Wednesday, November 27, 2024  

ਪੰਜਾਬ

ਰੇਜ ਐਂਟੀ-ਨਾਰਕੋਟਿਕਸ ਸ਼ਪੈਸ਼ਲ ਸੈਲ ਰੂਪਨਗਰ ਵੱਲੋਂ ਨੌਜਵਾਨ ਸਮਗਲਰ ਗ੍ਰਿਫਤਾਰ

August 07, 2024

ਰੂਪਨਗਰ, 7 ਅਗਸਤ

ਮਿਤੀ 06-08-2024 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੂਪਨਗਰ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਸੁਖਵਿੰਦਰ ਸਿੰਘ ਐਸ.ਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇੜੇ ਸ਼ਨੀ ਦੇਵ ਮੰਦਿਰ/ਕਾਲੀ ਮਾਤਾ ਮੰਦਿਰ ਸੈਕਟਰ 80, ਮੋਹਾਲੀ ਮੇਨ ਰੋਡ ਮੌਜੂਦ ਸੀ ਤਾਂ ਇੰਚਾਰਜ ਸੁਖਵਿੰਦਰ ਸਿੰਘ ਨੂੰ ਮੁੱਖਬਰੀ ਹੋਈ ਕਿ ਸੋਨੂ ਕੁਮਾਰ ਪੁੱਤਰ ਜੀਆ ਲਾਲ ਪਾਸਵਾਨ ਵਾਸੀ ਮਕਾਨ ਨੰਬਰ 718, ਸੈਕਟਰ 80, ਮੋਹਾਲੀ ਜੋ ਕਿ ਆਪਣੇ ਪੱਕੇ ਗਹਾਕਾ ਨੂੰ ਅਫੀਮ ਦੀ ਸਪਲਾਈ ਦੇਣ ਲਈ ਆਪਣੇ ਘਰ ਤੋ ਸ਼ਨੀ ਦੇਵ ਮੰਦਿਰ/ਕਾਲੀ ਮਾਤਾ ਮੰਦਿਰ ਸੈਕਟਰ 80 ਮੋਹਾਲੀ ਦੇ ਨਾਲ ਵਾਲੇ ਖਾਲੀ ਮੈਦਾਨ ਵਿੱਚੋ ਮੇਨ ਰੋਡ ਤੇ ਆਉਣ ਵਾਲਾ ਹੈ ਜਿਸ ਪਾਸੋ ਅਫੀਮ ਬ੍ਰਾਮਦ ਹੋ ਸਕਦੀ ਹੈ।ਸੂਚਨਾ ਪੱਕੀ ਤੇ ਭਰੋਸੇਯੋਗ ਹੋਣ ਤੇ ਸੋਨੂ ਕੁਮਾਰ ਉੱਕਤ ਖਿਲਾਫ ਥਾਣਾ ਸੋਹਾਣਾ ਮੋਹਾਲੀ ਵਿਖੇ ਮੁਕੱਦਮਾ ਨੰਬਰ 250 ਮਿਤੀ 06-08-2024 ਅ/ਧ 18/61/85 NDPS Act ਤਹਿਤ ਮੁਕੱਦਮਾ ਦਰਜ ਰਜਿਸ਼ਟਰ ਕਰਵਾਇਆ ਗਿਆ ਅਤੇ ਦੋਸ਼ੀ ਸੋਨੂ ਕੁਮਾਰ ਉੱਕਤ ਨੂੰ ਨੇੜੇ ਸ਼ਨੀ ਦੇਵ ਮੰਦਿਰ/ਕਾਲੀ ਮਾਤਾ ਮੰਦਿਰ ਸੈਕਟਰ 80, ਮੋਹਾਲੀ ਤੋ 01 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜੋ ਦੋਸ਼ੀ ਬਹੁਤ ਹੀ ਚੁਸਤ ਅਤੇ ਚਲਾਕ ਹੈ।ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਦੇ ਇਸ ਅਫੀਮ ਦੇ ਨਸ਼ਾ ਦੇ ਧੰਦੇ ਸਬੰਧੀ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਇਹ ਅਫੀਮ ਕਿਥੋ ਲੈ ਕੇ ਆਉਦਾ ਹੈ ਅਤੇ ਅੱਗੇ ਕਿਸ-ਕਿਸ ਵੇਚਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਅਮਨ ਅਰੋੜਾ ਨੇ ਸੁਨਾਮ ਅਤੇ ਚੀਮਾ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

ਸ਼ੁਕਰਾਨਾ ਯਾਤਰਾ ਦਾ ਦੂਜਾ ਦਿਨ: ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਯਾਤਰਾ

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

'ਆਪ' ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੰਜਾਬ ਦੇ ਬੇਅਦਬੀ ਨਾਲ ਸਬੰਧਤ ਬਿੱਲ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੋਕ ਸਭਾ 'ਚ ਮੁਲਤਵੀ ਮਤਾ ਕੀਤਾ ਪੇਸ਼

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ?  ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਬੰਬੀਹਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵੱਲੋੰ ਮਨਾਇਆ ਗਿਆ ਰਾਸ਼ਟਰੀ ਕੈਮਿਸਟਰੀ ਸਪਤਾਹ

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਕੀਤਾ ਵਿਦਿਆਰਥੀਆਂ ਨੂੰ ਜਾਗਰੂਕ।

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਤੰਬਾਕੂ ਪਦਾਰਥਾਂ ਦਾ ਸੇਵਨ ਕੈਂਸਰ ਨੂੰ ਦਿੰਦਾ ਹੈ ਸੱਦਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ 

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'

ਦੇਸ਼ ਭਗਤ ਯੂਨੀਵਰਸਿਟੀ 'ਚ ਮਨਾਈ ਗਈ 'ਹੈਲੋਵੀਨ ਪਾਰਟੀ'