Monday, May 13, 2024  

ਪੰਜਾਬ

AGTF ਪੰਜਾਬ ਨੂੰ ਮਿਲੀ ਵੱਡੀ ਕਾਮਯਾਬੀ, ਰਾਜੂ ਸ਼ੂਟਰ ਗੈਂਗ ਦੇ 11 ਮੈਂਬਰ ਗ੍ਰਿਫਤਾਰ

April 26, 2024

ਚੰਡੀਗੜ੍ਹ, 26 ਅਪ੍ਰੈਲ

ਪੰਜਾਬ ਅਤੇ ਜੰਮੂ ਕਸ਼ਮੀਰ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਵੱਡੇ ਗਿਰੋਹ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਇਸ ਨੂੰ ਵੱਡੀ ਕਾਮਯਾਬੀ ਮੰਨ ਰਹੀ ਹੈ। ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਗੈਂਗ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।

AGTF ਪੰਜਾਬ ਨੂੰ ਮਿਲੀ ਵੱਡੀ ਕਾਮਯਾਬੀ ! ਰਾਜੂ ਸ਼ੂਟਰ ਗੈਂਗ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਪੁਲਿਸ ਨੇ ਕੀਤਾ ਅਪਰਾਧਕ ਗਿਰੋਹ ਦਾ ਸਫਾਇਆAGTF ਪੰਜਾਬ ਨੂੰ ਮਿਲੀ ਵੱਡੀ ਕਾਮਯਾਬੀ ! ਰਾਜੂ ਸ਼ੂਟਰ ਗੈਂਗ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਪੁਲਿਸ ਨੇ ਕੀਤਾ ਅਪਰਾਧਕ ਗਿਰੋਹ ਦਾ ਸਫਾਇਆ

ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਤੰਬਰ 2023 'ਚ ਇਹ ਗਿਰੋਹ ਤਰਨਤਾਰਨ ਦੇ ਪਿੰਡ ਢੋਟੀਆਂ 'ਚ ਇਕ ਬੈਂਕ ਨੂੰ ਲੁੱਟਣ 'ਚ ਅਸਫ਼ਲ ਯਤਨ 'ਚ ਸ਼ਾਮਲ ਸੀ, ਜਿਸ ਵਿਚ ਮੁਲਜ਼ਮਾਂ ਵੱਲੋਂ ਕੀਤੀ ਗਈ ਗੋਲ਼ੀਬਾਰੀ 'ਚ ਇਕ ਪੁਲਿਸ ਅਧਿਕਾਰੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ। ਇਸੇ ਤਰ੍ਹਾਂ ਪਿਛਲੇ ਹਫਤੇ 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਤੋਂ ਭਜਾਉਣ ਦੀ ਸਾਜ਼ਿਸ਼ ਘੜੀ ਸੀ, ਜਿੱਥੇ ਉਸ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ ਵਰਗੀਆਂ ਸੰਗਠਿਤ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਸਨ। ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਬਾਕੀ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਵਰਕਸ਼ਾਪ ਸ਼ੁਰੂ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਵਰਕਸ਼ਾਪ ਸ਼ੁਰੂ 

ਪੰਜਾਬ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰੇਗਾ: ਮੁੱਖ ਮੰਤਰੀ

ਪੰਜਾਬ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰੇਗਾ: ਮੁੱਖ ਮੰਤਰੀ

ਸਿਵਲ ਸਰਜਨ ਨੇ ਹੀਮੋਫੀਲੀਆ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਵਲ ਸਰਜਨ ਨੇ ਹੀਮੋਫੀਲੀਆ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ