Friday, May 17, 2024  

ਖੇਤਰੀ

ਇੱਕ ਸਾਲ ਤੋਂ ਲਾਪਤਾ ਨੂੰ ਪਰਿਵਾਰ ਨਾਲ ਮਿਲਾਇਆ

April 30, 2024

ਮਲਕੀਤ ਸਿੰਘ
ਗੜ੍ਹਦੀਵਾਲਾ/30 ਅਪ੍ਰੈਲ : ਅੱਜ ਬਾਬਾ ਦੀਪ ਸਿੰਘ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਇਕ ਸਾਲ ਤੋਂ ਵਿਛੜਿਆ ਵੀਰ ਪਰਿਵਾਰ ਨਾਲ ਮਿਲਾਇਆ। ਇਹ ਵੀਰ ਇੱਕ ਸਾਲ ਪਹਿਲਾਂ ਡੱਫਰ ਲਾਗਿਓ ਮਿਲਿਆ ਸੀ ਤੇ ਇਸ ਦੀ ਹਾਲਤ ਬਹੁਤ ਨਾਜ਼ੁਕ ਸੀ ਤੇ ਇਸ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਵਾਲੇ ਗੁਰੂ ਆਸਰਾ ਸੇਵਾ ਘਰ ਬਾਘਾ ਆਸ਼ਰਮ ਵਿੱਚ ਲੈ ਗਏ ਸਨ। ਇਥੇ ਉਹਦੀ ਦੇਖਭਾਲ ਕੀਤੀ ਤੇ ਇਲਾਜ ਕੀਤਾ ਠੀਕ ਹੋਣ ਤੇ ਇਸ ਵੀਰ ਨੇ ਆਪਣਾ ਸਹੀ ਅਡਰੈਸ ਦੱਸਿਆ। ਫਿਰ ਸੇਵਾ ਦਲ ਸੁਸਾਇਟੀ ਵੱਲੋਂ ਸੁਭਾਸ਼ ਸ਼ਰਮਾ ਦੀ ਮਦਦ ਨਾਲ ਇਸ ਨੂੰ ਇਸ ਦੇ ਪਰਿਵਾਰ ਨਾਲ ਮਿਲਾਇਆ ।ਅੱਜ ਇਸ ਵੀਰ ਦੀ ਮਾਤਾ ਰਾਇਆ ਦੇਵੀ ਪੱਖੋਵਾਲ, ਲੁਧਿਆਣੇ ਤੋਂ ਆਏ ਤੇ ਉਸ ਵੀਰ ਨੂੰ ਗੁਰੂ ਆਸਰਾ ਸੇਵਾ ਘਰ ਤੋਂ ਮਿਲ ਕੇ ਬਹੁਤ ਖੁਸ਼ ਹੋਏ ਆਪਣੇ ਨਾਲ ਲੈ ਗਏ । ਸੋਸਾਇਟੀ ਵੱਲੋਂ ਸਹੀ ਸਲਾਮਤ ਛੋਟੇ ਲਾਲ ਠਾਕੁਰ ਨੂੰ ਇਸ ਵੀਰ ਨੂੰ ਉਹਨਾਂ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ । ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਕੈਸ਼ੀਅਰ ਪੁਰਸ਼ੋਤਮ ਸਿੰਘ ਜਸਵਿੰਦਰ ਸਿੰਘ ਕਮਲਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ