Tuesday, May 21, 2024  

ਪੰਜਾਬ

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

May 10, 2024

ਚੰਡੀਗੜ੍ਹ, 10 ਮਈ

ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ 'ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ