Monday, May 20, 2024  

ਚੰਡੀਗੜ੍ਹ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ

ਇੱਥੇ ਸੈਕਟਰ-45 ’ਚ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਪਾਣੀ ਨਾਲ ਭਰੀ ਬਾਲਟੀ ’ਚ ਡੁੱਬ ਗਈ। ਜਦੋਂ ਕਾਫੀ ਦੇਰ ਤੱਕ ਬੱਚੀ ਨਜ਼ਰ ਨਹੀਂ ਆਈ ਤਾਂ ਮਾਂ ਨੇ ਭਾਲ ਸ਼ੁਰੂ ਕਰ ਦਿੱਤੀ। ਬੱਚੀ ਨੂੰ ਬਾਲਟੀ ’ਚ ਪਿਆ ਦੇਖ ਕੇ ਮਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪੁੱਜੀ ਪੁਲਸ ਨੇ ਬੱਚੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੰਡੀਗੜ੍ਹ ਲੋਕ ਸਭਾ ਚੋਣ ਲਈ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਹੱਕ ਵਿੱਚ ਸੈਕਟਰ 27 ਦੇ ਰਾਮਲੀਲਾ ਗਰਾਊਂਡ ਵਿਖੇ ਸ਼ੁਕਰਵਾਰ ਨੂੰ ਦੇਰ ਸ਼ਾਮ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੰਬੋਧਨ ਕੀਤਾ। ਜਨ ਸਭਾ ਵਿੱਚ ਨੱਡਾ ਦਾ ਸਵਾਗਤ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਭਾਜਪਾ ਉਮੀਦਵਾਰ ਸੰਜੇ ਟੰਡਨ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਸਮੇਤ ਹੋਰਨਾਂ ਨੇ ਕੀਤਾ।

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਬਹੁਜਨ ਸਮਾਜ ਪਾਰਟੀ ਦੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਅੱਜ 13 ਲੋਕ ਸਭਾ ਦੇ ਉਮੀਦਵਾਰਾਂ ਨੂੰ ਟਿਕਟ ਸੌਂਪੇ, ਜਿਸ ਵਿੱਚ 12 ਪੰਜਾਬ ਅਤੇ 1 ਚੰਡੀਗੜ੍ਹ ਦੇ ਉਮੀਦਵਾਰ ਨੂੰ ਟਿਕਟ ਸੌਂਪਿਆ। ਸ੍ਰੀ ਬੈਨੀਵਾਲ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 12 ਉਮੀਦਵਾਰਾਂ ਵਿੱਚ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜਕੁਮਾਰ ਜਨੋਤਰਾ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਬਠਿੰਡਾ ਤੋਂ ਨਿੱਕਾ ਸਿੰਘ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ, ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ, ਫਿਰੋਜ਼ਪੁਰ ਤੋਂ ਸੁਰਿੰਦਰ ਸਿੰਘ ਕੰਬੋਜ ਅਤੇ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਪਰਮੁੱਖ ਹਨ ਅਤੇ ਜਦੋਂ ਕਿ ਚੰਡੀਗੜ੍ਹ ਤੋਂ ਡਾਕਟਰ ਰੀਤੂ ਸਿੰਘ ਨੂੰ ਉਮੀਦਵਾਰ ਟਿਕਟ ਸੌਂਪ ਦਿੱਤਾ ਗਿਆ।

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਚੰਡੀਗੜ੍ਹ 'ਚ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ, ਜਦੋਂ ਆਪਣੀ ਮਾਂ ਨਾਲ ਐਕਟਿਵਾ 'ਤੇ ਸਕੂਲ ਜਾ ਰਹੀ 7ਵੀਂ ਜਮਾਤ ਦੀ ਵਿਦਿਆਰਥਣ ਦੀ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ। ਮ੍ਰਿਤਕਾ ਦੀ ਪਛਾਣ 12 ਸਾਲਾ ਅਨੰਨਿਆ ਦੇ ਤੌਰ 'ਤੇ ਕੀਤੀ ਗਈ ਹੈ। ਉਸ ਦੀ ਮਾਂ ਉਸ ਨੂੰ ਐਕਟਿਵਾ 'ਤੇ ਸਕੂਲ ਛੱਡਣ ਜਾ ਰਹੀ ਸੀ ਕਿ ਟਰੱਕ ਚਾਲਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਨੰਨਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ।

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਸ਼੍ਰਰੋਮਣੀ ਅਕਾਲੀ ਦਲ ਤੋਂ ਅਸਤੀਫ਼ ਦੇ ਦਿੱਤਾ ਹੈ। ਉਨ੍ਹਾਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ। ਬੁਟਰੇਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਛੱਡ ਦਿੱਤੀ ਹੈ। ਹਰਦੀਪ ਸਿੰਘ ਨੇ ਚੰਡੀਗੜ੍ਹ ਦੇ ਲੋਕ ਸਭਾ ਉਮੀਦਵਾਰ ਵਜੋਂ ਵੀ ਆਪਣਾ ਨਾਂ ਵਾਪਸ ਲੈ ਲਿਆ ਹੈ। ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ, ਮੰਗਲਵਾਰ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਕਰਨਾਲ ਸ਼ਹਿਰ ਤੋਂ ਭਾਜਪਾ ਉਮੀਦਵਾਰ ਵਜੋਂ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਦੋਂ ਕਿ ਖੱਟਰ ਨੇ ਕਰਨਾਲ ਲੋਕ ਸਭਾ ਸੀਟ ਲਈ ਆਪਣੇ ਕਾਗਜ਼ ਦਾਖਲ ਕੀਤੇ, ਸੈਣੀ ਨੇ ਖੱਟਰ ਦੇ ਅਸਤੀਫੇ ਕਾਰਨ ਜ਼ਰੂਰੀ ਕਰਨਾਲ ਵਿਧਾਨ ਸਭਾ ਉਪ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ

ਦੇਸ਼ ਦੇ ਸਿਹਤ ਢਾਂਚਾ ਵਿਸ਼ਵ ਪੱਧਰ ਦਾ ਹੋਇਆ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਦੇਸ਼ ਦੇ ਸਿਹਤ ਢਾਂਚਾ ਵਿਸ਼ਵ ਪੱਧਰ ਦਾ ਹੋਇਆ : ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਯੂਟੀ ਅਤੇ ਐਮਸੀ ਦੇ ਕਰਮਚਾਰੀ ਮਈ ਦਿਵਸ ਮਨਾ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਨ ਦਾ ਪ੍ਰਣ ਕਰਨਗੇ

ਯੂਟੀ ਅਤੇ ਐਮਸੀ ਦੇ ਕਰਮਚਾਰੀ ਮਈ ਦਿਵਸ ਮਨਾ ਕੇ ਬਰਾਬਰ ਕੰਮ ਬਰਾਬਰ ਤਨਖਾਹ ਲਈ ਸੰਘਰਸ਼ ਕਰਨ ਦਾ ਪ੍ਰਣ ਕਰਨਗੇ

ਚੰਡੀਗੜ੍ਹ: ਪਾਰਕਿੰਗ ਫੀਸ ਹੋਵੇਗੀ ਆਨਲਾਈਨ, ਆਰ ਕੋਡ ਸਕੈਨ ਰਾਹੀਂ ਭੁਗਤਾਨ, 1 ਮਈ ਤੋਂ ਹੋਵੇਗਾ 73 ਥਾਵਾਂ 'ਤੇ ਸਹੂਲਤ ਲਾਗੂ 

ਚੰਡੀਗੜ੍ਹ: ਪਾਰਕਿੰਗ ਫੀਸ ਹੋਵੇਗੀ ਆਨਲਾਈਨ, ਆਰ ਕੋਡ ਸਕੈਨ ਰਾਹੀਂ ਭੁਗਤਾਨ, 1 ਮਈ ਤੋਂ ਹੋਵੇਗਾ 73 ਥਾਵਾਂ 'ਤੇ ਸਹੂਲਤ ਲਾਗੂ 

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੋਣ ਜ਼ਾਬਤੇ ਦੌਰਾਨ 321.52 ਕਰੋੜ ਦੇ ਨਸ਼ੀਲੇ ਪਦਾਰਥ ਤੇ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਚੋਣ ਜ਼ਾਬਤੇ ਦੌਰਾਨ 321.52 ਕਰੋੜ ਦੇ ਨਸ਼ੀਲੇ ਪਦਾਰਥ ਤੇ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੀ.ਟੀ.ਯੂ. ਅਧਿਕਾਰੀਆਂ ਦੀ ਮਨਮਾਨੀ ਕਾਰਨ ਪੰਜਾਬ ਰੋਡਵੇਜ਼ ਨੇ ਚੰਡੀਗੜ੍ਹ ’ਚ ਬੱਸ ਸਰਵਿਸ ਕੀਤੀ ਬੰਦ

ਸੀ.ਟੀ.ਯੂ. ਅਧਿਕਾਰੀਆਂ ਦੀ ਮਨਮਾਨੀ ਕਾਰਨ ਪੰਜਾਬ ਰੋਡਵੇਜ਼ ਨੇ ਚੰਡੀਗੜ੍ਹ ’ਚ ਬੱਸ ਸਰਵਿਸ ਕੀਤੀ ਬੰਦ

ਇਹ ਚੰਡੀਗੜ੍ਹ ਵਿੱਚ ਪੈਦਾ ਹੋਏ ਅਤੇ ਚਾਰ ਦਹਾਕਿਆਂ ਤੋਂ ਸਥਾਨਕ ਜੁੜਨ ਵਾਲੇ ਉਮੀਦਵਾਰ ਦਰਮਿਆਨ ਸਿਆਸੀ ਟਕਰਾਅ

ਇਹ ਚੰਡੀਗੜ੍ਹ ਵਿੱਚ ਪੈਦਾ ਹੋਏ ਅਤੇ ਚਾਰ ਦਹਾਕਿਆਂ ਤੋਂ ਸਥਾਨਕ ਜੁੜਨ ਵਾਲੇ ਉਮੀਦਵਾਰ ਦਰਮਿਆਨ ਸਿਆਸੀ ਟਕਰਾਅ

ਲੋਕ ਸਭਾ ਚੋਣਾਂ-2024 : ਕਾਂਗਰਸ ਨੇ ਪੰਜਾਬ ’ਚ 2 ਔਰਤ ਉਮੀਦਵਾਰਾਂ ਸਣੇ 7 ਉਮੀਦਵਾਰ ਐਲਾਨੇ

ਲੋਕ ਸਭਾ ਚੋਣਾਂ-2024 : ਕਾਂਗਰਸ ਨੇ ਪੰਜਾਬ ’ਚ 2 ਔਰਤ ਉਮੀਦਵਾਰਾਂ ਸਣੇ 7 ਉਮੀਦਵਾਰ ਐਲਾਨੇ

Back Page 1