Sunday, September 08, 2024  

ਚੰਡੀਗੜ੍ਹ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤੇ ਇਕ ਹਫ਼ਤੇ 'ਚ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ

July 10, 2024

ਚੰਡੀਗੜ੍ਹ, 10 ਜੁਲਾਈ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ 'ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਤੋਂ ਬੈਰੀਕੇਡ ਹਟਾਉਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਬੀਤੀ 13 ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਬੈਰੀਕੇਡਿੰਗ ਕੀਤੀ ਗਈ ਸੀ। ਇਹ ਬੈਰੀਕੇਡਿੰਗ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੀਤੀ ਗਈ ਸੀ। ਹਾਲਾਂਕਿ ਅਜੇ ਵੀ ਉੱਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਸਬੰਧੀ ਹਾਈ ਕੋਰਚ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਖਨੌਰੀ ਬਾਰਡਰ 'ਤੇ ਜਾਨ ਗੁਆਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਐੱਸਆਈਟੀ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ-5 ਅਤੇ 6 ਮੁੜ ਬਲਾਕ ਹੋਵੇਗਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ 'ਤੇ ਕਿਸਾਨਾਂ ਨੇ ਚੰਡੀਗੜ੍ਹ 'ਚ ਧਰਨਾ ਸਮਾਪਤ ਕੀਤਾ

ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪੀਜੀਆਈ ਵਿੱਚ ਟਾਸਕ ਫੋਰਸ ਦਾ ਗਠਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ਚੋਣਾਂ ਲਈ ਪ੍ਰਚਾਰ ਖ਼ਤਮ, ਭਲਕੇ ਵੋਟਾਂ ਪੈਣਗੀਆਂ

ਚੰਡੀਗੜ੍ਹ 'ਚ ਨਾਬਾਲਗ ਲੜਕੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫਤਾਰ

ਐਨਆਈਏ ਦੇ ਛਾਪੇ ਖ਼ਿਲਾਫ਼ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

ਕੰਗਨਾ ਦੀ ਫਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਦਿੱਤਾ ਹੈ

ਸ਼੍ਰੋਮਣੀ ਅਕਾਲੀ ਦਲ ਸਿਰ ਝੁਕਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦਾ ਹੈ-ਡਾ.ਚੀਮਾ

ਪੀਯੂ ਸਟੂਡੈਂਟਸ ਕੌਂਸਲ ਚੋਣ: ਸੀਵਾਈਐਸਐਸ ਉਮੀਦਵਾਰ ਪ੍ਰਿੰਸ ਚੌਧਰੀ ਨੇ ਪ੍ਰਧਾਨ ਦੇ ਅਹੁਦੇ ਲਈ ਕੀਤੀ ਨਾਮਜ਼ਦਗੀ ਦਾਖਲ

ਭਾਜਪਾ ਵਿਧਾਨ ਸਭਾ ਚੋਣਾਂ ਸਬੰਧੀ ਝੂਠੇ ਵਾਅਦੇ ਕਰ ਰਹੀ ਹੈ : ਕੁਮਾਰੀ ਸ਼ੈਲਜਾ