Tuesday, May 21, 2024  

ਹਰਿਆਣਾ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਬੀਤੀ ਰਾਤ ਪਲਵਲ ਵਿਚ ਵਾਪਰੇ ਭਿਆਨਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਇਸ ਵਿਚ 7 ਵਿਅਕਤੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਹਾਲਾਂਕਿ ਹਾਦਸੇ ਦਾ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਪਲਵਲ ਦੇ ਮੈਡੀਕਲ ਕਾਲਜ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਆਪਣੇ ਸੱਤ ਮੈਚਾਂ ਵਿੱਚ ਨਿਯਮਿਤ ਸਮੇਂ ਵਿੱਚ ਚਾਰ ਜਿੱਤਾਂ ਅਤੇ ਸ਼ੂਟਆਊਟ ਵਿੱਚ ਦੋ ਜਿੱਤਾਂ ਦੇ ਨਾਲ, ਹਰਿਆਣਾ ਰਾਸ਼ਟਰੀ ਮਹਿਲਾ ਹਾਕੀ ਲੀਗ 2024 (ਪੜਾਅ 1) ਵਿੱਚ 16 ਅੰਕਾਂ ਨਾਲ ਸੂਚੀ ਵਿੱਚ ਸਿਖਰ 'ਤੇ ਰਿਹਾ। ਲੀਗ ਵੀਰਵਾਰ ਰਾਤ ਇੱਥੇ ਮਾਰੰਗ ਗੋਮਕੇ ਜੈਪਾਲ ਸਿੰਘ ਐਸਟ੍ਰੋਟਰਫ ਹਾਕੀ ਸਟੇਡੀਅਮ ਵਿੱਚ ਸਮਾਪਤ ਹੋਈ। ਟੀਮ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹੋਏ 15 ਸਾਲਾ ਫਾਰਵਰਡ ਸ਼ਸ਼ੀ ਖਾਸਾ ਨੇ ਤਿੰਨ ਮੈਦਾਨੀ ਗੋਲ ਕੀਤੇ ਅਤੇ ਦੋ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲਿਆ। ਉਸਦੇ ਯੋਗਦਾਨ ਨੇ ਇਹ ਯਕੀਨੀ ਬਣਾਇਆ ਕਿ ਉਹ ਟੂਰਨਾਮੈਂਟ ਦੇ ਪ੍ਰਮੁੱਖ ਗੋਲ ਸਕੋਰਰਾਂ ਵਿੱਚ ਸ਼ਾਮਲ ਹੋ ਗਈ।

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਇਸ ਮਾਮਲੇ ਦੇ ਚਾਰ ਦੋਸ਼ੀਆਂ ਵਿਨੈ ਉਰਫ਼ ਲੰਬੂ, ਜੈ ਭਗਵਾਨ, ਹੇਮੰਤ ਚੌਹਾਨ ਅਤੇ ਅਯਾਨ ਚੌਹਾਨ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇੱਥੇ ਵਰਣਨਯੋਗ ਹੈ ਕਿ 10 ਅਪ੍ਰੈਲ 2024 ਨੂੰ ਸੀਬੀਆਈ ਅਦਾਲਤ ਨੇ ਚਾਰਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਜਦਕਿ 6 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ 10 ਮੁਲਜ਼ਮ ਨਿਆਂਇਕ ਹਿਰਾਸਤ ਵਿੱਚ ਸਨ। ਸੀਬੀਆਈ ਅਦਾਲਤ ਨੇ ਤੇਜਪਾਲ, ਅਮਿਤ, ਰਵਿੰਦਰ, ਕਰਮਜੀਤ, ਸੰਦੀਪ ਅਤੇ ਰਾਹੁਲ ਵਰਮਾ ਨੂੰ ਬਰੀ ਕਰ ਦਿੱਤਾ ਹੈ।

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ ਦੇ ਪੁੰਡਰੀ ਦੇ ਪਿੰਡ ਮੋਹਨਾ ਕੋਲ ਕੌਮੀ ਹਾਈਵੇਅ-152 ਡੀ ’ਤੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਹਾਦਸੇ ਵਿਚ ਪੰਚਕੂਲਾ ਦੇ ਜੋੜੇ ਅਤੇ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ। ਇਹ ਲੋਕ ਖਾਟੂ ਸ਼ਿਆਮ ਦੇ ਦਰਸ਼ਨ ਕਰ ਕੇ ਪਰਤ ਰਹੇ ਸਨ ਤਾਂ ਮੋਹਨਾ ਕੋਲ ਕੌਮੀ ਹਾਈਵੇਅ ’ਤੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਹਾਦਸਾ ਵਾਪਰਿਆ। ਪੁਲਿਸ ਨੇ ਮਾਮਲੇ ਵਿਚ ਤੁਰੰਤ ਡਰਾਈਵਰ ਖਿਲਾਫ਼ ਸ਼ਿਕਾਇਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰਿਆਣਾ ਪੁਲਿਸ ਵਿਚ ਸੇਵਾਮੁਕਤ ਐਸਆਈ ਮਨੋਜ ਕੁਮਾਰ ਉਨ੍ਹਾਂ ਦੀ ਪਤਨੀ ਉਰਮਿਲਾ ਦੱਤ ਅਤੇ ਧੀ ਚੇਤਨਾ ਦੇ ਰੂਪ ਵਿਚ ਹੋਈ ਹੈ। 

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਦਿੱਲੀ-ਜੈਪੁਰ ਐਕਸਪ੍ਰੈਸ ਵੇਅ 'ਤੇ ਝਾਰਸਾ ਫਲਾਈਓਵਰ ਤੋਂ ਡਿੱਗਣ ਕਾਰਨ ਤਿੰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਦੋਂ ਉਹ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਦੀ ਉਮਰ 18 ਤੋਂ 23 ਸਾਲ ਦਰਮਿਆਨ ਹੈ ਅਤੇ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਜ਼ਖਮੀ ਰਿਸ਼ਬ ਅਤੇ ਨਮਨ ਕਥਿਤ ਤੌਰ 'ਤੇ ਗੁਰੂਗ੍ਰਾਮ ਦੇ ਰਹਿਣ ਵਾਲੇ ਹਨ ਜਦਕਿ ਤੀਜੇ ਦੀ ਪਛਾਣ ਨਹੀਂ ਹੋ ਸਕੀ ਹੈ। ਪੀੜਤਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਨੀਨਾ ਵਿੱਚ ਸਕੂਲ ਬੱਸ ਹਾਦਸੇ ਵਿੱਚ ਚਾਰ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਆਰਟੀਏ ਨੇ ਫਿਟਨੈਸ ਅਤੇ ਟੈਕਸ ਅਦਾ ਨਾ ਕਰਨ ਵਾਲੇ ਅੱਠ ਸਕੂਲੀ ਵਾਹਨਾਂ ਅਤੇ ਦੋ ਯਾਤਰੀ ਬੱਸਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਆਰਟੀਏ ਨੇ ਇਹ ਸਾਰੇ ਵਾਹਨ ਜ਼ਬਤ ਕਰ ਲਏ ਹਨ ਅਤੇ ਲੱਖਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ। ਆਰਟੀਏ ਸਕੱਤਰ ਹੈਰਤਜੀਤ ਕੌਰ ਬਰਾੜ ਦੇ ਹੁਕਮਾਂ ’ਤੇ ਆਰਟੀਏ ਵਿਭਾਗ ਦੇ ਸਬ ਇੰਸਪੈਕਟਰ ਨਰਿੰਦਰ ਯਾਦਵ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਕੂਲੀ ਬੱਸਾਂ ਦਾ ਨਿਰੀਖਣ ਕੀਤਾ। ਕਈ ਬੱਸਾਂ ਅਤੇ ਵੈਨਾਂ ਦੀ ਫਿਟਨੈਸ ਠੀਕ ਨਹੀਂ ਸੀ। ਕਈ ਬੱਸਾਂ ਨੇ ਰੋਡ ਟੈਕਸ ਜਮ੍ਹਾ ਨਹੀਂ ਕਰਵਾਇਆ ਸੀ। 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਪੁਲਿਸ ਨੇ ਦੱਸਿਆ ਕਿ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਜੋੜੇ ਨੇ ਸ਼ਨੀਵਾਰ ਨੂੰ ਆਪਣੇ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਦੋਵੇਂ ਯੂਟਿਊਬਰ ਸਨ ਅਤੇ ਪੁਲਿਸ ਮੁਤਾਬਕ ਦੋਵਾਂ ਵਿਚਾਲੇ ਝੜਪ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ।

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਦੇ ਮਹਿੰਦਰਗੜ੍ਹ ਦੇ ਪਿੰਡ ਉਨਹਾਨੀ ਵਿੱਚ ਵੀਰਵਾਰ ਸਵੇਰੇ 9 ਵਜੇ ਬੱਚਿਆਂ ਨਾਲ ਭਰੀ ਨਿੱਜੀ ਸਕੂਲ ਦੀ ਬੱਸ ਪਲਟ ਗਈ।
ਇਸ ਹਾਦਸੇ ਵਿੱਚ ਛੇ ਬੱਚਿਆਂ ਦੀ ਮੌਤ ਹੋ ਗਈ ਤੇ 20 ਜ਼ਖਮੀ ਹੋ ਗਏ। ਕਥਿਤ ਸ਼ਰਾਬੀ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ, ਪਰ ਬਾਅਦ ਵਿੱਚ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਬੱਸ ਵਿੱਚ 50 ਦੇ ਕਰੀਬ ਬੱਚੇ ਸਵਾਰ ਸਨ। 3 ਬੱਚਿਆਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 3 ਬੱਚਿਆਂ ਨੇ ਹਸਪਤਾਲ ’ਚ ਦਮ ਤੋੜ ਦਿੱਤਾ। ਬੱਸ ਡਰਾਈਵਰ ਨੇ ਕਥਿਤ ਤੌਰ ’ਤੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਪਿੰਡ ਖੇੜੀ ਦੇ ਲੋਕਾਂ ਨੇ ਡਰਾਈਵਰ ਨੂੰ ਝਾੜਿਆ ਸੀ।

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਨਿੱਜੀ ਸਕੂਲ ਦੀ ਓਵਰਲੋਡ ਬੱਸ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਪੰਜ ਬੱਚਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੇ ਸਮੇਂ ਬੱਸ ਵਿੱਚ ਕੁੱਲ 35 ਤੋਂ 40 ਬੱਚੇ ਸਵਾਰ ਸਨ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

ਹਰਿਆਣਾ ਕਮੇਟੀ ਦੇ ਖਾਤੇ ਸੀਲ ਹੋਣ ’ਤੇ ਪ੍ਰਧਾਨ ਸਮੇਤ ਪੂਰੀ ਕਮੇਟੀ ਚੁੱਪ ਕਿਉ?

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਦ ਵਿਚ ਆਉਣ ਤੋ ਲੈ ਕੇ ਹੁਣ ਤੱਕ ਵਿਵਾਦਾਂ ’ਚ ਘਿਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਭਾਜਪਾ ਸਰਕਾਰ ਵਲੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਦਖਲ ਦੇ ਕੇ ਬੈਂਕ ਖਾਤੇ ਫਰੀਜ਼ ਭਾਵ ਸ਼ੀਲ ਕਰਨ ਨੂੰ ਲੈ ਕੇ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।ਕਮੇਟੀ ਮੁਲਾਜ਼ਮਾਂ ਨੇ ਮੁੱਖ ਦਫ਼ਤਰ ਵਿੱਚ ਧਰਨਾ ਦਿੰਦੇ ਹੋਏ ਹੜਤਾਲ ’ਤੇ ਬੈਠ ਕੇ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ। ਬੀਬੀ ਰਵਿੰਦਰ ਕੌਰ ਤੇ ਕਵਲਜੀਤ ਸਿੰਘ ਅਜਰਾਣਾ ਦੇ ਸਮਝਾਉਣ ਤੋਂ ਬਾਅਦ ਵੀ ਮੁਲਾਜ਼ਮ ਨਹੀਂ ਮੰਨੇ, ਧਰਨਾ ਜਾਰੀ ਰਖਦੇ ਹੋਏ ਸੂਬੇ ਦੀ ਭਾਜਪਾ ਸਰਕਾਰ ਨੂੰ ਰਹਿਰਹਿ ਕੇ ਕੋਸਿਆ। 

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

JJP ਦੇ ਹਰਿਆਣਾ ਮੁਖੀ ਦਾ ਅਸਤੀਫਾ, ਕਾਂਗਰਸ 'ਚ ਸ਼ਾਮਲ ਹੋਣ ਦੀ ਸੰਭਾਵਨਾ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਲੋਕ ਸਭਾ ਚੋਣਾਂ: ਗੁਰੂਗ੍ਰਾਮ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਹਰਿਆਣਵੀ ਗਾਇਕ ਐਮਡੀ ਰੌਕਸਟਾਰ

ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ ਦੀ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਟੀਮ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੋਤਾ ਹੋਣ ਦੀ ਖੁਸ਼ੀ 'ਚ ਦਾਦੇ ਨੇ ਕਿੰਨਰਾਂ ਨੂੰ ਦਿੱਤਾ 15 ਲੱਖ ਦਾ ਪਲਾਟ

ਪੋਤਾ ਹੋਣ ਦੀ ਖੁਸ਼ੀ 'ਚ ਦਾਦੇ ਨੇ ਕਿੰਨਰਾਂ ਨੂੰ ਦਿੱਤਾ 15 ਲੱਖ ਦਾ ਪਲਾਟ

ਗੁਰੂਗ੍ਰਾਮ: ਨਹਿਰੂ ਸਟੇਡੀਅਮ ਵਿੱਚ 7.79 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਐਸਟ੍ਰੋਟਰਫ਼

ਗੁਰੂਗ੍ਰਾਮ: ਨਹਿਰੂ ਸਟੇਡੀਅਮ ਵਿੱਚ 7.79 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਐਸਟ੍ਰੋਟਰਫ਼

ECI ਨੇ IPS ਅਧਿਕਾਰੀ ਰਾਜੇਸ਼ ਦੁੱਗਲ ਦੇ ਤਬਾਦਲੇ ਦੇ ਦਿੱਤੇ ਹੁਕਮ

ECI ਨੇ IPS ਅਧਿਕਾਰੀ ਰਾਜੇਸ਼ ਦੁੱਗਲ ਦੇ ਤਬਾਦਲੇ ਦੇ ਦਿੱਤੇ ਹੁਕਮ

ਹਰਿਆਣਾ ਦੀ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਹਰਿਆਣਾ ਦੀ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਜੇਜੇਪੀ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਲੜੇਗੀ ਚੋਣ

ਜੇਜੇਪੀ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਲੜੇਗੀ ਚੋਣ

ਗੁਰੂਗ੍ਰਾਮ 'ਚ ਮਸਜਿਦ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਗੁਰੂਗ੍ਰਾਮ 'ਚ ਮਸਜਿਦ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਹਿਸਾਰ 'ਚ ਕਾਰ ਚਾਲਕ ਨੇ ਔਰਤ ਨੂੰ ਕੁਚਲਿਆਂ

ਹਿਸਾਰ 'ਚ ਕਾਰ ਚਾਲਕ ਨੇ ਔਰਤ ਨੂੰ ਕੁਚਲਿਆਂ

ਗੁਰੂਗ੍ਰਾਮ ਲੋਕ ਸਭਾ ਹਲਕੇ ਵਿੱਚ ਵੋਟਰ ਸੂਚੀ ਵਿੱਚ ਬਜ਼ੁਰਗ, ਔਰਤਾਂ ਦਾ ਦਬਦਬਾ

ਗੁਰੂਗ੍ਰਾਮ ਲੋਕ ਸਭਾ ਹਲਕੇ ਵਿੱਚ ਵੋਟਰ ਸੂਚੀ ਵਿੱਚ ਬਜ਼ੁਰਗ, ਔਰਤਾਂ ਦਾ ਦਬਦਬਾ

ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੇ ਆਪ ਅਹੁਦੇਦਾਰਾਂ 'ਤੇ ਲਾਠੀਚਾਰਜ, ਜਲ ਤੋਪਾਂ ਦੀ ਕੀਤੀ ਵਰਤੋਂ

ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੇ ਆਪ ਅਹੁਦੇਦਾਰਾਂ 'ਤੇ ਲਾਠੀਚਾਰਜ, ਜਲ ਤੋਪਾਂ ਦੀ ਕੀਤੀ ਵਰਤੋਂ

ਹਰਿਆਣਾ ਦਾ ਟੀਚਾ 75 ਫੀਸਦੀ ਵੋਟਰਾਂ ਨੂੰ ਹਾਸਲ ਕਰਨ ਦਾ ਹੈ: ਚੋਣ ਅਧਿਕਾਰੀ

ਹਰਿਆਣਾ ਦਾ ਟੀਚਾ 75 ਫੀਸਦੀ ਵੋਟਰਾਂ ਨੂੰ ਹਾਸਲ ਕਰਨ ਦਾ ਹੈ: ਚੋਣ ਅਧਿਕਾਰੀ

ਸੋਨੀਪਤ: ਮੁੱਖ ਮੰਤਰੀ ਦੇ ਫਲਾਇੰਗ ਸਕੁਐਡ ਨੇ ਫੂਡ ਸਪਲਾਈ ਵਿਭਾਗ 'ਤੇ ਮਾਰਿਆ ਛਾਪਾ

ਸੋਨੀਪਤ: ਮੁੱਖ ਮੰਤਰੀ ਦੇ ਫਲਾਇੰਗ ਸਕੁਐਡ ਨੇ ਫੂਡ ਸਪਲਾਈ ਵਿਭਾਗ 'ਤੇ ਮਾਰਿਆ ਛਾਪਾ

ਹਰਿਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਮਾਜਰਾ ਮੁੜ ਇਨੈਲੋ ਵਿੱਚ ਸ਼ਾਮਲ, ਸੂਬਾ ਪ੍ਰਧਾਨ ਨਿਯੁਕਤ

ਹਰਿਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਮਾਜਰਾ ਮੁੜ ਇਨੈਲੋ ਵਿੱਚ ਸ਼ਾਮਲ, ਸੂਬਾ ਪ੍ਰਧਾਨ ਨਿਯੁਕਤ

Back Page 1