Thursday, November 28, 2024  

ਪੰਜਾਬ

ਕੋ ਆਪਰੇਟਿਵ ਸੁਸਾਇਟੀ ਚਨਾਰਥਲ ਕਲਾਂ ਦੇ ਨਵੇਂ ਅਹੁਦੇਦਾਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

July 27, 2024
ਸ੍ਰੀ ਫ਼ਤਹਿਗੜ੍ਹ ਸਾਹਿਬ/27 ਜੁਲਾਈ:
(ਰਵਿੰਦਰ ਸਿੰਘ ਢੀਂਡਸਾ)

ਕੋ ਅਪਰੇਟਿਵ ਸੋਸਾਇਟੀ ਚਨਾਰਥਲ ਕਲਾ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਵਿੱਚ ਸਵਰਨਜੀਤ ਸਿੰਘ ਨੂੰ ਪ੍ਰਧਾਨ, ਪਰਮਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਨਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ, ਜਦ ਕਿ ਜਰਨੈਲ ਸਿੰਘ ਮਨਦੀਪ ਸਿੰਘ ਤਰਸੇਮ ਸਿੰਘ ਭੁਪਿੰਦਰ ਸਿੰਘ ਅਮਰਿੰਦਰ ਸਿੰਘ ਅਤੇ ਜਸਵੰਤ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਕਤ ਚੁਣੇ ਗਏ ਅਹੁਦੇਦਾਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਸੁਸਾਇਟੀ ਦੇ ਉਕਤ ਚੁਣੇ ਗਏ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਾ ਹਾਂ, ਆਸ ਕਰਦਾ ਹਾਂ ਕਿ ਸਾਰੇ ਹੀ ਅਹੁਦੇਦਾਰ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਦੀਪ ਸਿੰਘ ਰਾਜੂ, ਜਗਜੀਤ ਸਿੰਘ ਰਿਊਨਾ ਗੱਜਣ ਸਿੰਘ ਜਲਵੇੜਾ, ਗੁਰਸਤਿੰਦਰ ਸਿੰਘ ਜੱਲਾ, ਮਨਦੀਪ ਸਿੰਘ ਪੋਲਾ, ਲਾਲਾ ਜਖਵਾਲੀ, ਹਰਮੇਸ਼ ਸਿੰਘ ਛੰਨਾ, ਬੱਗਾ ਨਲੀਨੀ, ਬਲਦੇਵ ਨਲੀਨਾ, ਅਮਰੀਕ ਸਿੰਘ ਬਾਲਪੁਰ, ਅਵਤਾਰ ਸਿੰਘ  ਪੰਜੋਲਾ, ਲਵਲੀ ਬਹਿਲੋਲਪੁਰ, ਅਰਸ਼ ਰੁੜਕੀ ਅਤੇ ਆਪ ਦੇ ਵਲੰਟੀਅਰ ਵੱਡੀ ਗਿਣਤੀ ਦੇ ਵਿੱਚ ਹਾਜ਼ਰ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'