Monday, May 20, 2024  

ਪੰਜਾਬ

ਟਰੈਕਟਰ ਨਾਲ ਟਕਰਾਈ ਵਿਆਹ ਵਾਲੀ ਗੱਡੀ

May 09, 2024

ਅਬੋਹਰ, 9 ਮਈ

ਅਬੋਹਰ ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇਅ ’ਤੇ ਗਿੱਦੜਾਂ ਵਾਲੀ ਨੇੜੇ ਇਕ ਲਾੜਾ-ਲਾੜੀ ਦੀ ਗੱਡੀ ਦੀ ਟਰੈਕਟਰ ਨਾਲ ਟੱਕਰ ਹੋ ਗਈ। ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਦੇ ਏ.ਐੱਸ.ਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿੱਦੜਾਂ ਵਾਲੀ ਨੇੜੇ ਹਾਦਸਾ ਵਾਪਰ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਲਾ ਵਾਲੀ ਮੰਡੀ ਦਾ ਰਹਿਣ ਵਾਲਾ ਸੰਦੀਪ ਸਿੰਘ ਲਾੜਾ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਉਹ ਗਿੱਦੜਾਂ ਵਾਲੀ ਨੇੜੇ ਪਹੁੰਚਿਆ ਤਾਂ ਉਥੇ ਆ ਰਹੇ ਟਰੈਕਟਰ ਨਾਲ ਜ਼ੋਰਦਾਰ ਟੱਕਰ ਹੋ ਗਈ। ਜਿਸ ਕਾਰਨ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ