Friday, May 17, 2024  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਨਰਸਿੰਗ ਵੱਲੋਂ ਵਿਸ਼ਵ ਪੱਧਰ 'ਤੇ ਨਰਸਾਂ ਦੇ ਅਥਾਹ ਯੋਗਦਾਨ ਨੂੰ ਸਨਮਾਨਿਤ ਕਰਨ ਲਈ 13 ਮਈ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਗੁਰਦਿਆਲ ਸਿੰਘ ਬੁੱਟਰ, ਪ੍ਰਧਾਨ, ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਆਫ਼ ਪੰਜਾਬ ਸਮੇਤ ਯੂਨੀਵਰਸਿਟੀ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਨਰਸਿੰਗ ਭਾਈਚਾਰੇ ਨੇ ਸ਼ਿਰਕਤ ਕੀਤੀ। ਗੁਰਦਿਆਲ ਸਿੰਘ ਬੁੱਟਰ ਨੇ ਹਾਜ਼ਰ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਖੇਤਰ ਸ਼ਾਨਦਾਰ ਪਲੇਸਮੈਂਟ ਮੌਕਿਆਂ ਦੇ ਨਾਲ ਕਰੀਅਰ ਦਾ ਸ਼ਾਨਦਾਰ ਭਵਿੱਖ ਰੱਖਦਾ ਹੈ। ਉਨ੍ਹਾਂ ਨਰਸਿੰਗ ਰਾਹੀਂ ਮਨੁੱਖਤਾ ਦੀ ਮਹਾਨ ਸੇਵਾ 'ਤੇ ਜ਼ੋਰ ਦਿੱਤਾ।

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਪਿੰਡ ਨੌਲੱਖਾ ਦੇ ਇੱਕ ਨੌਜਵਾਨ ਦੇ ਵਿਆਹ ਸਮਾਗਮ ਦੀਆਂ ਖੁਸ਼ੀਆਂ ਉਦੋਂ ਸੋਗ 'ਚ ਬਦਲ ਗਈਆਂ ਜਦੋਂ ਲਾੜੇ ਦੀ ਮਾਤਾ ਅਤੇ ਰਿਸ਼ਤੇਦਾਰਾਂ ਨੂੰ ਲਿਜਾ ਰਹੀ ਇਨੋਵਾ ਗੱਡੀ ਇੱਕ ਤੇਜ਼ ਰਫਤਾਰ ਕੈਂਟਰ ਦੀ ਲਪੇਟ 'ਚ ਆ ਕੇ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਕਾਰਨ ਇੱਕ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਸੱਤ ਵਿਅਕਤੀ ਗੰਭੀਰ ਜ਼ਖਮੀ ਹੋ ਗਏ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਵਾਸੀ ਪਿੰਡ ਨੌਲੱਖਾ ਦੇ ਲੜਕੇ ਮਨਦੀਪ ਸਿੰਘ ਦੇ ਵਿਆਹ ਦੀ ਪਾਰਟੀ 12 ਮਈ ਨੂੰ ਪਿੰਡ ਨਲੀਨੀ ਦੇ ਸਰਕਾਰੀ ਪੈਲੇਸ ਵਿੱਚ ਰੱਖੀ ਗਈ ਸੀ।

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਦਾਖਲ ਕਰਨ ਲਈ ਸਿਰਫ ਦੋ ਦਿਨ ਬਚੇ ਹਨ। 7 ਮਈ ਤੋਂ ਲੈ ਕੇ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਅੱਜ ਬਠਿੰਡਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਚੋਣਾਂ ਹਾਰ ਰਹੀ ਹੈ। ਇਸ ਦਾ ਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਤੋਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇਕ ਕਮਿਊਨਿਟੀ ਨੂੰ ਟਾਰਗੇਟ ਕਰਨ ਵਿਚ ਲੱਗੇ ਹੋਏ ਹਨ। ਮੰਗਲ ਸੂਤਰ ਖੋਹਣ ਦੀ ਗੱਲ ਕਰ ਰਹੇ ਹਨ, 79 ਸਾਲ ਤੋਂ ਕਿਸੇ ਨੇ ਨਹੀਂ ਖੋਹਿਆ। ਰਾਜਸਥਾਨ ਵਿਚ ਭਾਜਪਾ ਨੂੰ 25 ਵਿਚੋਂ ਸਿਰਫ 15 ਸੀਟਾਂ ਮਿਲ ਰਹੀਆਂ ਹਨ। ਨਾਲ ਹੀ ਭਾਰਤ ਦੇ ਦੂਜੇ ਸੂਬਿਆਂ ਵਿਚ ਵੀ ਇਹੋ ਹਾਲ ਹੈ।

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਅੱਜ ਚੋਣਾਂ ਦੇ ਸੰਦਰਭ ’ਚ ਸੀਪੀਆਈ (ਐਮ) ਵੱਲੋਂ ਇੱਕ ਵਰਕਰਜ਼ ਮੀਟਿੰਗ ਕੀਤੀ ਗਈ । ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸੀਪੀਆਈ (ਐਮ) ਨੇ ਦੇਸ਼ ਅੰਦਰ ਫ਼ਿਰਕੂ-ਕਾਰਪੋਰੇਟ ਗਠਜੋੜ ਨੂੰ ਹਰਾਉਣ ਦਾ ਨਿਰਣਾ ਕੀਤਾ ਹੈ ।

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲਵਾਈ ਦੋ ਗੇੜਾਂ ਵਿੱਚ 11 ਤੇ 15 ਜੂਨ ਤੋਂ ਸ਼ੁਰੂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਸ਼ਨੀਵਾਰ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ਵਿੱਚ 11 ਜੂਨ ਤੋਂ ਝੋਨਾ ਲਾਉਣ ਦੀ ਆਗਿਆ ਦਿੱਤੀ ਗਈ ਹੈ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਸ਼ਾਇਰ ਤੇ ਲੇਖਕ ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ ਤੜਕੇ ਦੇਹਾਂਤ ਹੋ ਗਿਆ। ਉਹ ਚੰਗੇ ਭਲੇ ਰਾਤ ਨੂੰ ਲੁਧਿਆਣਾ ਵਿਖੇ ਆਪਣੇ ਘਰ ਸੁੱਤੇ ਪਏ ਸਨ, ਪਰ ਸਵੇਰੇ ਉਠ ਨਹੀਂ ਸਕੇ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਉਹ 79 ਸਾਲ ਦੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਉਨ੍ਹਾਂ ਦੀ ਪਤਨੀ ਭੁਪਿੰਦਰ ਕੌਰ ਨੇ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ, ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਾਤਰ ਦੇ ਪਰਿਵਾਰ ’ਚ ਪਤਨੀ ਅਤੇ ਦੋ ਪੁੱਤਰ ਹਨ। 

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਸੱਚ ਹਮੇਸ਼ਾ ਸੱਚ ਹੀ ਰਹਿੰਦਾ ਹੈ ਅਤੇ ਸੱਚ ਨੂੰ ਦਬਾਉਣ ਵਾਲੇ ਕਦੇ ਵੀ ਅੱਗੇ ਨਹੀਂ ਵਧ ਸਕਦੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ 'ਆਪ' ਉਮੀਦਵਾਰ ਡਾ. ਰਾਜ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਨੇ ਉਨ੍ਹਾਂ ਵਿਰੋਧੀਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਹਨਾਂ ਨੇ ਕੀ ਕਰਨਾ ਹੈ ਤੇ ਕੀ ਨਹੀਂ।

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਆਮ ਆਦਮੀ ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਐਲਾਨੇ ਉਮੀਦਵਾਰ ਪਵਨ ਟੀਨੂੰ ਨੇ ਅੱਜ ਪਿੰਦਰ ਪੰਡੋਰੀ ਹਲਕਾ ਇੰਚਾਰਜ, ਜਗਤਾਰ ਸਿੰਘ ਸੰਘੇੜਾ ਚੇਅਰਮੈਨ ਇੰਪਰੂਮੈਂਟ ਟਰੱਸਟ ਤੇ ਹੋਰਨਾਂ ਸੀਨੀਅਰ ਆਗੂਆਂ ਦੇ ਨਾਲ ਅਸੰਬਲੀ ਹਲਕਾ ਸ਼ਾਹਕੋਟ ਦੇ ਪਿੰਡਾਂ ਦਾ ਦੌਰਾ ਕੀਤਾ | ਅੱਜ ਦੇ ਦੌਰੇ ਦੌਰਾਨ ਪਵਨ ਟੀਨੂੰ ਵੱਲੋਂ ਪਿੰਡ ਸੀਚੇਵਾਲ ਵਿੱਚ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਮੈਂਬਰ ਰਾਜ ਸਭਾ ਦੇ ਡੇਰੇ ਵਿਖੇ ਨਤਮਸਤਕ ਹੋਣ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਅਸ਼ੀਰਵਾਦ ਲਿਆ ਗਿਆ |

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ 5457 ਕੇਸਾਂ ਦਾ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 11 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸ਼ੈਸਨਜ ਜੱਜ ਅਰੁਣ ਗੁਪਤਾ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਦਾ ਜਾਇਜ਼ਾ ਲੈਣ ਮੌਕੇ ਦਿੱਤੀ। 

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਫਾਰਮਾ ਓਪੀਔਡਜ਼ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (STF) ਨੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਚੱਲ ਰਹੇ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਅਤੇ ਸਪਲਾਈ ਯੂਨਿਟਾਂ ਦੇ ਨਿਰਮਾਣ ਦੇ ਇੱਕ ਅੰਤਰਰਾਜੀ ਨੈਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨਸ਼ਿਆਂ ਦੀ ਰੋਕਥਾਮ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ  'ਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨਸ਼ਿਆਂ ਦੀ ਰੋਕਥਾਮ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ  'ਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕੀਤੀ ਸ਼ਿਰਕਤ

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਐਵਾਰਡੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਐਵਾਰਡੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

ਫ਼ਿਰਕੂ ਮੋਦੀ ਸਰਕਾਰ ਦਾ ਸਫ਼ਾਇਆ ਤੈਅ : ਕਾਮਰੇਡ ਬਰਾੜ

ਫ਼ਿਰਕੂ ਮੋਦੀ ਸਰਕਾਰ ਦਾ ਸਫ਼ਾਇਆ ਤੈਅ : ਕਾਮਰੇਡ ਬਰਾੜ

ਦੇਸ਼ ਦਾ ਸੂਝਵਾਨ ਵੋਟਰ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਫ਼ੈਸਲਾ ਲੈ ਚੁੱਕੈ : ਸੇਖੋਂ, ਬਰਾੜ

ਦੇਸ਼ ਦਾ ਸੂਝਵਾਨ ਵੋਟਰ ਮੋਦੀ ਸਰਕਾਰ ਨੂੰ ਚੱਲਦਾ ਕਰਨ ਦਾ ਫ਼ੈਸਲਾ ਲੈ ਚੁੱਕੈ : ਸੇਖੋਂ, ਬਰਾੜ

ਭਾਜਪਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕਿ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕਿ ਨੂੰ ਐਲਾਨਿਆ ਉਮੀਦਵਾਰ

ਮੁੱਖ ਮੰਤਰੀ ਮਾਨ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ

ਮੁੱਖ ਮੰਤਰੀ ਮਾਨ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ

ਬਾਬਾ ਸਾਹਿਬ ਅਤੇ ਹਲਕਾ ਵਾਸੀਆਂ ਤੋਂ ਅਸ਼ੀਰਵਾਦ ਲੈ ਕੇ ਡਾ. ਰਾਜ ਕੁਮਾਰ ਨੇ ਨਾਮਜ਼ਦਗੀ ਕੀਤੀ ਦਾਖ਼ਲ, ਹਜਾਰਾਂ ਸਮਰਥਕ ਵੀ ਉਹਨਾਂ ਨਾਲ ਰਹੇ ਮੌਜੂਦ

ਬਾਬਾ ਸਾਹਿਬ ਅਤੇ ਹਲਕਾ ਵਾਸੀਆਂ ਤੋਂ ਅਸ਼ੀਰਵਾਦ ਲੈ ਕੇ ਡਾ. ਰਾਜ ਕੁਮਾਰ ਨੇ ਨਾਮਜ਼ਦਗੀ ਕੀਤੀ ਦਾਖ਼ਲ, ਹਜਾਰਾਂ ਸਮਰਥਕ ਵੀ ਉਹਨਾਂ ਨਾਲ ਰਹੇ ਮੌਜੂਦ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖਲ

ਹਾਕੀ ਖਿਡਾਰਨ ਸੁਮਨਦੀਪ ਕੌਰ ਖੁਦਕਸ਼ੀ ਮਾਮਲੇ 'ਚ ਮ੍ਰਿਤਕਾ ਦੀ ਭਰਜਾਈ ਗ੍ਰਿਫਤਾਰ

ਹਾਕੀ ਖਿਡਾਰਨ ਸੁਮਨਦੀਪ ਕੌਰ ਖੁਦਕਸ਼ੀ ਮਾਮਲੇ 'ਚ ਮ੍ਰਿਤਕਾ ਦੀ ਭਰਜਾਈ ਗ੍ਰਿਫਤਾਰ

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ

ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ

Back Page 2