Monday, May 20, 2024  

ਪੰਜਾਬ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

May 08, 2024

ਸ੍ਰੀ ਆਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ, ਫ਼ਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੰਗਰੂਰ ਤੋਂ ਅਰਵਿੰਦਾ ਖੰਨਾ ਨੂੰ ਚੋਣ ਮੈਦਾਨ ’ਚ ਉਤਾਰਿਆ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/8 ਮਈ : ਲੋਕ ਸਭਾ ਚੋਣਾਂ ਲਈ ਜਿੱਥੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ, ਉਥੇ ਹੀ ਭਾਜਪਾ ਨੇ ਬੁੱਧਵਾਰ ਨੂੰ ਪੰਜਾਬ ’ਚ 13 ਸੀਟਾਂ ’ਤੇ ਤੀਜੀ ਸੂਚੀ ਜਾਰੀ ਕੀਤੀ ਹੈ।
ਇਸ ਸੂਚੀ ’ਚ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।
ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਦੇ ਬੁਲਾਰੇ ਡਾ. ਸੁਭਾਸ਼ ਸ਼ਰਮਾ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ। ਅਰਵਿੰਦ ਖੰਨਾ ਭਾਜਪਾ ਦੇ ਉਪ ਪ੍ਰਧਾਨ ਵੀ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ