Monday, May 20, 2024  

ਕੌਮੀ

ਸੀਪੀਆਈ(ਐਮ) ਨੇ ਕੀਤਾ ਸਵਾਗਤ

May 10, 2024

ਆਈਐਨਐਨ
ਨਵੀਂ ਦਿੱਲੀ/10 ਮਈ : ਸੀਪੀਆਈ(ਐਮ) ਦੇ ਪੋਲਿਟ ਬਿਊਰੋ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਹੁਕਮ ਦਾ ਸਵਾਗਤ ਕੀਤਾ ਹੈ। ਬਿਆਨ ’ਚ ਕਿਹਾ ਗਿਆ ਕਿ ਅਜਿਹਾ ਕਰਕੇ ਸਰਵਉੱਚ ਅਦਾਲਤ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੀ ਪ੍ਰਚਾਰ ਮੁਹਿੰਮ ’ਚ ਹਿੱਸਾ ਲੈਣ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਮਕਸਦ ਨੂੰ ਨਾਕਾਮ ਕਰ ਦਿੱਤਾ ਹੈ। ਪੋਲਿਟ ਬਿਊਰੋ ਨੇ ਕਿਹਾ ਕਿ ਇਸ ਫੈਸਲੇ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਮੋਦੀ ਸਰਕਾਰ ਦੇ ਨਾਪਾਕ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਉੱਤਰ ਪ੍ਰਦੇਸ਼ : 7 ਵਾਰ ਜਾਅਲੀ ਵੋਟਾਂ ਪਾਉਣ ਵਾਲਾ ਨਾਬਾਲਗ ਹਿਰਾਸਤ ’ਚ,  ਮੁੜ ਪੈਣਗੀਆਂ ਵੋਟਾਂ

ਈਡੀ ਵੱਲੋਂ ਕੇਜਰੀਵਾਲ ਦੀ ਹਿਰਾਸਤ ਵਧਾਉਣ ਦੀ ਮੰਗ, ਅਗਲੀ ਸੁਣਵਾਈ 2 ਜੂਨ ਨੂੰ

ਦੇਸ਼ ’ਚ ਬਦਲਾਅ ਦੀ ਹਨ੍ਹੇਰੀ ਚੱਲ ਰਹੀ ਹੈ: ਰਾਹੁਲ ਗਾਂਧੀ

ਉੜੀਸਾ ’ਚ 10 ਜੂਨ ਨੂੰ ਭਾਜਪਾ ਦਾ ਮੁੱਖ ਮੰਤਰੀ ਹਲਫ਼ ਲਵੇਗਾ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਐਨਐਸਈ, ਬੀਐਸਈ ਬੰਦ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !