Sunday, September 08, 2024  

ਪੰਜਾਬ

ਜ਼ਿਲ੍ਹੇ ਵਿੱਚ 07 ਲੱਖ ਬੂਟੇ ਲਗਾਉਣ ਦਾ ਟੀਚਾ- ਡਿਪਟੀ ਕਮਿਸ਼ਨਰ

July 17, 2024
ਸ੍ਰੀ ਫ਼ਤਹਿਗੜ੍ਹ ਸਾਹਿਬ/17 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਪ੍ਰਦੂਸ਼ਣ ਮੁਕਤ ਰੱਖਣ ਦੇ ਮੰਤਵ ਨਾਲ ਜ਼ਿਲ੍ਹੇ ਅੰਦਰ 07 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਦਿਨੋ ਦਿਨ ਪ੍ਰਦੂਸ਼ਿਤ ਹੋ ਰਿਹਾ ਸਾਡਾ ਵਾਤਾਵਰਨ ਹਰਿਆ ਭਰਿਆ ਹੋ ਸਕੇ। ਇਨ੍ਹਾਂ ਵਿਚਾਰਾਂ ਦੇ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਹਿਲਾਂ ਜ਼ਿਲ੍ਹੇ ਅੰਦਰ ਢਾਈ ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥੀਆ ਗਿਆ ਸੀ ਜੋ ਕਿ ਹੁਣ 07 ਲੱਖ ਕਰ ਦਿੱਤਾ ਗਿਆ ਹੈ। ਇਸ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਸਰਕਾਰੀ ਦਫਤਰਾਂ ਦੀਆਂ ਇਮਾਰਤਾਂ,ਪੰਚਾਇਤੀ ਜ਼ਮੀਨਾਂ ਤੇ ਹੋਰ ਖਾਲੀ ਥਾਵਾਂ ਤੇ ਬੂਟੇ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕੀ ਬੂਟੇ ਲਗਾਉਣ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਦਿੱਤਾ ਜਾਵੇ ਤਾਂ ਜੋ ਸਹੀਦਾਂ ਦੀ ਇਸ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਰੇਗਾ ਸਕੀਮ ਅਧੀਨ 200 ਬੂਟਿਆਂ ਦੀ ਸਾਂਭ ਸੰਭਾਲ ਲਈ ਇੱਕ ਵਣ ਮਿੱਤਰ ਲਗਾਇਆ ਜਾ ਸਕਦਾ ਹੈ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸੁਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫਸਰ ਅਮਨਦੀਪ ਸਿੰਘ ਚਾਵਲਾ, ਡੀ.ਡੀ.ਐਫ. ਮਾਯੂਰੀ ਤਾਰੁਈ, ਸਮੇਤ ਹੋਰ ਅਧਿਕਾਰੀ ਹਾਜਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ