Friday, November 22, 2024  

ਚੰਡੀਗੜ੍ਹ

ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ

May 21, 2024

ਚੰਡੀਗੜ੍ਹ, 21 ਮਈ

ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ 'ਚ ਭਲਕੇ ਮਤਲਬ ਕਿ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਟਵੀਟ ਕਰਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਸਕਦੀ ਹੈ।

ਇਸ ਲਈ 22 ਮਈ ਤੋਂ 30 ਜੂਨ ਤੱਕ ਯੂ. ਟੀ. ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਿਆ ਕਿ ਅੱਜ ਮਤਲਬ ਕਿ 21 ਮਈ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਆਖ਼ਰੀ ਕੰਮਕਾਜੀ ਦਿਨ ਹੋਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ