Thursday, November 28, 2024  

ਪੰਜਾਬ

ਵਾਰਡ ਨੰਬਰ 3 ਦੇ ਵਸਨੀਕਾਂ ਨੇ ਕੇਕ ਕੱਟ ਕੇ ਮਨਾਇਆ ਵਿਧਾਇਕ ਲਖਬੀਰ ਸਿੰਘ ਰਾਏ ਦਾ ਜਨਮ ਦਿਨ

July 12, 2024

ਸ੍ਰੀ ਫ਼ਤਹਿਗੜ੍ਹ ਸਾਹਿਬ/12 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਅੱਜ ਸਰਹਿੰਦ ਦੇ ਵਾਰਡ ਨੰਬਰ ਤਿੰਨ ਦੇ ਐਮ ਸੀ ਦਵਿੰਦਰ ਕੌਰ ਦੇ ਗ੍ਰਹਿ ਵਿਖੇ ਵਾਰਡ ਦੇ ਵਸਨੀਕਾਂ ਵੱਲੋਂ ਕੇਕ ਕੱਟ ਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨਾਲ ਖ਼ੁਸ਼ੀ ਸਾਂਝੀ ਕਰਨ ਪਹੁੰਚੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਉਹ ਖੁਦ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ 'ਤੇ ਵਸਦੇ ਲੋਕਾਂ ਦੀ ਸੇਵਾ ਉਹਨਾਂ ਦੇ ਹਿੱਸੇ ਆਈ ਹੈ। ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਪਿਆਰ ਲਈ ਉਹ ਸਦਾ ਉਹਨਾਂ ਦੇ ਰਿਣੀ ਰਹਿਣਗੇ। ਇਸ ਇਸ ਮੌਕੇ ਐਮਸੀ ਦਵਿੰਦਰ ਕੌਰ ਤੋਂ ਇਲਾਵਾ ਹਰਮੀਤ ਸਿੰਘ,ਅਸ਼ੀਸ਼ ਅਤਰੀ, ਐਮਸੀ ਰਮੇਸ਼ ਕੁਮਾਰ ਸੋਨੂੰ,ਡਿੰਪੀ ਦੇਸੂਮਾਜਰਾ,ਐਸਐਚਓ ਅਰਸ਼ਦੀਪ ਸ਼ਰਮਾ,ਪਾਵੇਲ ਹਾਂਡਾ, ਹਰਮੇਸ਼ ਪੂਨੀਆ,ਗੁਰਸਤਿੰਦਰ ਸਿੰਘ ਜੱਲ੍ਹਾ, ਮਾਨਵ ਟਿਵਾਣਾ ਅਤੇ ਸਤੀਸ਼ ਲਟੌਰ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਐਸ.ਬੀ.ਆਈ. ਅਧਿਕਾਰੀਆਂ ਨੇ ਸਰਹਿੰਦ ਵਿਖੇ ਆਪਣੇ ਗ੍ਰਾਹਕਾਂ ਨੂੰ ਸਾਈਬਰ ਠੱਗੀ ਸਬੰਧੀ ਕੀਤਾ ਜਾਗਰੂਕ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 