵਿਅਕਤੀਆਂ ਨੇ ਛੱਡਿਆ ਨਸ਼ਾ

April 30, 2024

ਸੁਭਾਸ਼ ਚੰਦਰ
ਸਮਾਣਾ/30 ਅਪ੍ਰੈਲ : ਮਵੀ ਕਲਾਂ ਪੁਲਿਸ ਨੇ ਨਸ਼ਾ ਛਡਾਊ ਮੁਹਿੰਮ ਤਹਿਤ ਪਿੰਡ ਮਰੋੜੀ ਵਿਖੇ ਇੱਕ ਕੈਂਪ ਲਗਾਇਆ। ਜਿਸ ਵਿੱਚ ਮਵੀ ਚੌਂਕੀ ਮੁੱਖੀ ਸਰਬਜੀਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਾ ਬਣਾ ਕੇ ਵੇਚਣ ਅਤੇ ਨਸ਼ਾ ਕਰਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ, ਤੇ ਦੱਸਿਆ ਕਿ ਨਸ਼ਾ ਕਰਨ ਤੇ ਵੇਚਣ ਵਾਲਿਆਂ ਖਿਲਾਫ ਸਮਾਜ ਵਿੱਚ ਬਹੁਤ ਮਾੜੀ ਦਿਖ ਹੁੰਦੀ ਹੈ। ਸਮਾਜ ਦੇ ਚੰਗੇ ਲੋਕ ਇਹਨਾਂ ਨੂੰ ਪਸੰਦ ਨਹੀਂ ਕਰਦੇ। ਜਿਸ ਕਾਰਨ ਇਹ ਲੋਕ ਸਮਾਜ ਨਾਲੋਂ ਕੱਟ ਜਾਂਦੇ ਹਨ। ਇਸ ਮੁਹਿੰਮ ਤਹਿਤ ਪਿੰਡ ਦੇ ਛੇ ਲੋਕਾਂ ਨਰਾਤਾ ਰਾਮ, ਗੁਰਮੁਖ ਸਿੰਘ, ਮੰਗਾ ਸਿੰਘ, ਸੁੱਖਾ ਸਿੰਘ, ਕਰਨੈਲ ਸਿੰਘ ਤੇ ਪਰਮਜੀਤ ਸਿੰਘ ਪੰਮਾ ਜੋ ਕਿ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ। ਜਿਨਾਂ ਖਿਲਾਫ ਐਕਸਾਈਜ਼ ਐਕਟ ਦੀਆਂ ਧਰਾਵਾਂ ਦੇ ਕਈ ਮਾਮਲੇ ਵੀ ਦਰਜ ਹਨ, ਨੇ ਪੁਲਿਸ ਨੂੰ ਯਕੀਨ ਦਵਾ ਕੇ ਅੱਗੇ ਤੋਂ ਨਸ਼ਾ ਵੇਚਣ ਤੇ ਨਸ਼ਾ ਨਾਂ ਕਰਨ ਦਾ ਭਰੋਸਾ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ