Sunday, September 08, 2024  

ਰਾਜਨੀਤੀ

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

July 05, 2024

ਨਵੀਂ ਦਿੱਲੀ, 5 ਜੁਲਾਈ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਸੰਸਦ ਮੈਂਬਰ ਵਜੋਂ ਸੁਹੰ ਚੁੱਕੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਅੱਜ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਡਿੱਬਰਗੜ੍ਹ ਜੇਲ੍ਹ ਤੋਂ ਵਿਸ਼ੇਸ਼ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕਾਂਗਰਸ ਨੇ APCC ਦੇ ਉਪ-ਪ੍ਰਧਾਨ, ਜਨਰਲ ਸਕੱਤਰਾਂ ਦੀ ਨਿਯੁਕਤੀ ਕੀਤੀ

ਮੇਰੇ ਪਤੀ ਪੀਐਮ ਮੋਦੀ ਅੱਗੇ ਨਹੀਂ ਝੁਕਣਗੇ: ਹਰਿਆਣਾ ਰੈਲੀ ਵਿੱਚ ਸੁਨੀਤਾ ਕੇਜਰੀਵਾਲ

ਪੱਛਮੀ ਬੰਗਾਲ ਮੈਡੀਕਲ ਕੌਂਸਲ ਨੇ ਸੰਦੀਪ ਘੋਸ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ

ਵਿਨੇਸ਼ ਫੋਗਾਟ, ਬਜਰੰਗ ਪੂਨੀਆ ਰਸਮੀ ਤੌਰ 'ਤੇ ਕਾਂਗਰਸ 'ਚ ਸ਼ਾਮਲ

ECI ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕੀਤਾ

ਗੰਦਰਬਲ ਤੋਂ ਬਾਅਦ ਉਮਰ ਅਬਦੁੱਲਾ ਨੇ ਬਡਗਾਮ ਵਿਧਾਨ ਸਭਾ ਸੀਟ ਤੋਂ ਕਾਗਜ਼ ਦਾਖਲ ਕੀਤੇ

ਰਵਨੀਤ ਬਿੱਟੂ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਕੇਜਰੀਵਾਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਆਬਕਾਰੀ ਨੀਤੀ ਕੇਸ ਵਿੱਚ ਰਿਹਾਈ ਨੂੰ ਰੋਕਣ ਲਈ ਸੀਬੀਆਈ ਨੇ 'ਬੀਮਾ ਗ੍ਰਿਫਤਾਰੀ' ਕੀਤੀ

ਜੰਮੂ-ਕਸ਼ਮੀਰ ਦੀਆਂ ਚੋਣਾਂ: ਉਮਰ ਅਬਦੁੱਲਾ, ਛੇ ਹੋਰਾਂ ਨੇ ਗੰਦਰਬਲ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ

ਕੇਜਰੀਵਾਲ ਦੀ ਪਤਨੀ ਬਿਭਵ ਦੀ ਜ਼ਮਾਨਤ 'ਤੇ 'ਰਾਹਤ', ਸਵਾਤੀ ਮਾਲੀਵਾਲ ਨੇ ਕੀਤਾ ਨਿਸ਼ਾਨਾ