Thursday, November 28, 2024  

ਪੰਜਾਬ

ਪਹਿਲਵਾਨ ਜਸਪੂਰਨ ਸਿੰਘ ਨੇ ਏਸ਼ੀਅਨ ਚੈਂਪੀਅਨਸ਼ਿੱਪ 'ਚ ਮੈਡਲ ਜਿੱਤ ਇਲਾਕੇ ਦਾ ਨਾਮ ਉੱਚਾ ਕੀਤਾ: ਚੀਮਾ

June 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਜੂਨ:
(ਰਵਿੰਦਰ ਸਿੰਘ ਢੀਂਡਸਾ)

ਪਹਿਲਵਾਨ ਜਸਪੂਰਨ ਸਿੰਘ ਨੇ ਜੌਰਡਨ ਵਿਖੇ ਫਰੀ ਸਟਾਈਲ ਚੈਂਪੀਅਨਸ਼ਿੱਪ ਵਿੱਚ ਅੰਡਰ 17 ਦੇ 110 ਕਿੱਲੋ ਭਾਰ ਵਰਗ ਵਿੱਚ ਈਰਾਨ ਦੇ ਪਹਿਲਵਾਨ ਨੂੰ ਹਰਾ ਕੇ ਦੇਸ਼ ਲਈ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਮਾਤਾ ਪਿਤਾ,ਇਲਾਕੇ ਅਤੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਜਿਸ ਲਈ ਪਹਿਲਵਾਨ ਜਸਪੂਰਨ ਸਿੰਘ,ਉਸਦੇ ਪਿਤਾ ਪਹਿਲਵਾਨ ਕੁਲਤਾਰ ਸਿੰਘ ਅਤੇ ਉਸਦੇ ਕੋਚ ਸਾਹਿਬਾਨ ਨੂੰ ਦਿਲੋਂ ਮੁਬਾਰਕਬਾਦ ਦਿੰਦੇ ਹਾਂ।ਉਪਰੋਕਤ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸ੍ਰੀ ਫ਼ਤਹਿਗੜ੍ਹ ਸਾਹਿਬ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਮਾਤਾ ਗੁਜ਼ਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਵੀ ਪਹਿਲਵਾਨ ਜਸਪੂਰਨ ਸਿੰਘ ਨੂੰ,ਉਸਦੇ ਪਿਤਾ ਪਹਿਲਵਾਨ ਕੁਲਤਾਰ ਸਿੰਘ ਅਤੇ ਉਸਦੇ ਕੋਚ ਸਾਹਿਬਾਨ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ 'ਤੇ ਆਮ ਆਦਮੀ ਪਾਰਟੀ ਦੀ  ਸਖਤ ਪ੍ਰਤੀਕਿਰਿਆ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਰੈਡ ਕਰਾਸ ਯੂਨਿਟ ਵੱਲੋਂ ਕਰਵਾਇਆ ਗਿਆ ਨੁੱਕੜ ਨਾਟਕ 

ਰਿਮਟ ਸਕੂਲ ਆਫ਼ ਲੀਗਲ ਸਟੱਡੀਜ਼ ਨੇ ਮਨਾਇਆ ਰਾਸ਼ਟਰੀ ਸੰਵਿਧਾਨ ਦਿਵਸ

ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਧਾਰਨ ਕਰਨ ਦਾ ਸੰਵਿਧਾਨਕ ਹੱਕ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ

ਪਟਿਆਲਾ ਪੁਲਿਸ ਵੱਲੋਂ ਨਾਭਾ ਤੋਂ ਲੁੱਟੀ ਥਾਰ ਬਰਾਮਦ ਚਾਰ ਦੋਸ਼ੀ ਹੋਰ ਗਿ੍ਰਫਤਾਰ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਜੀਦਪੁਰ ਨੋਗਾਵਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਬੱਚਿਆਂ ਵਿੱਚ ਖੂਨ ਦੀ ਕਮੀ ਦਾ ਮੁੱਖ ਕਾਰਨ ਪੇਟ ਦੇ ਕੀੜੇ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਫਾਰਮਾਸਿਊਟੀਕਲ ਸਾਇੰਸਜ਼ ਬਾਰੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ

ਸੀ.ਐਮ.ਭਗਵੰਤ ਮਾਨ ਨੇ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ