Friday, May 17, 2024  

ਪੰਜਾਬ

ਵੱਖ ਵੱਖ ਪਾਰਟੀਆਂ ਛੱਡ ਕੇ ਸੈਂਕੜੇ ਵਿਅਕਤੀ "ਆਪ" ਚ ਹੋਏ ਸ਼ਾਮਿਲ -  ਰਾਏ

May 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਈ:
(ਰਵਿੰਦਰ ਸਿੰਘ ਢੀਂਡਸਾ)

ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵਧੇਰੇ ਬੱਲ ਮਿਲਿਆ, ਜਦੋਂ ਸੈਂਕੜੇ ਸਾਥੀ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ । ਪਾਰਟੀ ਚ ਸ਼ਾਮਿਲ ਹੋਣ ਵਾਲਿਆਂ ਵਿਅਕਤੀਆਂ ਦਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਵਿਧਾਇਕ ਲਖਵੀਰ ਰਾਏ ਨੇ ਕਿਹਾ ਕਿ ਲੋਕ ਰਵਾਇਤੀ ਪਾਰਟੀ ਦੀਆਂ ਨੀਤੀਆਂ ਨੂੰ ਜਾਣ ਚੁੱਕੇ ਹਨ ਜਦੋਂ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਪਿਛਲੇ ਦੋ ਸਾਲਾਂ ਦੇ ਕੀਤੇ ਕੰਮਾਂ ਦੇ ਬਦਲੇ ਜਨਤਾ ਤੋਂ ਵੋਟ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਦੇਖ ਕੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਅਸੀਂ ਪਾਰਟੀ ਦੇ ਵਿੱਚ ਆਉਣ ਵਾਲੇ ਹਰ ਵਰਕਰ ਦਾ ਸਤਿਕਾਰ ਕਰਦੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਭਾਸ਼ ਸੂਦ, ਮਨਦੀਪ ਪੋਲਾ, ਨਰਿੰਦਰ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਕਰਨੈਲ ਸਿੰਘ, ਕਮਲਜੀਤ ਸਿੰਘ, ਅਮਰਦੀਪ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਹਰਦੀਪ ਸਿੰਘ, ਨਵਦੀਪ ਸਿੰਘ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਰਿਪੂਦਮਨ ਸਿੰਘ, ਅੰਗਰੇਜ਼ ਸਿੰਘ, ਦਲਵੀਰ ਸਿੰਘ, ਧਰਮਿੰਦਰ ਸਿੰਘ, ਜੋਗਿੰਦਰ ਸਿੰਘ, ਨਿਧਾਨ ਸਿੰਘ, ਬੂਟਾ ਸਿੰਘ, ਰੋਬਨ ਸਿੰਘ, ਅਮਨਦੀਪ ਸਿੰਘ, ਹਰਪ੍ਰੀਤਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਪ੍ਰਗਟ ਸਿੰਘ, ਜਗਜੋਤ ਸਿੰਘ, ਸੁਰਜੀਤ ਸਿੰਘ ਸ਼ਾਹੀ, ਸੁਖਵਿੰਦਰ ਸਿੰਘ, ਸਤਵਿੰਦਰ ਸਿੰਘ, ਗੁਰਦੀਸ਼ ਸਿੰਘ, ਜੋਗਿੰਦਰ ਸਿੰਘ, ਜਸਵੀਰ ਸਿੰਘ, ਰਤਨ ਸਿੰਘ, ਬਿੰਦਰ ਸਿੰਘ, ਦਲੇਰ ਸਿੰਘ, ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਮੰਡ, ਜਤਿੰਦਰ ਸਿੰਘ, ਜਸਵੀਰ ਸਿੰਘ, ਰਜਿੰਦਰ ਸਿੰਘ ਜਖਵਾਲੀ, ਜੋਤੀ ਬਾਬਾ ਰਜਿੰਦਰਗੜ, ਗੁਰਮੇਲ ਸਿੰਘ ਚੇਅਰਮੈਨ, ਜਸਦੇਵ ਸਿੰਘ, ਲਵਲੀ ਸਰਪੰਚ ਬਹਿਲੋਲਪੁਰ, ਕਮਲਜੀਤ ਪ੍ਰਧਾਨ  ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ