Tuesday, May 21, 2024  

ਪੰਜਾਬ

ਮੁੱਖ ਮੰਤਰੀ ਮਾਨ ਵੱਲੋਂ ਸੁਪਰੀਮ ਕੋਰਟ ਦਾ ਧੰਨਵਾਦ

May 10, 2024

ਦਸਨਸ
ਚੰਡੀਗੜ੍ਹ/10 ਮਈ : ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਹੈ। ਮਾਨ ਨੇ ਕਿਹਾ ਕਿ ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜ਼ੋਰ ਨਾਲ ਲੜਾਂਗੇ। ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਸਗੋਂ ਇਕ ਸੋਚ ਹੈ ਅਤੇ ਹੁਣ ਅਸੀਂ ਇਸ ਸੋਚ ਨੂੰ ਲੈ ਕੇ ਹੋਰ ਤੇਜ਼ੀ ਨਾਲ ਅੱਗੇ ਵਧਾਂਗੇ। ਦੱਸਣਾ ਬਣਦਾ ਹੈ ਕਿ ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ। ਉਸ ਨੇ ਸਰਵਉੱਚ ਅਦਾਲਤ ਨੂੰ ਕਿਹਾ ਕਿ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਨਾ ਮੌਲਿਕ ਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਸਕੂਲਾਂ 'ਚ ਛੁੱਟੀਆਂ ਦਾ ਐਲਾਨ ਹੋਣ ਨਾਲ ਮਾਪਿਆਂ ਅਤੇ ਬੱਚਿਆਂ ਨੇ ਲਿਆ ਸੁੱਖ ਦਾ ਸਾਹ

ਪੰਜਾਬ 'ਚ ਰਿਕਾਰਡ ਤੋੜ ਗਰਮੀ ਕਾਰਨ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ