Sunday, September 08, 2024  

ਚੰਡੀਗੜ੍ਹ

ਚੋਣ ਡਿਊਟੀ ਕਰਨ ਵਾਲੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : ਸਿਬਿਨ ਸੀ

May 15, 2024

ਦਸਬ
ਚੰਡੀਗੜ੍ਹ/15 ਮਈ : ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ-ਡੇ-ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ਼ ਜਾਂ ਬੂਥ ’ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ’ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ-ਡੇ-ਮੀਲ ਵਰਕਰਾਂ ਦੀ ਤਰਜ਼ ’ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ

ਚੰਡੀਗੜ੍ਹ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫਤਾਰ

ਐਨਆਈਏ ਦੇ ਛਾਪੇ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

ਐਨਆਈਏ ਦੇ ਛਾਪੇ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

ਕੰਗਨਾ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ ਹੈ

ਕੰਗਨਾ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ ਹੈ

ਸ਼੍ਰੋਮਣੀ ਅਕਾਲੀ ਦਲ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦਾ ਹੈ-ਡਾ.ਚੀਮਾ

ਸ਼੍ਰੋਮਣੀ ਅਕਾਲੀ ਦਲ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦਾ ਹੈ-ਡਾ.ਚੀਮਾ

ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਭਾਜਪਾ ਵਿਧਾਨ ਸਭਾ ਚੋਣਾਂ ਸਬੰਧੀ ਝੂਠੇ ਵਾਅਦੇ ਕਰ ਰਹੀ ਹੈ : ਕੁਮਾਰੀ ਸ਼ੈਲਜਾ

ਭਾਜਪਾ ਵਿਧਾਨ ਸਭਾ ਚੋਣਾਂ ਸਬੰਧੀ ਝੂਠੇ ਵਾਅਦੇ ਕਰ ਰਹੀ ਹੈ : ਕੁਮਾਰੀ ਸ਼ੈਲਜਾ