Thursday, November 28, 2024  

ਪੰਜਾਬ

ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 159ਵਾਂ ਖੂਨਦਾਨ ਕੈਂਪ ਭਲਕੇ

June 13, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 13 ਜੂਨ:
(ਰਵਿੰਦਰ ਸਿੰਘ ਢੀਂਡਸਾ)

ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹਾਦਤ ਨੂੰ ਸਮਰਪਿਤ 159ਵਾਂ ਖੂਨਦਾਨ ਕੈਂਪ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਲਗਾਇਆ ਜਾ ਰਿਹਾ ਹੈ।ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ਕਿ ਡਾ. ਪ੍ਰਵੀਨ ਕੌਰ ਅਤੇ ਡਾ. ਰਿਤੇਸ਼ ਗੁਲਾਟੀ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਹਸਪਤਾਲ ਸੁਹਾਣਾ ਦੀ ਟੀਮ 14 ਜੂਨ ਨੂੰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਇਸ ਕੈਂਪ 'ਚ ਖੂਨ ਇਕੱਤਰ ਕਰਨ ਲਈ ਹਾਜ਼ਰ ਰਹੇਗੀ।ਉਨਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ 'ਚ ਖੂਨਦਾਨ ਕਰਕੇ ਅਨਮੋਲ ਮਨੁੱਖੀ ਜ਼ਿੰਦਗੀਆਂ ਬਚਾਉਣ 'ਚ ਯੋਗਦਾਨ ਪਾਉਣ।ਇਸ ਮੌਕੇ ਉਨਾਂ ਤੋਂ ਇਲਾਵਾ ਚਰਨ ਸਿੰਘ ਸੇਖੋਂ,ਸੁਰਿੰਦਰ ਸਿੰਘ ਬਾਠ,ਕ੍ਰਿਸ਼ਨ ਸਿੰਘ ਅਤੇ ਅਮਰੀਕ ਸਿੰਘ ਨਾਗਰਾ ਵੀ ਮੌਜ਼ੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

'ਆਪ' ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਜੱਜ ਦੀ ਪਤਨੀ ਦੇ ਗਲ ‘ਚੋਂ ਸੋਨੇ ਦੀ ਚੇਨ ਖੌਹ ਰਫੂ ਚੱਕਰ ਹੋਏ ਲੁਟੇਰੇ।

ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਰਾਜ ਸਭਾ 'ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ