Monday, May 20, 2024  

ਖੇਤਰੀ

ਹੈਰੋਇਨ ਸਣੇ ਦੋ ਮੁਲਜ਼ਮ ਕਾਬੂ

May 06, 2024

ਸੁਭਾਸ਼ ਚੰਦਰ
ਸਮਾਣਾ 6 ਮਈ : ਸਿਟੀ ਪੁਲਿਸ ਨੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਦੋ ਨੌਜਵਾਨਾਂ ਨੂੰ ਲੱਖਾਂ ਰੁਪਏ ਕੀਮਤ ਦੀ 100 ਗ੍ਰਾਮ ਹੈਰੋਇਨ ਸਣੇ ਕਾਬੂ ਕਰਕੇ ਉਨ੍ਹਾਂ ਖਿਲਾਫ ਨਸ਼ਾ ਵਿਰੋਧੀ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜਮਾਂ ਦੀ ਪਹਿਚਾਣ ਗੁਰਦਿੱਤ ਸਿੰਘ ਅਤੇ ਹਰਪ੍ਰੀਤ ਸਿੰਘ ਨਿਵਾਸੀ ਹਰੀਕੇ ਪਤਨ (ਤਰਨਤਾਰਨ) ਵਜੋਂ ਹੋਈ। ਸਿਟੀ ਪੁਲਿਸ ਦੀ ਸਬ ਇੰਸਪੈਕਟਰ ਅਜੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਪੁਰਾਣਾ ਬੱਸ ਸਟੈਂਡ ਨੇੜੇ ਗਸਤ ਦੌਰਾਨ ਮਿਲੀ ਸੂਚਨਾ ਦੇ ਅਧਾਰ ਤੇ ਭਾਖੜਾ ਨਹਿਰ ਦੇ ਪੁਲ ਨੇੜੇ ਇਨਵਾਇਰਮੈਂਟ ਪਾਰਕ ਸਮਾਣਾ 'ਚ ਰੇਡ ਕੀਤੀ, ਅਤੇ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਦੋਵੇਂ ਮੁਲਜਮਾਂ ਤੋਂ 50-50 ਗ੍ਰਾਮ ਨਸ਼ੀਲਾ ਪਦਾਰਥ (ਹੈਰੋਇਨ) ਬਰਾਮਦ ਹੋਣ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ । ਅਧਿਕਾਰੀ ਅਨੁਸਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਤੇ ਲੈ ਕੇ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸਨ-ਮੁਲਜ਼ਮ ਪੁਲਿਸ ਪਾਰਟੀ ਨਾਲ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

ਕਿਸਾਨ ਜਥੇਬੰਦੀਆਂ ਦਾ ਸ਼ੰਭੂ ਸਟੇਸ਼ਨ ’ਤੇ ਧਰਨਾ ਸਮਾਪਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

‘ਆਪ’ ਦੇ ਸੀਨੀਅਰ ਆਗੂ ਮਹਿੰਦਰਜੀਤ ਸਿੰਘ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਛੱਤੀਸਗੜ੍ਹ : ਪਿਕਅੱਪ ਖੱਡ ’ਚ ਡਿੱਗੀ, 17 ਔਰਤਾਂ ਸਣੇ 18 ਮੌਤਾਂ, 4 ਜ਼ਖ਼ਮੀ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ’ਚ ਗਰਮੀ ਕਾਰਨ ਸਕੂਲਾਂ ’ਚ 30 ਜੂਨ ਤੱਕ ਛੁੱਟੀਆਂ ਦਾ ਐਲਾਨ

छत्तीसगढ़ में पिकअप ट्रक के गहरी खाई में गिरने से 15 लोगों की मौत

छत्तीसगढ़ में पिकअप ट्रक के गहरी खाई में गिरने से 15 लोगों की मौत

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਛੱਤੀਸਗੜ੍ਹ 'ਚ ਪਿਕਅੱਪ ਟਰੱਕ ਡੂੰਘੀ ਖੱਡ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਇਕ ਲਾਪਤਾ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਦਿੱਲੀ 'ਚ ਗਲਾ ਵੱਢਿਆ ਵਿਅਕਤੀ ਦੀ ਲਾਸ਼ ਮਿਲੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ