Tuesday, May 21, 2024  

ਪੰਜਾਬ

ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ - ਵਿਪੁਲ ਕੁਮਾਰ

May 10, 2024

ਹੁਸ਼ਿਆਰਪੁਰ 10 ਮਈ

ਬਹੁਜਨ ਸਮਾਜ ਪਾਰਟੀ ਵੱਲੋਂ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਅਤੇ ਸ੍ਰੀ ਵਿਪੁਲ ਕੁਮਾਰ ਜੀ ਨੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ ਨਿਰਦੇਸ਼ਾ ਵਿੱਚ ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਵਜੋਂ ਐਡਵੋਕੇਟ ਰਣਜੀਤ ਕੁਮਾਰ ਜੀ ਦਾ ਨਾਮ ਘੋਸ਼ਿਤ ਕੀਤਾ। ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਗ੍ਰਹਿ ਵਿਖੇ ਲੰਬੀ ਮੰਥਨ ਮੀਟਿੰਗ ਹੋਈ ਜਿਸ ਵਿੱਚ ਸੂਬਾ ਜਨਰਲ ਸਕੱਤਰ ਸ਼੍ਰੀ ਗੁਰਲਾਲ ਸੈਲਾ ਜੀ, ਸੂਬਾ ਜਨਰਲ ਸਕੱਤਰ ਚੌਧਰੀ ਗੁਰਨਾਮ ਸਿੰਘ, ਸੂਬਾ ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਸੂਬਾ ਸਕੱਤਰ ਮਨਿੰਦਰ ਸਿੰਘ ਸ਼ੇਰਪੁਰੀ ਅਤੇ ਜਿਲ੍ਹਾਂ ਪ੍ਰਧਾਨ ਸ੍ਰੀ ਦਲਜੀਤ ਰਾਏ ਨਾਲ ਵਿਸਥਾਰ ਸਹਿਤ ਲੋਕ ਸਭਾ ਹੁਸ਼ਿਆਰਪੁਰ ਤੋਂ ਉਮੀਦਵਾਰ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਲੋਕ ਸਭਾ ਹੁਸ਼ਿਆਰਪੁਰ ਦੀ ਲੀਡਰਸ਼ਿਪ ਵੱਲੋਂ ਕੀਤੇ ਗਏ ਸਰਬ ਸੰਮਤੀ ਨਾਲ ਫੈਸਲੇ ਨੂੰ ਪਾਰਟੀ ਹਾਈ ਕਮਾਂਡਰ ਨੂੰ ਜਾਣੂ ਕਰਵਾਇਆ ਅਤੇ ਪਾਰਟੀ ਹਾਈ ਕਮਾਂਡ ਵੱਲੋਂ ਲੀਡਰਸ਼ਿਪ ਤੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਲੋਕ ਸਭਾ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੂੰ ਐਲਾਨ ਦਿੱਤਾ ਗਿਆ। ਐਡਵੋਕੇਟ ਰਣਜੀਤ ਕੁਮਾਰ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਦੂਸਰੀ ਵਾਰ ਚੁਣੇ ਗਏ ਮੌਜੂਦਾ ਪ੍ਰਧਾਨ ਹਨ। ਇਸ ਮੌਕੇ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹਾਜ਼ਰ ਸਨ। ਸ੍ਰੀ ਵਿਪੁਲ ਕੁਮਾਰ ਜੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਬਸਪਾ ਵਰਕਰ ਤੇ ਲੀਡਰਸ਼ਿਪ ਜਿਸ ਮਜਬੂਤੀ ਨਾਲ ਚੋਣ ਕੰਪੇਨ ਕਰ ਰਹੇ ਹਨ ਇਸ ਨਾਲ 2027 ਵਿਧਾਨ ਸਭਾ ਚੋਣਾਂ ਦੀ ਮਜਬੂਤ ਨੀਂਹ ਬੱਝੇਗੀ ਉੱਥੇ ਹੀ 2024 ਵਿੱਚ ਬਹੁਤ ਕ੍ਰਿਸ਼ਮਈ ਨਤੀਜਾ ਵੀ ਕੱਢੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ