Monday, May 20, 2024  

ਚੰਡੀਗੜ੍ਹ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 7 ਅਪ੍ਰੈਲ ਨੂੰ 'ਆਪ' ਆਗੂ ਤੇ ਵਰਕਰ ਇੱਕ ਦਿਨ ਦਾ ਵਰਤ ਰੱਖਣਗੇ

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 7 ਅਪ੍ਰੈਲ ਨੂੰ 'ਆਪ' ਆਗੂ ਤੇ ਵਰਕਰ ਇੱਕ ਦਿਨ ਦਾ ਵਰਤ ਰੱਖਣਗੇ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਤਾਨਾਸ਼ਾਹੀ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖਣਗੇ। 'ਆਪ' ਵਿਧਾਇਕ ਦਿਨੇਸ਼ ਚੱਢਾ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ 'ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ।

ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ 'ਜ਼ੁਲਮ ਕਾ ਜਵਾਬ ਵੋਟ' ਮੁਹਿੰਮ

ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ 'ਜ਼ੁਲਮ ਕਾ ਜਵਾਬ ਵੋਟ' ਮੁਹਿੰਮ

ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦਾ ਬਿਗਲ ਵਜਾਉਂਦੇ ਹੋਏ ਸ਼ਨੀਵਾਰ ਨੂੰ ਮੋਗਾ ਅਤੇ ਜਲੰਧਰ ਪਹੁੰਚੇ, ਜਿੱਥੇ ਉਨਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਲਈ ਤਿਆਰ ਰਹਿਣ ਲਈ ਕਿਹਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ

 ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਲਈ ਆਪਣੀ ਅੰਤਿਮ ਰਣਨੀਤੀ ਬਣਾਉਣ ਤੋਂ ਪਹਿਲਾਂ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਕਮਾਨ ਸਂਭਾਲਣ ਤੋਂ ਬਾਅਦ ਪਾਰਟੀ ਦੇ ਹਰ ਆਗੂ ਤੇ ਵਰਕਰ ਨੂੰ ਯਕੀਨ ਹੈ ਕਿ 'ਆਪ' 13-0 ਨਾਲ ਕਲੀਨ ਸਵੀਪ ਕਰੇਗੀ ਅਤੇ ਸੂਬੇ ਵਿੱਚ ਕਿਸੇ ਵੀ ਹੋਰ ਸਿਆਸੀ ਪਾਰਟੀ ਦੇ ਲਈ ਕੋਈ ਮੌਕਾ ਨਹੀਂ ਹੈ।

ਲੋਕ ਸਭਾ ਚੋਣਾਂ 2024 : ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਲੋਕ ਸਭਾ ਚੋਣਾਂ 2024 : ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਭਗਵੰਤ ਮਾਨ

ਭਗਵੰਤ ਮਾਨ "13-0" ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ

ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਨੂੰ ਲੈਕੇ ਰਣਨੀਤਕ ਮੋਡ ਵਿੱਚ ਹਨ ਕਿਉਂਕਿ 'ਆਪ' ਦੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਅਤੇ ਪਿਛਲੇ ਦੋ ਸਾਲਾਂ ਦੀ ਪੰਜਾਬ ਵਿੱਚ ਕਾਰਗੁਜ਼ਾਰੀ ਦੇ ਅਧਾਰ 'ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਨਜ਼ਰ ਹੈ। ਪਾਰਟੀ ਆਪਣੀ ਰਵਾਇਤੀ ਲੋਕ ਸਭਾ ਸੀਟ ਸੰਗਰੂਰ ਲਈ ਜ਼ੋਰਦਾਰ ਤਿਆਰੀ ਕਰ ਰਹੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮਾਨ ਨੇ ਉਨ੍ਹਾਂ ਨੂੰ ਇੱਕ ਸਕਾਰਾਤਮਕ ਮੁਹਿੰਮ ਚਲਾਉਣ ਲਈ ਕਿਹਾ ਜਿੱਥੇ 'ਆਪ' ਆਗੂ ਲੋਕਾਂ ਵਿੱਚ ਜਾਣਗੇ ਅਤੇ ਉਨ੍ਹਾਂ ਨੂੰ 'ਆਪ' ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕੰਮਾਂ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਉਣਗੇ।

ਵੱਖ-ਵੱਖ ਸੰਸਥਾਵਾਂ ਨੇ ਰਵਿੰਦਰ ਤਲਵਾੜ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ

ਵੱਖ-ਵੱਖ ਸੰਸਥਾਵਾਂ ਨੇ ਰਵਿੰਦਰ ਤਲਵਾੜ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ

ਰਵਿੰਦਰ ਤਲਵਾਰ, ਸਕੱਤਰ, ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ,ਵੱਖ-ਵੱਖ ਆਰੀਆ ਸਮਾਜ, ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ, ਸਥਾਨਕ ਪ੍ਰਬੰਧਕੀ ਕਮੇਟੀ, ਕੇਂਦਰੀ ਆਰੀਆ ਸਭਾ, ਖੇਡ ਸੰਸਥਾਵਾਂ, ਹਿੰਦੁਸਤਾਨ ਸਕਾਊਟਸ ਅਤੇ ਗਾਈਡ ਦੇ ਮੈਂਬਰਾਂ ਅਤੇ ਅਹੁਦੇਦਾਰਾਂ, ਵੱਖ-ਵੱਖ ਗੈਰ- ਸਰਕਾਰੀ ਸੰਸਥਾਵਾਂ ਜਨਮ ਦਿਨ ਦੀਆਂ ਸ਼ੁਭ ਕਾਮਨਾਵਾਂ ਦਿਤੀਆਂ । ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਰਵਿੰਦਰ ਤਲਵਾੜ ਆਰੀਆ ਸਮਾਜ ਸੈਕਟਰ 7ਬੀ ਅਤੇ ਕੇਂਦਰੀ ਆਰੀਆ ਸਭਾ ਦੇ ਮੁਖੀ ਵੀ ਹਨ।

1 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ ਤੇ ਹੋਰ ਅਦਾਰੇ

1 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫ਼ਤਰ, ਬੋਰਡ ਤੇ ਹੋਰ ਅਦਾਰੇ

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਨੀਵਾਰ, 1 ਜੂਨ, 2024 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ। ਚੰਡੀਗੜ੍ਹ ਪ੍ਰਸ਼ਾਸਨ ਦਾ ਇਹ ਹੁਕਮ ਪ੍ਰਸ਼ਾਸ਼ਨ ਦੇ ਸਾਰੇ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਸੰਸਥਾਵਾਂ 'ਤੇ ਲਾਗੂ ਹੋਵੇਗਾ। ਇਸ ਤੋਂ ਇਲਾਵਾ, ਇਹ ਛੁੱਟੀ ਉਦਯੋਗਿਕ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਲ-ਨਾਲ ਦਿਹਾੜੀਦਾਰ ਕਰਮਚਾਰੀਆਂ ਲਈ ਅਦਾਇਗੀ ਛੁੱਟੀ ਹੋਵੇਗੀ। ਲੋਕਤੰਤਰੀ ਸਿਧਾਂਤਾਂ ਨੂੰ ਬਰਕਰਾਰ ਰੱਖਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਵਿੱਚ ਕੰਮ ਕਰਦੇ ਚੰਡੀਗੜ੍ਹ ਸੰਸਦੀ ਹਲਕੇ ਵਿੱਚ ਰਜਿਸਟਰਡ ਵੋਟਰਾਂ ਨੂੰ 1 ਜੂਨ, 2024 ਨੂੰ ਵਿਸ਼ੇਸ਼ ਅਚਨਚੇਤ ਛੁੱਟੀ ਦੇਣ ਦੀ ਵੀ ਅਪੀਲ ਕੀਤੀ।

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਪੰਜਾਬ ‘ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਪੰਜਾਬ ਵਿੱਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ।

ਸੀਐਮ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ 'ਆਪ' ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਚੋਣ ਰਣਨੀਤੀ ਤੇ ਕੀਤੀ ਚਰਚਾ

ਸੀਐਮ ਮਾਨ ਨੇ ਪਟਿਆਲਾ ਅਤੇ ਫਰੀਦਕੋਟ ਦੇ 'ਆਪ' ਉਮੀਦਵਾਰਾਂ ਅਤੇ ਵਿਧਾਇਕਾਂ ਨਾਲ ਚੋਣ ਰਣਨੀਤੀ ਤੇ ਕੀਤੀ ਚਰਚਾ

ਸੰਜੇ ਸਿੰਘ ਦੀ ਜ਼ਮਾਨਤ 'ਤੇ ਭਗਵੰਤ ਮਾਨ ਨੇ ਕਿਹਾ-ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ

ਸੰਜੇ ਸਿੰਘ ਦੀ ਜ਼ਮਾਨਤ 'ਤੇ ਭਗਵੰਤ ਮਾਨ ਨੇ ਕਿਹਾ-ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ

ਬ੍ਰਾਜ਼ੀਲ ਦੇ ਰਾਜਦੂਤ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਬ੍ਰਾਜ਼ੀਲ ਦੇ ਰਾਜਦੂਤ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਨਰਿੰਦਰ ਮੋਦੀ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦੇ ਹਨ, ਏਜੰਡਾ ਉਨਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣਾ ਹੈ: ਮਲਵਿੰਦਰ ਕੰਗ

ਨਰਿੰਦਰ ਮੋਦੀ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦੇ ਹਨ, ਏਜੰਡਾ ਉਨਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣਾ ਹੈ: ਮਲਵਿੰਦਰ ਕੰਗ

ਸ਼ਰਾਬ ਬ੍ਰਾਂਡ ਦੀ ਰਜਿਸਟ੍ਰੇਸ਼ਨ ਨੂੰ ਰੀਨਿਊ ਕਰਨ ਦੀ ਪ੍ਰਕਿਰਿਆ ਹੁਣ ਹੋਵੇਗੀ ਆਨਲਾਈਨ

ਸ਼ਰਾਬ ਬ੍ਰਾਂਡ ਦੀ ਰਜਿਸਟ੍ਰੇਸ਼ਨ ਨੂੰ ਰੀਨਿਊ ਕਰਨ ਦੀ ਪ੍ਰਕਿਰਿਆ ਹੁਣ ਹੋਵੇਗੀ ਆਨਲਾਈਨ

ਪੁਲੀਸ ਨੂੰ ਚੈਕਿੰਗ ਦੌਰਾਨ ਕਾਰ 'ਚੋਂ ਮਿਲੀ 35 ਲੱਖ ਦੀ ਨਕਦੀ

ਪੁਲੀਸ ਨੂੰ ਚੈਕਿੰਗ ਦੌਰਾਨ ਕਾਰ 'ਚੋਂ ਮਿਲੀ 35 ਲੱਖ ਦੀ ਨਕਦੀ

ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼

ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ’ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ’ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਵਚਨਬੱਧ ਹਾਂ : ਭਗਵੰਤ ਮਾਨ

ਅਸੀਂ ਪੰਜਾਬ ਦੀ ਆਨ ਤੇ ਸ਼ਾਨ ਦੀ ਰਾਖੀ ਲਈ ਵਚਨਬੱਧ ਹਾਂ : ਭਗਵੰਤ ਮਾਨ

ਭਾਜਪਾ 20-25 ਕਰੋੜ ਦੇ ਆਫਰ ਦੇ ਕੇ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ, ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਆਪਣੀ ਆਤਮਾ ਨਹੀਂ ਵੇਚਾਂਗੇ: ਆਪ

ਭਾਜਪਾ 20-25 ਕਰੋੜ ਦੇ ਆਫਰ ਦੇ ਕੇ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ, ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਆਪਣੀ ਆਤਮਾ ਨਹੀਂ ਵੇਚਾਂਗੇ: ਆਪ

Back Page 3