Friday, November 22, 2024  

ਚੰਡੀਗੜ੍ਹ

ਚੋਣ ਕਮਿਸ਼ਨ ਨੇ ਦਿੱਤੀ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ

May 23, 2024

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/23 ਮਈ : ਚੋਣ ਕਮਿਸ਼ਨ ਨੇ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਸੰਸਦੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ’ਤੇ ਚਿਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਇਸ ਤੋਂ ਪਹਿਲਾਂ ਸ਼?ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਚਿਤਾਵਨੀ ਦੇ ਚੁੱਕਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਉਸ ਵਕਤ ਚੋਣ ਕਮਿਸ਼ਨ ਦੇ ਨਿਸ਼ਾਨੇ ’ਤੇ ਆ ਗਏ ਸਨ ਜਦੋਂ ਉਨ੍ਹਾਂ ਨੇ ਪੁਣਛ ਵਿੱਚ ਹੋਏ ਦਹਿਸ਼ਤੀ ਹਮਲੇ ਬਾਰੇ ਟਿੱਪਣੀ ਕੀਤੀ ਸੀ। ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਭਵਿੱਖ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਤਾਕੀਦ ਕਰਦਿਆਂ ਅਜਿਹੀ ਉਲੰਘਣਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ