Sunday, April 06, 2025  

ਹਰਿਆਣਾ

ਸ਼ੰਭੂ ਬਾਰਡਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਕਿਹਾ - ਕਿਸਾਨਾਂ ਦੇ ਵਿਰੋਧ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਕਰੋ ਹੱਲ

August 03, 2024

ਨਵੀਂ ਦਿੱਲੀ, 3 ਅਗਸਤ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਐੱਮਐੱਸਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਸੰਪਰਕ ਕਰਨ ਲਈ ਇਕ ਆਜ਼ਾਦ ਕਮੇਟੀ ਬਣਾਏ ਤੇ ਕੁਝ ਨਿਰਪੱਖ ਵਿਅਕਤੀਆਂ ਦੇ ਨਾਂ ਸੁਝਾਉਣ। ਨਾਲ ਕੋਰਟ ਨੇ ਕਿਹਾ ਕਿ ਕਿਸੇ ਨੂੰ ਵੀ ਹਾਲਾਤ ਨਹੀਂ ਵਿਗਾੜਣੇ ਚਾਹੀਦੇ। ਸ਼ੰਭੂ ਬਾਰਡਰ ’ਤੇ ਹਾਲਾਤ ਖਰਾਬ ਨਾ ਕਰੋ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਤੰਤਰੀ ਵਿਵਸਥਾ ’ਚ ਲੋਕਾਂ ਨੂੰ ਸ਼ਿਕਾਇਤਾਂ ਕਰਨ ਦਾ ਅਧਿਕਾਰ ਹੈ ਤੇ ਉਹ ਸਾਰੀਆਂ ਧਿਰਾਂ ਨੂੰ ਸ਼ਾਮਲ ਕਰਦੇ ਹੋਏ ਗੱਲਬਾਤ ਦੀ ਇਕ ਚੰਗੀ ਸ਼ੁਰੂਆਤ ਚਾਹੁੰਦੀ ਹੈ। ਸੁਪਰੀਮ ਕੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਹਰਿਆਣਾ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇਕ ਹਫਤੇ ਦੇ ਅੰਦਰ ਅੰਬਾਲਾ ਦੇ ਨਜ਼ਦੀਕ ਸ਼ੰਭੂ ਬਾਰਡਰ ’ਤੇ ਬੈਰੀਕੇਡ ਹਟਾਉਣ ਲਈ ਕਿਹਾ ਗਿਆ ਸੀ। ਬਾਰਡਰ ’ਤੇ ਪ੍ਰਦਰਸ਼ਨਕਾਰੀ ਕਿਸਾਨ 13 ਫਰਵਰੀ ਤੋਂ ਡੇਰਾ ਲਾਈ ਬੈਠੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਗੁਰੂਗ੍ਰਾਮ: 1.20 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਕਲਾ ਦੇ ਖੇਤਰ ਵਿੱਚ ਵੀ ਹਰਿਆਣਾ ਸਥਾਪਿਤ ਕਰੇਗਾ ਨਵੇਂ ਰਿਕਾਰਡ - ਖੇਡ ਮੰਤਰੀ ਗੌਰਵ ਗੌਤਮ

ਮੁੱਖ ਮੰਤਰੀ ਨਾਇਬ ਸਿੰਘ ਸੇਣੀ ਕੱਲ ਕਰਣਗੇ ਸੂਬਾ ਪੱਧਰੀ ਸਾਈਕਲੋਥਾਨ ਦੀ ਸ਼ੁਰੂਆਤ

ਝੋਨੇ ਦੀ ਸੀਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦੇਸ਼ ਵਿੱਚ ਸਬ ਤੋਂ ਜਿਆਦਾ ਦਿੱਤੀ ਜਾ ਰਹੀ ਸਬਸਿਡੀ-ਸ਼ਿਆਮ ਸਿੰਘ ਰਾਣਾ

ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦੀ ਸੁਣਵਾਈ ਲਈ 15 ਅਪ੍ਰੈਲ ਤੱਕ ਕਰਣ ਕਮੇਟੀ ਦਾ ਗਠਨ-ਵਿਪੁਲ ਗੋਇਲ

ਮੁੱਖ ਸਕੱਤਰ ਰਸਤੋਗੀ ਨੈ ਕੀਤੀ ਸੀਡੀਐਸ ਅਤੇ ਐਨਡੀਏ ਪ੍ਰੀਖਿਆ ਦੀ ਤਿਆਰੀਆਂ ਦੀ ਸਮੀਖਿਆ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲਕਾ ਸਥਿਤ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਪੂਰਾ ਕਰ ਲਿਆ ਆਸ਼ੀਰਵਾਦ

ਪ੍ਰਧਾਨ ਮੰਤਰੀ ਮੋਦੀ ਦੇ 'ਵਿਕਸਤ ਭਾਰਤ' ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਹਰਿਆਣਾ ਵਿਸ਼ੇਸ਼ ਭੂਮਿਕਾ ਨਿਭਾਏਗਾ, ਮੁੱਖ ਮੰਤਰੀ ਨੇ ਕਿਹਾ

ਗੁਰੂਗ੍ਰਾਮ: ਐਮਸੀਜੀ ਅਤੇ ਜੀਐਮਡੀਏ ਨੇ ਸਾਂਝੀ ਢਾਹੁਣ ਦੀ ਮੁਹਿੰਮ ਚਲਾਈ

ਗੁਰੂਗ੍ਰਾਮ ਪੁਲਿਸ ਨੇ ਭਾਰਤ ਭਰ ਵਿੱਚ 13 ਮੁਲਜ਼ਮਾਂ ਦੁਆਰਾ ਕੀਤੀ ਗਈ 80.12 ਕਰੋੜ ਰੁਪਏ ਦੀ ਸਾਈਬਰ ਅਪਰਾਧ ਧੋਖਾਧੜੀ ਦਾ ਪਰਦਾਫਾਸ਼ ਕੀਤਾ