Monday, December 23, 2024  

ਚੰਡੀਗੜ੍ਹ

ਪੁਰੋਹਿਤ ਦੀ ਵਿਦਾਇਗੀ ਪਾਰਟੀ ਅੱਜ, ਮੁੱਖ ਮੰਤਰੀ ਮਾਨ ਨਹੀ ਕਰਨਗੇ ਸ਼ਿਰਕਤ

July 30, 2024

ਚੰਡੀਗੜ੍ਹ, 30 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਨਵੇਂ ਬਣੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ 31 ਜੁਲਾਈ ਨੂੰ ਸਹੁੰ ਚੁੱਕ ਸਮਾਗਮ ’ਚ ਤਾਂ ਹਿੱਸਾ ਲੈਣਗੇ ਪਰ, ਮੰਗਲਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਵਿਦਾਇਗੀ ਪਾਰਟੀ ’ਚ ਸ਼ਾਮਲ ਨਹੀਂ ਹੋਣਗੇ। ਇਸਦਾ ਕਾਰਨ ਮੁੱਖ ਮੰਤਰੀ ਦਾ ਜੰਤਰ-ਮੰਤਰ ਵਿਖੇ ਆਈਐੱਨਡੀਆਈਏ ਦੇ ਧਰਨੇ ’ਚ ਸ਼ਾਮਲ ਹੋਣਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਸਰਕਾਰ ਵੱਲੋਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪੁਰੋਹਿਤ ਦੀ ਵਿਦਾਇਗੀ ਪਾਰਟੀ ’ਚ ਮੌਜੂਦ ਰਹਿਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ