Sunday, April 28, 2024  

-

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਜਨਤਕ ਜਥੇਬੰਦੀਆਂ ਦੇ ਸਾਥੀਆਂ ਦੀ ਸਾਂਝੀ ਮੀਟਿੰਗ ਜਲੰਧਰ ਦਫ਼ਤਰ ਵਿਖੇ ਸੀਟੂ ਦੇ ਸੂਬਾ ਸਕੱਤਰ ਕਾਮਰੇਡ ਜਤਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਟਰੇਡ ਯੂਨੀਅਨ ਫਰੈਕਸ਼ਨ ਕਮੇਟੀ ਪੰਜਾਬ, ਗੌਰਮਿੰਟ ਪੈਂਸ਼ਨਰਜ਼ ਯੂਨੀਅਨ ਪੰਜਾਬ , ਆਸ਼ਾ ਵਰਕਰਜ ਯੂਨੀਅਨ, ਮਿਡ ਡੇਅ ਮੀਲ ਯੂਨੀਅਨ ਪੰਜਾਬ ਅਤੇ ਜਨਵਾਦੀ ਇਸਤਰੀ ਸਭਾ ਦੇ ਸੂਬਾਈ ਆਗੂ ਹਾਜ਼ਰ ਸਨ ।

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ ਦੇ ਪੁੰਡਰੀ ਦੇ ਪਿੰਡ ਮੋਹਨਾ ਕੋਲ ਕੌਮੀ ਹਾਈਵੇਅ-152 ਡੀ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਹਾਦਸੇ ਵਿਚ ਪੰਚਕੂਲਾ ਦੇ ਜੋੜੇ ਅਤੇ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ। ਇਹ ਲੋਕ ਖਾਟੂ ਸ਼ਿਆਮ ਦੇ ਦਰਸ਼ਨ ਕਰ ਕੇ ਪਰਤ ਰਹੇ ਸਨ ਤਾਂ ਮੋਹਨਾ ਕੋਲ ਕੌਮੀ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ। ਪੁਲਿਸ ਨੇ ਮਾਮਲੇ ਵਿਚ ਤੁਰੰਤ ਡਰਾਈਵਰ ਖਿਲਾਫ਼ ਸ਼ਿਕਾਇਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰਿਆਣਾ ਪੁਲਿਸ ਵਿਚ ਸੇਵਾਮੁਕਤ ਐਸਆਈ ਮਨੋਜ ਕੁਮਾਰ ਉਨ੍ਹਾਂ ਦੀ ਪਤਨੀ ਉਰਮਿਲਾ ਦੱਤ ਅਤੇ ਧੀ ਚੇਤਨਾ ਦੇ ਰੂਪ ਵਿਚ ਹੋਈ ਹੈ। 

ਅਮਰੀਕਾ : ਸੜਕ ਹਾਦਸੇ ’ਚ 3 ਭਾਰਤੀ ਔਰਤਾਂ ਦੀ ਮੌਤ, ਐਸਯੂਵੀ ਕਾਰ ਹੋਈ ਚਕਨਾਚੂਰ

ਅਮਰੀਕਾ : ਸੜਕ ਹਾਦਸੇ ’ਚ 3 ਭਾਰਤੀ ਔਰਤਾਂ ਦੀ ਮੌਤ, ਐਸਯੂਵੀ ਕਾਰ ਹੋਈ ਚਕਨਾਚੂਰ

ਅਮਰੀਕਾ ’ਚ ਵਾਪਰੇ ਇਕ ਭਿਆਨਕ ਕਾਰ ਹਾਦਸੇ ’ਚ ਗੁਜਰਾਤ ਦੀਆਂ ਤਿੰਨ ਔਰਤਾਂ ਦੀ ਮੌਤ ਹੋਣ ਦੀ ਦੁਖਦਾਈ ਸਮਾਚਾਰ ਹੈ। ਹਾਦਸੇ ਦੌਰਾਨ ਉਨ੍ਹਾਂ ਦੀ ਐੱਸਯੂਵੀ ਅਮਰੀਕਾ ਦੇ ਦੱਖਣੀ ਕੈਰੋਲੀਨਾ ਦੇ ਗ੍ਰੀਨਵਿਲੇ ਕਾਉਂਟੀ ਵਿਚ ਇਕ ਪੁਲ ਨਾਲ ਟਕਰਾ ਗਈ ਅਤੇ ਫਿਰ ਸੜਕ ਤੋਂ ਹੇਠਾਂ ਡਿੱਗ ਗਈ। ਮ੍ਰਿਤਕਾਂ ਦੀ ਪਛਾਣ ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿਚ ਰਹਿਣ ਵਾਲੀ ਰੇਖਾਬੇਨ ਪਟੇਲ, ਸੰਗੀਤਾਬੇਨ ਪਟੇਲ ਅਤੇ ਮਨੀਸ਼ਾਬੇਨ ਪਟੇਲ ਵਜੋਂ ਹੋਈ ਹੈ। 

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਸ਼ਾਮ ਵੇਲੇ ਪਈ ਤੇਜ਼ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਦਿਵਾਈ, ਉੱਥੇ ਹੀ ਸਵੇਰ ਦੀ ਕੜਕਦੀ ਧੁੱਪ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਸੀ। ਮੌਸਮ ਵਿਭਾਗ ਵੱਲੋਂ ਬੀਤੇ ਦਿਨ 3 ਦਿਨਾਂ ਦਾ ਅਲਰਟ ਜਾਰੀ ਕੀਤਾ ਗਿਆ ਸੀ, ਪਰ ਦੁਪਹਿਰ ਵੇਲੇ ਪੈ ਰਹੀ ਗਰਮੀ ਦਾ ਕਹਿਰ ਵੇਖਦਿਆਂ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਸੀ, ਪਰ ਅਚਾਨਕ ਬਰਸਾਤ ਦਾ ਮੌਸਮ ਬਣ ਗਿਆ ਅਤੇ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ।

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ।
ਮਾਮਲੇ ’ਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਸਬੰਧ ’ਚ ਈਡੀ ਦੇ ਹਲਫ਼ਨਾਮੇ ’ਤੇ ਜਵਾਬ ’ਚ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਜਾਂਚ ’ਚ ਸਹਿਯੋਗ ਕੀਤਾ ਹੈ।

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਮੁੰਬਈ ਦੇ ਬਾਂਦਰਾ ਇਲਾਕੇ ’ਚ 14 ਅਪ੍ਰੈਲ ਨੂੰ ਮੌਜੂਦ ਗੈਲੇਕਸੀ ਅਪਾਰਟਮੈਂਟ ’ਚ ਬਾਲੀਵੁੱਡ ਅਦਾਕਾਰ ਸਲਮਾਨ ਦੇ ਘਰ ਬਾਹਰ ਗੋਲ਼ੀਬਾਰੀ ਕਰਨ ਦੇ ਸਾਰੇ ਦੋਸ਼ੀਆਂ ’ਤੇ ਮੁੰਬਈ ਪੁਲਿਸ ਨੇ ਮਕੋਕਾ ਐਕਟ ਲਗਾ ਦਿੱਤਾ ਹੈ। ਇਸ ਮਾਮਲੇ ’ਚ ਬਿਸ਼ਨੋਈ ਗੈਂਗ ਦੇ 2 ਸ਼ੂਟਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਪੁਲਿਸ ਦੀ ਗ੍ਰਿਫ਼ਤ ’ਚ ਹਨ। ਉਨ੍ਹਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਮੋਸਟ ਵਾਂਟੇਡ ਐਲਾਨ ਕੀਤਾ ਹੈ।

ਜੇਕਰ ਭਾਜਪਾ ਸੱਤਾ ’ਚ ਪਰਤਦੀ ਤਾਂ ਉਹ ਸੰਵਿਧਾਨ ਬਦਲ ਦੇਵੇਗੀ : ਪ੍ਰਿਯੰਕਾ ਗਾਂਧੀ

ਜੇਕਰ ਭਾਜਪਾ ਸੱਤਾ ’ਚ ਪਰਤਦੀ ਤਾਂ ਉਹ ਸੰਵਿਧਾਨ ਬਦਲ ਦੇਵੇਗੀ : ਪ੍ਰਿਯੰਕਾ ਗਾਂਧੀ

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਪਾਰਟੀ ਦੀ ਅਗਵਾਈ ਭਾਵੇਂ ਹੀ ਅਜੇ ਇਸ ਗੱਲ ਤੋਂ ਇਨਕਾਰ ਕਰਨ ਦਾ ਵਿਖਾਵਾ ਕਰ ਰਹੀ ਹੋਵੇ, ਪਰ ਜੇਕਰ ਪਾਰਟੀ ਸੱਤਾ ’ਚ ਵਾਪਸ ਆਈ ਤਾਂ ਉਹ ਸੰਵਿਧਾਨ ਬਦਲ ਦੇਵੇਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰ ਦੇਵੇਗੀ।

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਆਪਣੇ ਸਹਿਯੋਗੀ ਪਾਕਿਸਤਾਨ ਲਈ ਬਣਾਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ਵਿੱਚੋਂ ਪਹਿਲੀ ਪਣਡੁੱਬੀ ਲਾਂਚ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਨੂੰ ਬੁਚਾਂਗ ਸ਼ਿਪਬਿਲਡਿੰਗ ਇੰਡਸਟਰੀ ਗੁੱਪ (ਡਬਲਯੂਐਸਆਈਜੀ) ਸ਼ੁਆਂਗਲਿਓ ਬੇਸ ’ਤੇ ਕਰਵਾਏ ਗਏ ਇੱਕ ਲਾਂਚ ਸਮਾਰੋਹ ਵਿੱਚ ਪਾਕਿਸਤਾਨ ਦੀ ਜਲ ਸੈਨਾ ਦੇ ਪ੍ਰਮੁੱਖ ਐਡਮਿਰਨ ਟਵੀਦ ਅਸ਼ਰਫ਼ ਨੇ ਹਿੱਸਾ ਲਿਆ। ਇਹ ਇਸਲਾਮਾਬਾਦ ਤੇ ਬੀਜ਼ਿੰਗ ਵਿਚਾਲੇ ਸਮਝੌਤੇ ਦੇ ਰੂਪ ਵਜੋਂ ਹੈ, ਜਿਸ ਦੇ ਤਹਿਤ ਇਸਲਾਮਾਬਾਦ 8 ਅਤਿਆਧੁਨਿਕ ਪਣਡੁੱਬੀਆਂ ਲੈਣ ਲਈ ਸਹਿਮਤ ਹੋਇਆ ਸੀ। 

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਮਨੀਪੁਰ ’ਚ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ 6 ਘੰਟੇ ਬਾਅਦ ਸ਼ਨੀਵਾਰ ਨੂੰ ਵਿਸ਼ਨੂਪੁਰ ਜ਼ਿਲ੍ਹੇ ’ਚ ਅੱਤਵਾਦੀ ਹਮਲੇ ’ਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਤੇ 2 ਜ਼ਖਮੀ ਹੋ ਗਏ। ਇਨ੍ਹਾਂ ਜਵਾਨਾਂ ਦਾ ਇਲਾਜ ਰਿਜ਼ਨਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਆਰਆਈਐਮਐਸ) ਵਿੱਚ ਚੱਲ ਰਿਹਾ ਹੈ।

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਚਲੰਤ ਆਮ ਚੋਣਾਂ ’ਚ ਵੋਟਾਂ ਘੱਟ ਪੈਣ ਦਾ ਵਰਤਾਰਾ ਚਰਚਾ ’ਚ

ਚਲੰਤ ਆਮ ਚੋਣਾਂ ’ਚ ਵੋਟਾਂ ਘੱਟ ਪੈਣ ਦਾ ਵਰਤਾਰਾ ਚਰਚਾ ’ਚ

ਯੂਕਰੇਨ ਤੇ ਇਜ਼ਰਾਈਲ ਜੰਗ ਦੇ ਸਮਾਨਅੰਤਰ ਉਭਰ ਰਹੀ ਬਹੁ-ਧਰੁਵੀ ਵਿਸ਼ਵ-ਵਿਵਸਥਾ

ਯੂਕਰੇਨ ਤੇ ਇਜ਼ਰਾਈਲ ਜੰਗ ਦੇ ਸਮਾਨਅੰਤਰ ਉਭਰ ਰਹੀ ਬਹੁ-ਧਰੁਵੀ ਵਿਸ਼ਵ-ਵਿਵਸਥਾ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸੰਗਰੂਰ ਪੁਲਿਸ ਵੱਲੋਂ 3 ਜਣੇ ਤਿੰਨ ਹਜ਼ਾਰ ਲੀਟਰ ਤੋਂ ਜ਼ਿਆਦਾ ਈਥੇਨੌਲ/ਸਪਿਰਟ ਸਮੇਤ ਗ੍ਰਿਫਤਾਰ

ਸੰਗਰੂਰ ਪੁਲਿਸ ਵੱਲੋਂ 3 ਜਣੇ ਤਿੰਨ ਹਜ਼ਾਰ ਲੀਟਰ ਤੋਂ ਜ਼ਿਆਦਾ ਈਥੇਨੌਲ/ਸਪਿਰਟ ਸਮੇਤ ਗ੍ਰਿਫਤਾਰ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਫਾਈਨਾਂਸਰ ਨੂੰ ਅਗਵਾ ਕਰਨ ਦੀ ਕੋਸ਼ਿਸ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਫਾਈਨਾਂਸਰ ਨੂੰ ਅਗਵਾ ਕਰਨ ਦੀ ਕੋਸ਼ਿਸ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ