Friday, May 17, 2024  

ਕੌਮੀ

ਹੁਣ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ, ਦਹਿਸ਼ਤਗਰਦਾਂ ਬਾਰੇ ਕਾਗਜ਼ਾਤ ਨਹੀਂ ਭੇਜਦਾ : ਪੀਐਮ ਮੋਦੀ

April 30, 2024

ਏਜੰਸੀਆਂ
ਲਾਤੂਰ/30 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਅੱਤਵਾਦ ਨਾਲ ਨਜਿੱਠਣ ਦੇ ਭਾਰਤ ਸਰਕਾਰ ਦੇ ਰੁਖ ’ਚ ਕਾਂਗਰਸ ਸ਼ਾਸਨ ਦੌਰਾਨ ਅਪਣਾਏ ਗਏ ਦ੍ਰਿਸ਼ਟੀਕੋਣ ਦੀ ਤੁਲਨਾ ’ਚ ਬਹੁਤ ਵੱਡੀ ਤਬਦੀਲੀ ਦੇਖੀ ਗਈ ਹੈ।
ਪੀਐਮ ਮੋਦੀ ਨੇ ਮਹਾਰਾਸ਼ਟਰ ਦੇ ਲਾਤੂਰ ’ਚ ਇੱਕ ਚੋਣ ਰੈਲੀ ’ਚ ਕਿਹਾ, ‘ਕਾਂਗਰਸ ਸ਼ਾਸਨ ਦੌਰਾਨ ਖ਼ਬਰਾਂ ਦੀਆਂ ਸੁਰਖੀਆਂ ਹੁੰਦੀਆਂ ਸਨ ਕਿ ਭਾਰਤ ਨੇ ਅੱਤਵਾਦੀ ਗਤੀਵਿਧੀਆਂ ਬਾਰੇ ਪਾਕਿਸਤਾਨ ਨੂੰ ਇਕ ਹੋਰ ਡੋਜ਼ੀਅਰ ਸੌਂਪਿਆ।
ਮੀਡੀਆ ’ਚ ਸਾਡੇ ਕੁਝ ਦੋਸਤ ਅਜਿਹੇ ਕਿਸੇ ਵੀ ਡੋਜ਼ੀਅਰ ਦੇ ਭੇਜੇ ਜਾਣ ’ਤੇ ਤਾੜੀ ਵਜਾਉਂਦੇ ਸਨ।’’ ਪੀਐਮ ਮੋਦੀ ਨੇ ਕਿਹਾ,’’ਭਾਰਤ ਡੋਜ਼ੀਅਰ ਨਹੀਂ ਭੇਜਦਾ। ਅੱਜ ਭਾਰਤ ਘਰ ’ਚ ਦਾਖ਼ਲ ਹੋ ਕੇ ਮਾਰਦਾ ਹੈ।’’ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਵਿਰੋਧੀ ਦਲਾਂ ਦਾ ਗੱਠਜੋੜ ‘ਇੰਡੀਆ’ ਨੇ ਇਕ ਫਾਰਮੂਲਾ ਤਿਆਰ ਕੀਤਾ, ਜਿਸ ਦੇ ਅਧੀਨ ਵਿਰੋਧੀ ਗੱਠਜੋੜ ’ਚ ਸ਼ਾਮਲ ਦਲਾਂ ਨੂੰ ਸੱਤਾ ’ਚ ਆਉਣ ’ਤੇ ਇਕ-ਇਕ ਸਾਲ ਲਈ ਪ੍ਰਧਾਨ ਮੰਤਰੀ ਦਾ ਅਹੁਦਾ ਮਿਲੇਗਾ। ਪੀਐਮ ਮੋਦੀ ਨੇ ਕਿਹਾ ਕਿ ਅਜਿਹੀ ਵਿਵਸਥਾ ਨਾਲ ਦੇਸ਼ ਦੇ ਹਿੱਤ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੁਝ ਲੋਕ ਨੇ ਕਿਸ਼ਤਾਂ ’ਚ ਪ੍ਰਧਾਨ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਪੀਐਮ ਮੋਦੀ ਨੇ ਕਿਹਾ, ‘ਜਦੋਂ ਮੈਂ ਇਕ ਸ਼ਰੇਸ਼ਠ ਭਾਰਤ ਦੀ ਗੱਲ ਕਰਦਾ ਹਾਂ ਤਾਂ ਕਾਂਗਰਸ ਦੇ ਸ਼ਹਿਜਾਦੇ ਨੂੰ ਬੁਖ਼ਾਰ ਆ ਜਾਂਦਾ ਹੈ।’’

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਪੀਓਕੇ ਭਾਰਤ ਦਾ ਹਿੱਸਾ, ਅਸੀਂ ਇਸ ਨੂੰ ਵਾਪਸ ਲੈ ਕੇ ਰਹਾਂਗੇ : ਅਮਿਤ ਸ਼ਾਹ

ਪੀਓਕੇ ਭਾਰਤ ਦਾ ਹਿੱਸਾ, ਅਸੀਂ ਇਸ ਨੂੰ ਵਾਪਸ ਲੈ ਕੇ ਰਹਾਂਗੇ : ਅਮਿਤ ਸ਼ਾਹ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਤਹਿਤ 14 ਵਿਅਕਤੀਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਤਹਿਤ 14 ਵਿਅਕਤੀਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਮੁਨਾਫਾ ਬੁਕਿੰਗ ਦੌਰਾਨ ਸੈਂਸੈਕਸ 117 ਅੰਕ ਡਿੱਗਿਆ, ਨਿਫਟੀ 22,200 'ਤੇ ਰਿਹਾ

ਮੁਨਾਫਾ ਬੁਕਿੰਗ ਦੌਰਾਨ ਸੈਂਸੈਕਸ 117 ਅੰਕ ਡਿੱਗਿਆ, ਨਿਫਟੀ 22,200 'ਤੇ ਰਿਹਾ