Wednesday, January 15, 2025  

ਚੰਡੀਗੜ੍ਹ

ਭਾਜਪਾ ਆਗੂ ਵਲੋਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

August 12, 2024

ਚੰਡੀਗੜ੍ਹ, 12 ਅਗਸਤ

ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ’ਚ ਦਾਇਰ ਚੋਣ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿਚ ਦਾਇਰ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਦਾਇਰ ਕਰਦੇ ਹੋਏ ਭਾਜਪਾ ਆਗੂ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ ਤੇ ਉਨ੍ਹਾਂ ਨੇ ਨਾਮਜ਼ਦਗੀ ਫਾਰਮ ਭਰਦੇ ਸਮੇਂ ਕਾਫ਼ੀ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਸੀਟੀਯੂ ਦੀਆਂ 60 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਦਿੱਤੀ।

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

PGI-Chandigarh ਨੇ liver ਕਲੀਨਿਕ ਲਈ ਵਿਸ਼ੇਸ਼ ਵਾਕ-ਇਨ OPD ਸ਼ੁਰੂ ਕੀਤੀ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

'ਅਸੁਰੱਖਿਅਤ' ਐਲਾਨੀ ਚੰਡੀਗੜ੍ਹ 'ਚ ਡੀਸੀ ਦਫ਼ਤਰ ਨੇੜੇ ਇਮਾਰਤ ਢਹਿ ਗਈ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਦਰੱਖਤ ਨਾਲ ਟਕਰਾਈ BMW, ਏਅਰਬੈਗ ਵੀ ਖੁੱਲ੍ਹੇ ਪਰ 10 ਸਾਲ ਦੇ ਬੱਚੇ ਨੂੰ ਨਹੀਂ ਬਚਾਇਆ ਜਾ ਸਕਿਆ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ 'ਚ ਸੰਘਣੀ ਧੁੰਦ, 4 ਉਡਾਣਾਂ ਲੇਟ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਵਿੱਚ ਇਸ ਹਫ਼ਤੇ 500 ਨਵੀਆਂ ਸਮਾਰਟ ਬਾਈਕ ਮਿਲਣਗੀਆਂ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ

ਚੰਡੀਗੜ੍ਹ ਮਾਲ ਵਿੱਚ ਕ੍ਰਿਸਮਿਸ ਕਾਰਨੀਵਲ ਦੌਰਾਨ light ਡਿੱਗਣ ਕਾਰਨ ਬੱਚਾ ਜ਼ਖ਼ਮੀ

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਕੀਤੀ ਬਿਜਲੀ ਪੰਚਾਇਤ ਵਿੱਚ ਮੁਲਾਜ਼ਮਾਂ ਤੇ ਖਪਤਕਾਰਾਂ ਨੇ ਭਰੀ ਹੁੰਕਾਰ 

ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਕੀਤੀ ਬਿਜਲੀ ਪੰਚਾਇਤ ਵਿੱਚ ਮੁਲਾਜ਼ਮਾਂ ਤੇ ਖਪਤਕਾਰਾਂ ਨੇ ਭਰੀ ਹੁੰਕਾਰ 

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ

ਕਿਸਾਨਾਂ ਦੇ ਹੱਕਾਂ ਲਈ 28 ਦਿਨ ਪੂਰੇ ਹੋਣ ਵਾਲੇ ਡੱਲੇਵਾਲ ਦਾ ਕਹਿਣਾ ਹੈ 'ਲੜਾਈ' ਆਖਰੀ ਸਾਹ ਤੱਕ ਚੱਲੇਗੀ

ਕਿਸਾਨਾਂ ਦੇ ਹੱਕਾਂ ਲਈ 28 ਦਿਨ ਪੂਰੇ ਹੋਣ ਵਾਲੇ ਡੱਲੇਵਾਲ ਦਾ ਕਹਿਣਾ ਹੈ 'ਲੜਾਈ' ਆਖਰੀ ਸਾਹ ਤੱਕ ਚੱਲੇਗੀ