Tuesday, April 08, 2025  

ਹਰਿਆਣਾ

ਹਰਿਆਣਾ ਦੀ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਹਰਿਆਣਾ ਦੀ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਹਰਿਆਣਾ ਦੀ ਸਾਬਕਾ ਮੰਤਰੀ ਸਾਵਿਤਰੀ ਜਿੰਦਲ ਨੇ ਆਪਣੇ ਪੁੱਤਰ ਅਤੇ ਉਦਯੋਗਪਤੀ ਨਵੀਨ ਜਿੰਦਲ ਦੇ ਭਾਜਪਾ ਵਿਚ ਸ਼ਾਮਲ ਹੋਣ ਲਈ ਜਸ਼ਨ ਛੱਡਣ ਤੋਂ ਕੁਝ ਦਿਨ ਬਾਅਦ ਹੀ ਕਾਂਗਰਸ ਛੱਡ ਦਿੱਤੀ ਹੈ।

ਜੇਜੇਪੀ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਲੜੇਗੀ ਚੋਣ

ਜੇਜੇਪੀ ਹਰਿਆਣਾ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਲੜੇਗੀ ਚੋਣ

ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਮੰਗਲਵਾਰ ਨੂੰ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ 'ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ ਜਦਕਿ ਪਾਰਟੀ ਚੰਡੀਗੜ੍ਹ ਸੰਸਦੀ ਸੀਟ 'ਤੇ ਵੀ ਢੁਕਵਾਂ ਉਮੀਦਵਾਰ ਖੜ੍ਹਾ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗੀ।

ਗੁਰੂਗ੍ਰਾਮ 'ਚ ਮਸਜਿਦ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਗੁਰੂਗ੍ਰਾਮ 'ਚ ਮਸਜਿਦ ਦੇ ਬਾਹਰ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਗੁਰੂਗ੍ਰਾਮ ਪੁਲਸ ਨੇ ਇਕ ਮਸਜਿਦ ਦੇ ਬਾਹਰ ਨਸ਼ੇ ਦੀ ਹਾਲਤ 'ਚ ਗੋਲੀ ਚਲਾਉਣ ਦੇ ਦੋਸ਼ 'ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਦੀ ਪਛਾਣ 31 ਸਾਲਾ ਗੌਰਵ ਵਾਸੀ ਗੁਰੂਗ੍ਰਾਮ ਦੇ ਦੇਵੀਲਾਲ ਕਾਲੋਨੀ ਵਜੋਂ ਹੋਈ ਹੈ।

ਹਿਸਾਰ 'ਚ ਕਾਰ ਚਾਲਕ ਨੇ ਔਰਤ ਨੂੰ ਕੁਚਲਿਆਂ

ਹਿਸਾਰ 'ਚ ਕਾਰ ਚਾਲਕ ਨੇ ਔਰਤ ਨੂੰ ਕੁਚਲਿਆਂ

ਹਿਸਾਰ ਦੇ ਸੈਕਟਰ 15 ਇਲਾਕੇ ਵਿੱਚ ਫੱਗ (ਦੁਲਹੰਡੀ) ਦੇ ਦਿਨ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ ਇੱਕ ਔਰਤ ਨੂੰ ਟੱਕਰ ਮਾਰ ਦਿੱਤੀ। ਟੱਕਰ 'ਚ ਜ਼ਖਮੀ ਔਰਤ ਅੰਗੂਰੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਮੈਡੀਕਲ ਕਾਲਜ ਅਗਰੋਹਾ ਲਈ ਰੈਫਰ ਕਰ ਦਿੱਤਾ।

Back Page 13