Friday, November 22, 2024  

ਚੰਡੀਗੜ੍ਹ

ਨਗਰ ਨਿਗਮ ਨੇ ਧਨਾਸ ਵਿੱਚ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਏ

July 13, 2024

ਚੰਡੀਗੜ੍ਹ, 13 ਜੁਲਾਈ

ਚੰਡੀਗੜ੍ਹ ਨਗਰ ਨਿਗਮ ਵੱਲੋਂ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਧਨਾਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਨਿਗਮ ਦੀ ਟੀਮ ਨੇ ਧਨਾਸ ਵਿੱਚ ਸਰਕਾਰੀ ਜ਼ਮੀਨ ’ਤੇ ਬਣਾਏ ਗਏ ਮੰਦਰ ਅਤੇ ਮਸਜਿਦ ਨੂੰ ਹਟਾਇਆ ਹੈ। ਨਿਗਮ ਅਨੁਸਾਰ ਇਸ ਬਾਰੇ ਪਹਿਲਾਂ ਬਕਾਇਦਾ ਨੋਟਿਸ ਜਾਰੀ ਕੀਤੇ ਗਏ ਸਨ ਪਰ ਕਬਜ਼ੇ ਹਟਾਏ ਨਹੀਂ ਗਏ। ਇਸ ਤੋਂ ਬਾਅਦ ਅੱਜ ਨਗਰ ਨਿਗਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਇਸ ਕਾਰਵਾਈ ਨੂੰ ਲੈ ਕੇ ਜਦੋਂ ਨਗਰ ਨਿਗਮ ਦੀ ਟੀਮ ਭਾਰੀ ਪੁਲੀਸ ਫੋਰਸ ਸਣੇ ਪੁੱਜੀ ਤਾਂ ਇਸ ਬਾਰੇ ਖ਼ਬਰ ਫੈਲਦੇ ਹੀ ਇਲਾਕਾ ਨਿਵਾਸੀ ਇਕੱਠੇ ਹੋ ਗਏ ਅਤੇ ਨਿਗਮ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ। ਨਿਗਮ ਨੇ ਭਾਰੀ ਪੁਲੀਸ ਸੁਰੱਖਿਆ ਦੇ ਬੰਦੋਬਸਤ ਹੇਠ ਆਪਣੀ ਕਾਰਵਾਈ ਜਾਰੀ ਰੱਖੀ ਅਤੇ ਕਬਜ਼ਿਆਂ ਨੂੰ ਜੇਸੀਬੀ ਦੀ ਮਦਦ ਨਾਲ ਹਟਾ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ