Friday, November 22, 2024  

ਚੰਡੀਗੜ੍ਹ

‘ਦੇਸ਼ ਸੇਵਕ’ ਦੇ ਜੀਐਮ ਕਮ ਸਥਾਨਕ ਸੰਪਾਦਕ ਚੇਤਨ ਸ਼ਰਮਾ ਦੀ ਮਾਤਾ ਦਾ ਦਿਹਾਂਤ, ਬ੍ਰਮਭੋਜ ਅਤੇ ਰਸਮ ਪਗੜੀ ਕੱਲ੍ਹ ਨੂੰ ਚੰਡੀਗੜ੍ਹ ਵਿਖੇ

July 30, 2024

ਚੰਡੀਗੜ੍ਹ, 30 ਜੁਲਾਈ

‘ਦੇਸ਼ ਸੇਵਕ’ ਦੇ ਜੀਐਮ ਕਮ ਸਥਾਨਕ ਸੰਪਾਦਕ ਚੇਤਨ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਨੰਦ ਰਾਣੀ ਜੀ ਦਾ 79 ਸਾਲ ਦੀ ਉਮਰ ਵਿੱਚ 20 ਜੁਲਾਈ ਵਾਲੇ ਦਿਨ ਪੀ.ਜੀ.ਆਈ, ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ । ਜਿਹਨਾਂ ਦਾ ਅੰਤਿਮ ਸੰਸਕਾਰ ਸੈਕਟਰ 25 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

ਜਾਣਕਾਰੀ ਮੁਤਾਬਿਕ ਕੱਲ੍ਹ 31 ਜੁਲਾਈ ਨੂੰ ਬ੍ਰਮਭੋਜ ਦੁਪਹਿਰ 12ਵਜੇ ਅਤੇ ਰਸਮ ਪਗੜੀ 1 ਤੋਂ 2 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 30 ਦੇ ਕਮਯੂਨਟੀ ਸੈਂਟਰ ਵਿਖੇ ਕੀਤੀ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

'ਆਪ' ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ 'ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ

ਚੰਡੀਗੜ੍ਹ ਦੀ ਹਵਾ ਦੀ ਗੁਣਵੱਤਾ ਪੰਜਾਬ, ਹਰਿਆਣਾ ਨਾਲੋਂ ਵੀ ਮਾੜੀ ਬਣੀ ਹੋਈ ਹੈ

ਆਮ ਆਦਮੀ ਪਾਰਟੀ ਨੇ ਰਾਜਾ ਵੜਿੰਗ ਦੇ ਵੋਟਾਂ ਦੇ ਬਦਲੇ ਪੈਸੇ ਦੇਣ ਬਾਰੇ ਦਿੱਤੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਸ਼ਹੀਦ ਭਗਤ ਸਿੰਘ ਨੂੰ ਪਾਕਿਸਤਾਨ 'ਚ ਅਪਰਾਧੀ ਕਹਿਣ 'ਤੇ ਆਮ ਆਦਮੀ ਪਾਰਟੀ ਦਾ ਤਿੱਖਾ ਪ੍ਰਤੀਕਰਮ

ਪੰਜਾਬ 'ਚ ਅੱਜ ਧੁੰਦ ਦਾ ਅਲਰਟ! ਪਰਾਲੀ ਸਾੜਨ ਨਾਲ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ

ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ 'ਤੇ ਵਿਰੋਧੀ ਪਾਰਟੀਆਂ ਇਕਜੁੱਟ; ਵਿਰੋਧ ਕੀਤਾ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨੇ ਟਰੈਵਲ ਏਜੰਟਾਂ ਨੂੰ ਵੈਰੀਫਿਕੇਸ਼ਨ ਕਰਨ ਦੇ ਹੁਕਮ ਦਿੱਤੇ ਹਨ

PGI Chandigarh ਨੇ ਦਿਲ ਦੀਆਂ ਬਿਮਾਰੀਆਂ ਲਈ ਰੋਕਥਾਮ ਕਲੀਨਿਕ ਸਥਾਪਤ ਕੀਤਾ