Friday, May 17, 2024  

ਪੰਜਾਬ

ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਨੇ ਸਿੱਧਵਾਂ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਭੇਟ ਕੀਤੀਆਂ

May 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 2 ਮਈ:
(ਰਵਿੰਦਰ ਸਿੰਘ ਢੀਂਡਸਾ)

ਸਰਵ ਹਿਊਮੈਨੇਟੀ ਸਰਵ ਗੌਡ ਚੈਰੀਟੇਬਲ ਟਰੱਸਟ ਖਰੜ ਵੱਲੋਂ ਸਰਕਾਰੀ ਮਿਡਲ ਸਕੂਲ ਸਿੱਧਵਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਆਦਿ ਸਮਾਨ ਭੇਟ ਕੀਤਾ ਗਿਆ।ਸਕੂਲ ਦੇ ਇੰਚਾਰਜ ਮਨਮੋਹਨ ਰਾਏ ਥਾਪਰ ਨੇ ਦੱਸਿਆ ਕਿ ਸਰਵ ਹਿਊਮੈਨੇਟੀ ਸਰਵ ਗੌਡ ਸੰਸਥਾ ਜਿੱਥੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਸਟੇਸ਼ਨਰੀ ਆਦਿ ਸਮਾਨ ਮੁਹੱਈਆ ਕਰਵਾਉਂਦੀ ਹੈ ਉੱਥੇ ਹੀ ਇਸ ਸੰਸਥਾ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਸੰਸਥਾ ਦੇ ਨੁਮਾਇੰਦੇ ਬੇਅੰਤ ਸਿੰਘ ਨੇ ਦੱਸਿਆ ਕਿ ਉਨਾਂ ਦੀ ਸੰਸਥਾ ਵੱਲੋਂ ਹਾਦਸੇ ਜਾਂ ਬਿਮਾਰੀ ਕਾਰਨ ਅਪਾਹਜ ਹੋਏ ਵਿਅਕਤੀਆਂ ਦੀ ਵੀ ਮੱਦਦ ਕੀਤੀ ਜਾਂਦੀ ਹੈ।ਸੰਸਥਾ ਲਈ ਨਿਸ਼ਕਾਮ ਸੇਵਾ ਕਰ ਰਹੇ ਦੀਪਿਕਾ ਅਤੇ ਸਵਰਨਜੀਤ ਸਿੰਘ ਨੇ ਦੱਸਿਆ ਕਿ ਉਨਾਂ ਦੀ ਟੀਮ ਵੱਲੋਂ ਅੱਜ ਅਲੀਪੁਰ,ਮਾਜਰੀ ਸੋਢੀਆਂ ਵਿਖੇ ਵੀ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਬੂਟ ਜ਼ੁਰਾਬਾਂ ਆਦਿ ਸਮਾਨ ਭੇਟ ਕੀਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ