Monday, December 23, 2024  

ਚੰਡੀਗੜ੍ਹ

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ 31 ਜੁਲਾਈ ਨੂੰ ਹੋਵੇਗੀ ਸੁਣਵਾਈ- ਪੰਜਾਬ ਹਰਿਆਣਾ ਹਾਈ ਕੋਰਟ

July 29, 2024

ਚੰਡੀਗੜ੍ਹ, 29 ਜੁਲਾਈ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਨੇ 31 ਜੁਲਾਈ ਤੱਕ ਟਾਲ ਦਿੱਤੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਐਨ.ਐਸ.ਏ. ਨੂੰ ਚੁਣੌਤੀ ਦਿੱਤੀ ਸੀ। ਫਿਲਹਾਲ ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਦੱਸ ਦੇਈਏ ਕਿ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਦੀ ਉਮਰ ਅਤੇ ਰਿਹਾਇਸ਼ ਸੰਬੰਧੀ ਗਲਤੀਆਂ ਸਨ, ਜਿਸ ’ਤੇ ਸਰਕਾਰੀ ਵਕੀਲ ਵਲੋਂ ਸਵਾਲ ਚੁੱਕੇ ਗਏ ਹਨ। ਇਸ ਤਹਿਤ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਜਾਣਕਾਰੀ ਸਹੀ ਕਰਨ ਲਈ ਸਮਾਂ ਮੰਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ