Friday, November 29, 2024  

ਪੰਜਾਬ

ਪੰਜਾਬ 'ਚ ਬਦਲੇਗਾ ਮੌਸਮ, ਮੌਸਮ ਵਿਭਾਗ ਵਲੋਂ18 ਜ਼ਿਲ੍ਹਿਆਂ ਲਈ ਅਲਰਟ ਜਾਰੀ

June 05, 2024

ਚੰਡੀਗੜ੍ਹ, 5 ਜੂਨ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਲੋਕਾਂ ਨੂੰ ਪੈ ਰਹੀ ਤੇਜ਼ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵਲੋਂ ਅਗਲੇ 3 ਦਿਨਾਂ ਤੱਕ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਨਾਲ ਹੀ ਮੀਂਹ ਵੀ ਪਵੇਗਾ।

ਜਿਨ੍ਹਾਂ 18 ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਲੇਰਕੋਟਲਾ ਅਤੇ ਬਰਨਾਲਾ ਸ਼ਾਮਲ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ