Friday, May 10, 2024  

ਖੇਤਰੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

April 27, 2024

ਏਜੰਸੀਆਂ
ਉਤਰਾਂਖਡ/27 ਅਪ੍ਰੈਲ : ਨੈਨੀਤਾਲ ਦੇ ਆਲੇ ਦੁਆਲੇ ਦੇ ਪਹਾੜਾਂ ਵਿੱਚ 36 ਘੰਟਿਆਂ ਤੋਂ ਜੰਗਲਾਂ ਵਿੱਚ ਅੱਗ ਲੱਗੀ ਹੋਈ ਹੈ। ਭਾਰਤੀ ਹਵਾਈ ਫੌਜ ਵੱਲੋਂ ਐੱਮਆਈ-17 ਹੈਲੀਕਾਪਟਰ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਨੈਨੀਤਾਲ ਵਿੱਚ ਨੇੜਲੇ ਭੀਮਤਾਲ ਝੀਲ ਤੋਂ ਪਾਣੀ ਚੁੱਕ ਰਹੇ ਹਨ ਅਤੇ ਇਸ ਨੂੰ ਅੱਗ ਵਾਲੇ ਖੇਤਰ ਵਿੱਚ ਛਿੜਕ ਰਹੇ ਹਨ ਤਾਂ ਜੋ ਜੰਗਲ ਦੀ ਭਿਆਨਕ ਅੱਗ ’ਤੇ ਕਾਬੂ ਪਾਇਆ ਜਾ ਸਕੇ। ਨੈਨੀਤਾਲ ਨਗਰ ਪਾਲਿਕਾ ਦੇ ਕਾਰਜਕਾਰੀ ਅਧਿਕਾਰੀ ਰਾਹੁਲ ਆਨੰਦ ਨੇ ਹਵਾਈ ਨਿਰੀਖਣ ਤੋਂ ਬਾਅਦ ਦੱਸਿਆ ਕਿ ਐਮਆਈ-17 ਹੈਲੀਕਾਪਟਰ ਜੰਗਲ ਦੀ ਭਿਆਨਕ ਅੱਗ ’ਤੇ ਪਾਣੀ ਸੁੱਟ ਰਹੇ ਹਨ। ਅੱਗ ਨੇ ਜੰਗਲ ਦੇ ਕਈ ਹੈਕਟੇਅਰ ਖੇਤਰ ਨੂੰ ਸਾੜ ਦਿੱਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ