Monday, December 23, 2024  

ਚੰਡੀਗੜ੍ਹ

ਚੰਡੀਗੜ੍ਹ ਦੇ ਏਲਾਂਤੇ ਮਾਲ 'ਚ ਵੱਡਾ ਹਾਦਸਾ, Toy Train ਤੋਂ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ

June 24, 2024

ਚੰਡੀਗੜ੍ਹ, 24 ਜੂਨ

ਚੰਡੀਗੜ੍ਹ ਦੇ ਏਲਾਂਤੇ ਮਾਲ 'ਚ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਝੂਟੇ ਲੈ ਰਹੇ 10 ਸਾਲਾ ਬੱਚੇ ਦੀ ਟੁਆਏ ਟ੍ਰੇਨ 'ਚੋਂ ਡਿੱਗਣ ਕਾਰਨ ਮੌਤ ਹੋ ਗਈ। ਬੱਚੇ ਦੇ ਸਿਰ 'ਚ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਜੀਐੱਮਸੀਐੱਚ-32 ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੱਚੇ ਦੀ ਪਛਾਣ ਸ਼ਾਹਬਾਜ਼ (10) ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ।

ਇੰਡਸਟਰੀਅਲ ਏਰੀਆ ਥਆਣੇ ਦੀ ਪੁਲਿਸ ਨੇ ਖਿਡੌਣਾ ਟ੍ਰੇਨ ਦੇ ਸੰਚਾਲਕ ਸੌਰਭ ਵਾਸੀ ਬਾਪੂ ਧਾਮ ਅਤੇ ਕੰਪਨੀ ਮਾਲਕਾਂ ਖਿਲਾਫ਼ ਗ਼ੈਰ-ਇਰਾਦਤਨ ਅਤੇ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਪੁਲਿਸ ਨੇ ਏਲਾਂਤੇ ਮਾਲ ਅੰਦਰੋਂ ਸੀਸੀਟੀਵੀ ਫੁਟੇਜ ਵੀ ਜ਼ਬਤ ਕਰ ਲਈ ਹੈ। ਫੁਟੇਜ ਅਨੁਸਾਰ ਖਿਡੌਣਾ ਟ੍ਰੇਨ 'ਚ ਦੋ ਹੀ ਬੱਚੇ ਬੈਠੇ ਸਨ ਤੇ ਸ਼ਾਹਬਾਜ਼ ਖਿਡੌਣਾ ਟ੍ਰੇਨ ਤੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆਉਂਦਾ ਹੈ। ਪਿਤਾ ਦਾ ਦੋਸ਼ ਹੈ ਕਿ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ