Monday, February 24, 2025  

ਚੰਡੀਗੜ੍ਹ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

May 03, 2024

ਏਜੰਸੀਆਂ
ਨਵੀਂ ਦਿੱਲੀ/3 ਮਈ : ਸੁਪਰੀਮ ਕੋਰਟ ਨੇ ਚੰਡੀਗੜ੍ਹ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਟਰਾਇਲ ਦੇ ਆਧਾਰ ’ਤੇ ਇਕ ਸੜਕ ਖੋਲ੍ਹਣ ’ਤੇ ਸ਼ੁੱਕਰਵਾਰ ਨੂੰ ਰੋਕ ਲਗਾ ਦਿੱਤੀ। ਜੱਜ ਸੰਜੀਵ ਖੰਨਾ ਅਤੇ ਜੱਜ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ, ਜੋ ਖ਼ਤਰੇ ਦੇ ਖ਼ਦਸ਼ੇ ਕਾਰਨ 1980 ਦੇ ਦਹਾਕੇ ਤੋਂ ਬੰਦ ਹੈ।
ਬੈਂਚ ਨੇ ਪੰਜਾਬ ਸਰਕਾਰ ਵਲੋਂ ਦਾਇਰ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ 2 ਸਤੰਬਰ ਤੱਕ ਜਵਾਬ ਮੰਗਿਆ। ਸੁਪਰੀਮ ਕੋਰਟ ਨੇ ਕਿਹਾ ਕਿ 1980 ਦੇ ਦਹਾਕੇ ’ਚ ਪੰਜਾਬ ’ਚ ਅੱਤਵਾਦ ਦੇ ਸਿਖਰ ਦੌਰਾਨ ਸੜਕ ਬੰਦ ਕਰ ਦਿੱਤੀ ਗਈ ਸੀ। ਦੱਸਣਾ ਬਣਦਾ ਹੈ ਕਿ 22 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਨਾ ਝੀਲ ਨੂੰ ਚੰਡੀਗੜ੍ਹ ਦੇ ਨਯਾਗਾਂਵ ਨਾਲ ਜੋੜਨ ਵਾਲੀ 500 ਮੀਟਰ ਦੀ ਸੜਕ ਨੂੰ ਟਰਾਇਲ ਦੇ ਆਧਾਰ ’ਤੇ 1 ਮਈ ਤੋਂ ਖੋਲ੍ਹਣ ਦਾ ਆਦੇਸ਼ ਦਿੱਤਾ। ਹਾਈ ਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਉਸ ਸੜਕ ਲਈ ਆਵਾਜਾਈ ਪ੍ਰਬੰਧਨ ਯੋਜਨਾ ਤਿਆਰ ਕਰਨ ਲਈ ਆਵਾਜਾਈ ਮਾਹਿਰਾਂ ਨੂੰ ਸ਼ਾਮਲ ਕਨਰ ਦਾ ਵੀ ਨਿਰਦੇਸ਼ ਦਿੱਤਾ ਸੀ, ਜਿਸ ਨੂੰ ਵਰਕਿੰਗ ਦਿਨਾਂ ’ਤੇ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲ੍ਹਿਆ ਜਾਣਾ ਸੀ। ਸੜਕ ਬੰਦ ਹੋਣ ਦੇ ਬਾਅਦ ਤੋਂ ਨਵਾਗਾਂਵ ਅਤੇ ਸੁਖਨਾ ਝੀਲ ਵਿਚਾਲੇ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਸ਼ਹਿਰ ਦੇ ਨਜ਼ਦੀਕੀ ਸੈਕਟਰਾਂ ਤੋਂ ਹੋ ਕੇ ਲੰਬਾ ਚੱਕ ਲਗਾਉਣਾ ਪੈ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ<script src="/>

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿਖੇ ਪੁਲ਼ ਹੇਠਾਂ ਖਿਲਾਫ਼ ਧਰਨਾ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਕੈਨੇਡਾ ਵਿੱਚ 20 ਮਿਲੀਅਨ ਡਾਲਰ ਦੀ ਸੋਨੇ ਦੀ ਚੋਰੀ: ਈਡੀ ਨੇ ਚੰਡੀਗੜ੍ਹ, ਮੋਹਾਲੀ ਵਿੱਚ ਇੱਕ ਸ਼ੱਕੀ ਅਹਾਤੇ 'ਤੇ ਛਾਪਾ ਮਾਰਿਆ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਵਿਸ਼ਵ ਕੈਂਸਰ ਦਿਵਸ ‘ਤੇ 700 ਤੋਂ ਵੱਧ ਲੋਕਾਂ ਨੇ ਕੈਂਸਰ ਖ਼ਿਲਾਫ਼ ਕੀਤੀ ਵਾਕਾਥੋਨ

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਨਵੀਂ ਮੇਅਰ ਨੇ ਕੂੜਾ ਪ੍ਰਬੰਧਨ ਅਤੇ ਵਿਰਾਸਤੀ ਮਾਈਨਿੰਗ ਦੇ ਕੰਮ ਦਾ ਜਾਇਜ਼ਾ ਲੈਣ ਲਈ ਡੰਪਿੰਗ ਗਰਾਊਂਡ ਦਾ ਕੀਤਾ ਦੌਰਾ 

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਭਾਜਪਾ ਦੀ ਹਰਪ੍ਰੀਤ ਕੌਰ ਬੱਬਲਾ ਬਣੀ ਚੰਡੀਗੜ੍ਹ ਦੀ ਮੇਅਰ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਚੰਡੀਗੜ੍ਹ ਮੇਅਰ ਚੋਣਾਂ: ਹਰਪ੍ਰੀਤ ਕੌਰ ਨੇ ਸਖ਼ਤ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕੀਤੀ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਸ਼ਹਿਰ ਵਾਸੀਆਂ ਨੇ ਸੈਕਟਰ 56 ਕਲੌਨੀ ਵਿੱਚ ਕੀਤਾ ਰੋਸ ਪ੍ਰਦਰਸ਼ਨ ਕੀਤਾ।

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਚੰਡੀਗੜ੍ਹ: ਸਿਲੰਡਰ ਦੀ ਅੱਗ ਲੱਗਣ ਨਾਲ ਦੋ ਬੱਚੇ ਝੁਲਸੇ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ

ਦਸੰਬਰ 'ਚ ਭਾਰਤ ਦੇ ਇਲੈਕਟ੍ਰੋਨਿਕਸ ਸਾਮਾਨ ਦੀ ਬਰਾਮਦ 35 ਫੀਸਦੀ ਵਧ ਕੇ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਈ ਹੈ