Sunday, December 22, 2024  

ਚੰਡੀਗੜ੍ਹ

ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ

August 03, 2024

ਨਵੀਂ ਦਿੱਲੀ, 3 ਅਗਸਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ। ਇਸ ਸੰਬੰਧੀ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ ਗਈ ਹੈ। ਉਸ ਟੀਮ ਦੀ ਨਿਗਰਾਨੀ ਹੇਠ ਸਾਰੀ ਤਿਆਰੀ ਚੱਲ ਰਹੀ ਹੈ। ਅਮਿਤ ਸ਼ਾਹ ਦੁਪਹਿਰ 12:30 ਤੋਂ 1:30 ਵਜੇ ਦਰਮਿਆਨ ਮਨੀਮਾਜਰਾ ਦੇ ਸ਼ਿਵਾਲਿਕ ਗਾਰਡਨ ਵਿਚ ਸ਼ਹਿਰ ਦੇ 24 ਘੰਟੇ ਚੱਲਣ ਵਾਲੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਸ਼ਹਿਰ ਦੇ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਸਕੱਤਰੇਤ ਵਿਖੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ

ਚੰਡੀਗੜ੍ਹ ਯੂਨੀਵਰਸਿਟੀ ਨੇ ਆਪਣੇ ਨਾਮ ਕੀਤਾ "ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ 2024-25" ਦਾ ਖਿਤਾਬ

ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ

ਦਿਲਜੀਤ ਕੰਸਰਟ ਦੌਰਾਨ ਸ਼ੋਰ ਸੀਮਾ ਦੀ ਉਲੰਘਣਾ: ਯੂਟੀ ਤੋਂ ਹਾਈ ਕੋਰਟ

एपी ढिल्लों का कॉन्सर्ट स्थल सेक्टर 34 से सेक्टर 25 में स्थानांतरित हो गया

ਏ.ਪੀ. ਢਿੱਲੋਂ ਦੇ ਸਮਾਰੋਹ ਵਾਲੀ ਥਾਂ ਨੂੰ ਸੈਕਟਰ 34 ਤੋਂ 25 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਿਜਲੀ ਕਾਮਿਆਂ ਦਾ ਧਰਨਾ ਜਾਰੀ - ਪ੍ਰਸ਼ਾਸਨ ’ਤੇ ਕੰਪਨੀ ਦੀਆਂ ਸ਼ਰਤਾਂ ਅੱਗੇ ਝੁਕਣ ਦਾ ਦੋਸ਼

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ

ਬਿਜਲੀ ਵਿਭਾਗ ਦੇ ਨਿਜੀਕਰਨ ਖ਼ਿਲਾਫ਼ ਅੱਜ ਮਨੀਮਾਜਰਾ ਵਾਸੀਆਂ ਨੇ ਪੈਦਲ ਮਾਰਚ ਕਰਕੇ ਕੀਤਾ ਰੋਸ ਪ੍ਰਦਰਸ਼ਨ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਅੱਜ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ