Tuesday, May 21, 2024  

ਹਰਿਆਣਾ

ਸ਼ੰਭੂ ਬਾਰਡਰ ’ਤੇ ਪੁਲਿਸ ਨੇ ਕੀਤੀ ਮੌਕ ਡਰਿੱਲ

February 12, 2024

ਅੰਬਾਲਾ/12 ਫਰਵਰੀ/ਦਸਬ : ਸ਼ੰਭੂ ਬਾਰਡਰ ’ਤੇ ਪੁਲਿਸ ਪ੍ਰਸ਼ਾਸਨ ਕਿਸਾਨਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ । ਪੁਲਿਸ ਨੇ ਬਾਰਡਰ ’ਤੇ ਮੌਕ ਡਰਿੱਲ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ । ਪੁਲਿਸ ਨੇ ਮੌਕ ਡਰਿੱਲ ਦੌਰਾਨ ਹੰਝੂ ਗੈਸ ਦੇ ਗੋਲੇ ਵੀ ਛੱਡੇ । ਇਸ ਦੌਰਾਨ ਬਾਰਡਰ ’ਤੇ ਹਫੜਾ-ਦਫੜੀ ਮਚ ਗਈ ।
ਇਸ ਮੌਕ ਡਰਿੱਲ ਰਾਹੀਂ ਪੁਲਿਸ ਨੇ ਕਿਸਾਨਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਭਲਕੇ ਹੋਣ ਵਾਲੇ ਦਿੱਲੀ ਕੂਚ ਦੇ ਟਰੈਕਟਰ ਮਾਰਚ ਵਿੱਚ ਸ਼ਾਮਲ ਨਾ ਹੋਣ । ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ । ਬੈਰੀਕੇਡਾਂ, ਕੰਡਿਆਲੀਆਂ ਤਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਤਿੰਨ ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ, ਜੇਕਰ ਅੰਦੋਲਨ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪ੍ਰਸ਼ਾਸਨਿਕ ਕਾਰਵਾਈ ਕਰਕੇ ਸਖ਼ਤ ਸਬਕ ਸਿਖਾਇਆ ਜਾਵੇਗਾ । ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸ਼ੰਭੂ ਬਾਰਡਰ ’ਤੇ ਪਹੁੰਚੇ ਕਿਸਾਨਾਂ ਨੇ ਪੁਲਿਸ ਦੀ ਮੌਕ ਡਰਿੱਲ ਬਾਰੇ ਕਿਹਾ ਕਿ ਅਸੀਂ ਚੂੜੀਆਂ ਨਹੀਂ ਪਾਈਆਂ । ਅਸੀਂ ਕਿਸੇ ਵੀ ਕੀਮਤ ’ਤੇ ਦਿੱਲੀ ਜਾਵਾਂਗੇ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ