Monday, December 23, 2024  

ਚੰਡੀਗੜ੍ਹ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

July 19, 2024

ਚੰਡੀਗੜ੍ਹ, 19 ਜੁਲਾਈ

ਅੱਜ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਵਿਚ ਭੋਲਾ ਡਰੱਗਜ਼ ਕੇਸ ਸੰਬੰਧੀ ਅਹਿਮ ਸੁਣਵਾਈ ਹੋਵੇਗੀ। ਇਸ ਮਾਮਲੇ ਵਿਚ ਅੱਜ ਅਦਾਲਤ ਕੋਈ ਵੱਡਾ ਫ਼ੈਸਲਾ ਸੁਣਾ ਸਕਦੀ ਹੈ। ਇਹ ਮਾਮਲਾ 2013 ਦਾ ਹੈ, ਜਿਸ ਦੌਰਾਨ ਕਰੋੜਾਂ ਦੀ ਡਰੱਗਜ਼ ਦਾ ਪਰਦਾਫ਼ਾਸ਼ ਕੀਤਾ ਸੀ। ਦੱਸ ਦੇਈਏ ਕਿ ਜਗਦੀਸ਼ ਸਿੰਘ ਭੋਲਾ ਨੂੰ ਨਵੰਬਰ 2023 ਵਿਚ ਪਹਿਲੀ ਵਾਰ ਗਿ੍ਫ਼ਤਾਰ ਕੀਤਾ ਗਿਆ ਸੀ ਤੇ ਬਾਅਦ ਵਿਚ ਈ.ਡੀ. ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਡਰੱਗ ਕੇਸਾਂ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿਚ ਉਸ ਤੋਂ ਪੁੱਛਗਿੱਛ ਕੀਤੀ। ਭੋਲਾ ਨੂੰ ਮੋਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਨਸ਼ਿਆਂ ਦੇ ਤਿੰਨ ਮਾਮਲਿਆਂ ਵਿਚ 24 ਸਾਲ ਦੀ ਸਜ਼ਾ ਸੁਣਾਈ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ