Punjab

ਰਾਜ ਕੁਮਾਰ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ ਸੰਭਾਲਿਆ

ਰਾਜ ਕੁਮਾਰ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਦਾ ਚਾਰਜ ਸੰਭਾਲਿਆ

ਰਾਜ ਕੁਮਾਰ ਨੇ ਅੱਜ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਮਾਨਸਾ ਵਿਖੇ ਬਤੌਰ ਡੀ.ਪੀ.ਆਰ.ਓ. ਤਾਇਨਾਤ ਸਨ। ਚਾਰਜ ਸੰਭਾਲਣ ਤੋਂ ਪਹਿਲਾਂ ਰਾਜ ਕੁਮਾਰ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਹਰੇਕ ਵਿਅਕਤੀ ਤੱਕ ਪਹੁੰਚਾਉਣ ਲਈ ਉਹ ਪੂਰੀ ਇਮਾਨਦਾਰੀ ਤੇ ਦ੍ਰਿੜਤਾ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨਗੇ।

VAT increased on petrol-diesel in Punjab

VAT increased on petrol-diesel in Punjab

In Punjab, VAT on petrol and diesel has been increased, due to which petrol has become more expensive by 61 paise and diesel by 92 paise. This decision was taken in the meeting of the Punjab Cabinet today. Apart from this, the electricity rates have been increased by the government. Up to 7 kilowatts, the cost of electricity has been increased by Rs 3 per unit. The AAP government has withdrawn the concession given during the previous government.

Aam Aadmi Party protested and demanded a fresh exam of NEET

Aam Aadmi Party protested and demanded a fresh exam of NEET

On Wednesday, the Aam Aadmi Party Punjab held a massive protest in Jalandhar and demanded the resignation of the Prime Minister and the Union Education Minister over the rigging in the NEET exam.

Back Page 18
 
Download Mobile App
--%>