Saturday, May 11, 2024  

ਚੰਡੀਗੜ੍ਹ

ਸੀ.ਟੀ.ਯੂ. ਅਧਿਕਾਰੀਆਂ ਦੀ ਮਨਮਾਨੀ ਕਾਰਨ ਪੰਜਾਬ ਰੋਡਵੇਜ਼ ਨੇ ਚੰਡੀਗੜ੍ਹ ’ਚ ਬੱਸ ਸਰਵਿਸ ਕੀਤੀ ਬੰਦ

April 24, 2024

ਚੰਡੀਗੜ੍ਹ, 24 ਅਪ੍ਰੈਲ

ਸੀ.ਟੀ.ਯੂ ਦੀ ਧੱਕੇਸ਼ਾਹੀ ਦੇ ਰੋਸ ਵਜੋਂ ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਵਲੋ ਚੰਡੀਗੜ੍ਹ ਵਿਚ ਰੋਡਵੇਜ਼ ਦੀ ਬੱਸ ਸਰਵਿਸ ਬੰਦ ਕਰਕੇ ਮੋਹਾਲੀ ਦੇ ਬਾਬਾ ਬੰਦਾ ਸਿੰਘ ਬਹਾਦਰ ਬੱਸ ਅੱਡੇ ਤੋਂ ਬੱਸ ਸਰਵਿਸ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਦੀ ਅਣਦੇਖੀ ਕਾਰਨ ਬੇ-ਰੌਣਕ ਹੋਏ ਮੋਹਾਲੀ ਬੱਸ ਅੱਡੇ ’ਤੇ ਰੌਣਕਾਂ ਲੱਗ ਗਈਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ. ਆਰ. ਟੀ. ਸੀ. ਦੀ ਬੱਸ‌ ਸਰਵਿਸ ਚੰਡੀਗੜ੍ਹ ਵਿਚ ਬਿਲਕੁਲ ਬੰਦ ਕਰ ਦਿੱਤੀ ਗਈ ਹੈ ਅਤੇ ਅੱਜ 12 ਵਜੇ ਤੋਂ ਬਾਅਦ ਪੰਜਾਬ‌ ਵਿਚ ਪੰਜਾਬ ਦੇ ਬਾਰਡਰਾਂ ਤੋਂ‌ ਕੋਈ ਵੀ ਸੀ.ਟੀ.ਯੂ ਬੱਸ ਪੰਜਾਬ ਵਿਚ ਦਾਖ਼ਲ ਨਹੀ‌ ਹੋਣ‌ ਦਿੱਤੀ ਜਾਵੇਗੀ। ਸਰਵਿਸ ਬੰਦ ਕਰਨ ਨਾਲ ਚੰਡੀਗੜ੍ਹ ਜਾਣ ਵਾਲੀਆਂ ਸਵਾਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੇਪੀ ਨੱਡਾ ਨੇ ਸੰਜੇ ਟੰਡਨ ਦੇ ਹੱਕ ’ਚ ਚੰਡੀਗੜ੍ਹ ਵਿਖੇ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

ਚੌਥੇ ਦਿਨ ਪੰਜਾਬ ’ਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਬਹੁਜਨ ਸਮਾਜ ਪਾਰਟੀ ਨੇ 13 ਉਮੀਦਵਾਰਾਂ ਨੂੰ ਟਿਕਟ ਸੌਂਪੇ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ 'ਚ ਭਿਆਨਕ ਹਾਦਸਾ, ਮਾਂ ਨਾਲ ਸਕੂਲ ਜਾ ਰਹੀ 7ਵੀਂ ਜਮਾਤ 'ਚ ਪੜ੍ਹਦੀ ਲੜਕੀ ਦੀ ਮੌਤ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ