Tuesday, May 21, 2024  

ਹਰਿਆਣਾ

ਨਫੇ ਸਿੰਘ ਰਾਠੀ ਦੇ ਕਾਤਲਾਂ ਦੀ CCTV ਆਈ ਸਾਹਮਣੇ

February 26, 2024

ਬਹਾਦਰਗੜ੍ਹ, 26 ਫਰਵਰੀ

ਇੰਡੀਅਨ ਨੈਸ਼ਨਲ ਲੋਕ ਦਲ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਪਾਰਟੀ ਦੇ ਇਕ ਵਰਕਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਐਤਵਾਰ ਨੂੰ ਦਿੱਲੀ ਨੇੜੇ ਬਹਾਦੁਰਗੜ੍ਹ ਵਿਚ ਰਾਠੀ ਵੱਲੋਂ ਸੁਰੱਖਿਆ ਲਈ ਰੱਖੇ ਗਏ ਤਿੰਨ ਨਿੱਜੀ ਸੁਰੱਖਿਆ ਗਾਰਡ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਕਾਤਲਾਂ ਦੀ ਭਾਲ ਵਿਚ ਜੁਟੀ ਹੋਈ ਹੈ।

ਇਸ ਦੌਰਾਨ ਸ਼ੱਕੀਆਂ ਦੀ ਸੀਸੀਟੀਵੀ ਸਾਹਮਣੇ ਆਈ ਹੈ। ਹਮਲਾਵਰ ਲਗਾਤਾਰ ਨਫੇ ਸਿੰਘ ਰਾਠੀ ਦਾ ਪਿੱਛਾ ਕਰ ਰਹੇ ਸਨ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਕਿਸ ਤਰ੍ਹਾਂ ਨਫੇ ਸਿੰਘ ਰਾਠੀ ਉਤੇ ਹਮਲੇ ਲਈ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਕਾਰ ਫਾਟਕ ਉਤੇ ਰੁਕੀ ਤਾਂ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ: ਗੁਰੂਗ੍ਰਾਮ 'ਚ 20 ਹਜ਼ਾਰ ਲੀਟਰ ਤੋਂ ਵੱਧ ਨਾਜਾਇਜ਼ ਸ਼ਰਾਬ ਬਰਾਮਦ, 381 ਐਫਆਈਆਰ ਦਰਜ

ਨੂਹ ਬੱਸ ਹਾਦਸਾ: ਮਰਨ ਵਾਲਿਆਂ ’ਚ 7 ਵਿਅਕਤੀ ਹੁਸ਼ਿਆਰਪੁਰ ਨਾਲ ਸੰਬੰਧਿਤ

ਹਰਿਆਣਾ ਦੇ ਫਾਰਵਰਡ ਸ਼ਸ਼ੀ ਖਾਸਾ ਨੇ ਕਿਹਾ, 'ਟੀਮ ਦੀ ਸਫਲਤਾ 'ਚ ਯੋਗਦਾਨ ਦੇਣ ਨਾਲ ਬਹੁਤ ਸੰਤੁਸ਼ਟੀ ਮਿਲੀ'

ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ

ਹਰਿਆਣਾ : ਸੜਕ ਹਾਦਸੇ ’ਚ ਜੋੜੇ ਸਮੇਤ ਧੀ ਦੀ ਮੌਤ

ਗੁਰੂਗ੍ਰਾਮ 'ਚ ਫਲਾਈਓਵਰ ਤੋਂ ਤੇਜ਼ ਰਫਤਾਰ ਕਾਰ ਡਿੱਗੀ, ਤਿੰਨ ਜ਼ਖਮੀ

ਆਰਟੀਏ ਨੇ ਸ਼ਖਤੀ ਵਿਖਾਉਂਦੇ ਹੋਏ ਕਈ ਵਾਹਨਾਂ 'ਤੇ ਲੱਖਾਂ ਰੁਪਏ ਦਾ ਕੀਤਾ ਜੁਰਮਾਨਾ 

ਹਰਿਆਣਾ 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਦੋ ਯੂਟਿਊਬਰ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ

ਹਰਿਆਣਾ : ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ, 6 ਬੱਚਿਆਂ ਦੀ ਮੌਤ, 20 ਜ਼ਖ਼ਮੀ

ਹਰਿਆਣਾ ਵਿੱਚ ਬੱਸ ਪਲਟਣ ਕਾਰਨ ਪੰਜ ਸਕੂਲੀ ਬੱਚਿਆਂ ਦੀ ਮੌਤ