Tuesday, May 14, 2024  

ਪੰਜਾਬ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

April 26, 2024
ਸ੍ਰੀ ਫ਼ਤਹਿਗੜ੍ਹ ਸਾਹਿਬ/26 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਮਰਸ ਵਿਭਾਗ ਦੇ ਬੀ. ਕਾਮ ਸਾਲ ਪਹਿਲਾ, ਬੀ. ਕਾਮ ਸਾਲ ਦੂਜਾ ਅਤੇ ਐਮ. ਕਾਮ ਸਾਲ ਪਹਿਲਾ ਵੱਲੋਂ ਸਮੂਹਿਕ ਤੌਰ ਤੇ ਬੀ. ਕਾਮ ਫਾਈਨਲ ਈਅਰ ਅਤੇ ਐਮ. ਕਾਮ ਫਾਈਨਲ ਈਅਰ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ। ਕਮਰਸ ਵਿਭਾਗ ਦੇ ਮੁਖੀ ਡਾ. ਰਣਦੀਪ ਕੌਰ ਨੇ ਬੀ. ਕਾਮ ਦੇ ਵਿਦਿਆਰਥੀਆਂ ਨੂੰ ਸ਼ੁਭ ਇਛਾਵਾਂ ਦਿੰਦੇ ਹੋਏ ਕਾਲਜ ਵਿੱਚ ਐਮ. ਕਾਮ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਇਸ ਵਿਦਾਇਗੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਬਹੁਤ ਮਨਮੋਹਕ ਪੇਸ਼ਕਾਰੀਆਂ ਕੀਤੀਆਂ। ਬੀ. ਕਾਮ ਫਾਈਨਲ ਦੀ ਸਨੇਹਾ ਨੂੰ ਮਿਸ ਫੇਅਰਵੈਲ ਅਤੇ ਰਵੀਨ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ। ਮੰਚ ਦਾ ਸੰਚਾਲਨ ਬੀ ਕਾਮ ਦੇ ਵਿਦਿਆਰਥੀ ਯਸ਼ ਮੁਖੀਜਾ ਅਤੇ ਐਮ. ਕਾਮ. ਦੀ ਵਿਦਿਆਰਥਣ ਚਰਨਜੀਤ ਕੌਰ ਨੇ ਕੀਤਾ।ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਪਾਰਟੀ ਯਾਦਗਾਰੀ ਰਹੀ। ਇਸ ਮੌਕੇ ਡਾ. ਸਰਬਜੀਤ ਕੌਰ ਸੋਹਲ, ਡਾ. ਜਸਵਿੰਦਰ ਕੌਰ, ਡਾ. ਨਵਜੋਤ ਕੌਰ, ਪ੍ਰੋ. ਅਮਨ ਸ਼ਰਮਾ, ਡਾ. ਧਰਮਿੰਦਰ ਸਿੰਘ, ਪ੍ਰੋ. ਹਰਪ੍ਰੀਤ ਸਿੰਘ, ਡਾ. ਦਲਬੀਰ ਸਿੰਘ, ਡਾ. ਜਸਬੀਰ ਸਿੰਘ, ਡਾ. ਨਵਜੀਤ ਸਿੰਘ, ਪ੍ਰੋ. ਮਨਰੂਪ, ਪ੍ਰੋ. ਸਤਵਿੰਦਰ ਕੌਰ, ਪ੍ਰੋ. ਦਵਿੰਦਰ ਸਿੰਘ, ਪ੍ਰੋ ਜਸਪ੍ਰੀਤ ਕੌਰ, ਪ੍ਰੋ ਵਨੀਤਾ ਆਦਿ ਹਾਜ਼ਰ ਸਨ। ਅਧਿਆਪਕਾਂ ਵੱਲੋਂ ਇਸ ਸਮਾਰੋਹ ਦੇ ਵਧੀਆ ਪ੍ਰਬੰਧਨ ਲਈ ਵਿਸ਼ੇਸ਼ ਤੌਰ ਤੇ ਰਾਜਵੀਰ ਕੌਰ, ਕਮਲਜੀਤ, ਸਿਮਰਨ, ਰਾਧਾ, ਹਰਪ੍ਰੀਤ, ਮਨਜੋਤ ਅਤੇ ਨਵਨੀਤ ਨੂੰ ਜਸ਼ਨ, ਸਿਆ, ਗੁਰਸਾਹਿਬ ਅਤੇ ਰਮਨਦੀਪ ਦੀ ਪ੍ਰਸ਼ੰਸ਼ਾ ਕੀਤੀ ਗਈ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਦੀ ਠੋਡੀ ’ਤੇ ਹੱਥ ਲਗਾਉਣ ਦੇ ਮਾਮਲੇ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਦੀ ਠੋਡੀ ’ਤੇ ਹੱਥ ਲਗਾਉਣ ਦੇ ਮਾਮਲੇ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਵਰਕਸ਼ਾਪ ਸ਼ੁਰੂ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਵਰਕਸ਼ਾਪ ਸ਼ੁਰੂ 

ਪੰਜਾਬ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰੇਗਾ: ਮੁੱਖ ਮੰਤਰੀ

ਪੰਜਾਬ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰੇਗਾ: ਮੁੱਖ ਮੰਤਰੀ

ਸਿਵਲ ਸਰਜਨ ਨੇ ਹੀਮੋਫੀਲੀਆ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਵਲ ਸਰਜਨ ਨੇ ਹੀਮੋਫੀਲੀਆ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ